ਪੜਚੋਲ ਕਰੋ

ਕਲਾਸ ‘ਚ ਸ਼ੋਰ ਪਾਉਂਦੇ ਨਿੱਕੇ ਬੱਚਿਆਂ ਦੇ ਮੂੰਹ ‘ਤੇ ਮੈਡਮ ਨੇ ਲਾਈ ਸੈਲੋਟੇਪ

ਗੁਰੂਗ੍ਰਾਮ: ਦੇਸ਼ ਦੀ ਕੌਮੀ ਰਾਜਧਾਨੀ ਨਾਲ ਲੱਗਦੇ ਇਲਾਕੇ ਗੁਰੂਗ੍ਰਾਮ ਦਾ ਨਿੱਜੀ ਸਕੂਲ ਫੇਰ ਚਰਚਾ ਵਿੱਚ ਆ ਗਿਆ ਹੈ। ਸਕੂਲ ਦੀ ਅਧਿਆਪਕਾ ਨੇ ਕਲਾਸ ਵਿੱਚ ਸ਼ੋਰ ਮਚਾ ਰਹੇ ਚਾਰ ਸਾਲ ਦੇ ਬੱਚਿਆਂ ਨੂੰ ਚੁੱਪ ਕਰਵਾਉਣ ਤੇ ਸਬਕ ਸਿਖਾਉਣ ਲਈ ਮੂੰਹ ‘ਤੇ ਚੇਪੀ ਲਾ ਦਿੱਤੀ। ਸਕੂਲ ਨੇ ਅਜਿਹਾ ਕਰਨ ਵਾਲੀ ਅਧਿਆਪਕਾ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ, ਇਹ ਘਟਨਾ ਅਕਤੂਬਰ ਮਹੀਨੇ ਦੀ ਹੈ, ਪਰ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਖ਼ਬਰਾਂ ਵਿੱਚ ਆਇਆ ਹੈ। ਵੀਡੀਓ ਵਿਚ ਮਹਿਲਾ ਅਧਿਆਪਕ ਐਲਕੇਜੀ ਕਲਾਸ ਵਿੱਚ ਚਾਰ ਕੁ ਸਾਲ ਦੇ ਦੋ ਬੱਚਿਆਂ- ਇੱਕ ਲੜਕਾ ਤੇ ਇੱਕ ਲੜਕੀ ਦੇ ਮੂੰਹ ’ਤੇ ਸੈਲੋਟੇਪ ਲਾਉਂਦੀ ਨਜ਼ਰ ਆ ਰਹੀ ਹੈ। ਦੋਵੇਂ ਬੱਚਿਆਂ ਦੇ ਮਾਪਿਆਂ ਦੀ ਸ਼ਿਕਾਇਤ ਦੇ ਆਧਾਰ ’ਤੇ ਸਕੂਲ ਪ੍ਰਬੰਧਕਾਂ ਨੇ ਅਧਿਆਪਕਾ ਵਿਰੁੱਧ ਕਾਰਵਾਈ ਵੀ ਕਰ ਦਿੱਤੀ ਹੈ। ਸਕੂਲ ਦੇ ਪ੍ਰਿੰਸੀਪਲ ਗੁਰੂਰਾਜ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਅਸੀਂ ਸਖ਼ਤ ਕਾਰਵਾਈ ਕਰਦਿਆਂ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਹੈ। ਮਹਿਲਾ ਅਧਿਆਪਕ ਨੇ ਦਾਅਵਾ ਕੀਤਾ ਕਿ ਬੱਚੇ ਕਲਾਸ ਵਿਚ ਰੌਲਾ ਪਾ ਰਹੇ ਸਨ ਅਤੇ ਗੰਦੀ ਭਾਸ਼ਾ ਦੀ ਵਰਤੋਂ ਕਰ ਰਹੇ ਸਨ। ਉੱਧਰ, ਗੁਰੂਗ੍ਰਾਮ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਸਿੱਖਿਆ ਵਿਭਾਗ ਦੇ ਅਫ਼ਸਰਾਂ ਦੀ ਕਮੇਟੀ ਕਾਇਮ ਕਰ ਦਿੱਤੀ ਹੈ, ਜੋ ਇਸ ਘਟਨਾ ਦੀ ਜਾਂਚ ਕਰੇਗੀ। ਇਸ ਤੋਂ ਪਹਿਲਾਂ ਗੁਰੂਗ੍ਰਾਮ ਦੇ ਹੀ ਇੱਕ ਹੋਰ ਪ੍ਰਾਈਵੇਟ ਸਕੂਲ ਵਿੱਚ ਛੋਟੇ ਬੱਚੇ ਦਾ ਚਾਕੂ ਨਾਲ ਕਤਲ ਕਰ ਦਿੱਤਾ ਗਿਆ ਸੀ ਤੇ ਪ੍ਰਬੰਧਕਾਂ ਨੇ ਇਸ ਦਾ ਦੋਸ਼ ਬੱਸ ਡ੍ਰਾਈਵਰ ਸਿਰ ਮੜ੍ਹ ਦਿੱਤਾ ਸੀ। ਜਦਕਿ ਇਹ ਕਾਰਾ ਕਿਸੇ ਹੋਰ ਵਿਦਿਆਰਥੀ ਦਾ ਨਿੱਕਲਿਆ। ਜ਼ਿਕਰਯੋਗ ਹੈ ਕਿ ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਵੀ ਇੱਕ ਅਧਿਆਪਕ ਨੇ ਅਜਿਹਾ ਹੀ ਕੀਤਾ ਸੀ। ਜੁਓ ਜ਼ਿੰਟੋਂਗੇ ਨਾਂਅ ਦੀ ਬੱਚੀ ਦੇ ਮੂੰਹ 'ਤੇ ਚੇਪੀ ਲਾਉਣ ਕਾਰਨ ਉਸ ਦਾ ਦਮ ਘੁੱਟ ਗਿਆ ਤੇ ਮੌਤ ਹੋ ਗਈ ਸੀ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget