ਪੜਚੋਲ ਕਰੋ

ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੇ ਅਧਿਆਪਕਾਂ ਨੇ ਦਿੱਲੀ ਜਾ ਕੇ ਰਾਹੁਲ ਗਾਂਧੀ ਦੇ ਘਰ ਨੂੰ ਪਾਇਆ ਘੇਰਾ

ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਲੜਾਈ ਦਿੱਲੀ ਪਹੁੰਚ ਗਏ ਹਨ। ਅੱਜ ਪੰਜਾਬ ਦੇ 180 ਅਧਿਆਪਕ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਬੈਠ ਗਏ ਹਨ।

ਚੰਡੀਗੜ੍ਹ : ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਲੜਾਈ ਦਿੱਲੀ ਪਹੁੰਚ ਗਏ ਹਨ। ਅੱਜ ਪੰਜਾਬ ਦੇ 180 ਅਧਿਆਪਕ ਰਾਹੁਲ ਗਾਂਧੀ ਦੇ ਘਰ ਦੇ ਬਾਹਰ ਬੈਠ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਈਟੀਟੀ ਅਧਿਆਪਕਾਂ ਨਾਲ ਵਿਤਕਰੇ ਦੇ ਰੋਸ ਵਜੋਂ ਧਰਨਾ ਦੇ ਰਹੇ ਹਨ।

ਅਧਿਆਪਕਾਂ ਦਾ ਕਹਿਣਾ ਹੈ ਕਿ ਆਪਣੇ ਮਸਲੇ ਦੇ ਹੱਲ ਲਈ ਰਾਹੁਲ ਗਾਂਧੀ ਦੇ ਘਰ ਬਾਹਰ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੋਈ ਸੁਣਵਾਈ ਨਹੀਂ ਹੋ ਰਹੀ। ਇੱਥੋਂ ਤੱਕ ਕਿ ਸਿੱਖਿਆ ਮੰਤਰੀ ਵੀ ਕੋਈ ਗੱਲ਼ ਨਹੀਂ ਸੁਣ ਰਹੇ। ਰਾਹੁਲ ਗਾਂਧੀ ਕਾਂਗਰਸ ਦੇ ਸੀਨੀਅਰ ਨੇਤਾ ਹਨ। ਇਸ ਲਈ ਅਸੀਂ ਆਪਣੀਆਂ ਸਮੱਸਿਆਵਾਂ ਉਨ੍ਹਾਂ ਤੱਕ ਪਹੁੰਚਾਈਆਂ ਹਨ। ਰਾਹੁਲ ਗਾਂਧੀ ਦੇ ਘਰ ਬਾਹਰ ਬੈਠੇ ਅਧਿਆਪਕਾਂ ਵਿੱਚ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।

ਓਧਰ ਪਿਛਲੇ ਲੰਮੇਂ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਟੈਂਕੀ ਹੇਠਾਂ ਦੇਸੂਮਾਜਰਾ ਵਿਖੇ ਇਕੱਠੇ ਹੋਏ ਬੈਠੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਰਹੀ , ਜਿਸ ਕਰਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਦਿੱਲੀ ਜਾ ਕੇ ਰਾਹੁਲ ਗਾਂਧੀ ਦੇ ਘਰ ਨੂੰ ਘੇਰਾ ਪਾਇਆ ਹੈ।
 
ਜ਼ਿਕਰਯੋਗ ਹੈ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 2364 ਅਤੇ 6635 ਪ੍ਰਾਇਮਰੀ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ ,ਜਿਨ੍ਹਾਂ ਵਿੱਚੋਂ 2364 ਈਟੀਟੀ ਦੀਆਂ ਅਸਾਮੀਆਂ ਵਿੱਚ ਵੱਖ-ਵੱਖ ਸੋਧਾਂ ਕਰ ਬਾਹਰੀ ਉਮੀਦਵਾਰਾਂ ਨੂੰ ਮੌਕਾ ਦਿੱਤਾ ਗਿਆ, ਸਰਕਾਰ ਦੀਆਂ ਬਾਹਰੀ ਉਮੀਦਵਾਰਾਂ ਨੂੰ ਈਟੀਟੀ ਭਰਤੀ ਵਿਚ ਬਰਾਬਰ ਵਿਚਰਾਨ ਵਾਲੀਆਂ ਨੀਤੀਆਂ ਕਾਰਨ ਅਧਿਆਪਕਾਂ ਦੀ ਇਹ ਭਰਤੀ ਹਾਲੇ ਤੱਕ ਲਮਕ ਰਹੀ ਹੈ।
 
ਇਹ ਵੀ ਪੜ੍ਹੋ :  ਡਾਕਟਰਾਂ ਦਾ ਦਾਅਵਾ : 'ਓਮੀਕਰੋਨ ਨੂੰ ਫੈਲਣ ਦਿਓ, ਸਾਰੇ ਲੋਕਾਂ 'ਚ ਵਧੇਗੀ ਇਮਿਊਨਿਟੀ', ਖੋਜਕਰਤਾ ਕਿਉਂ ਦੇ ਰਹੇ ਹਨ ਅਜਿਹੇ ਤਰਕ , ਜਾਣੋਂ ਕੀ ਹੈ ਸੱਚ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget