ਪੜਚੋਲ ਕਰੋ

ਅਧਿਆਪਕਾਂ 'ਤੇ ਮੁੜ ਸਰਕਾਰੀ ਸਖਤੀ, ਇੱਕ ਬਰਖਾਸਤ, ਪੰਜ ਮੁਅੱਤਲ ਤੇ ਚਾਰ ਬਦਲੇ

ਚੰਡੀਗੜ੍ਹ: 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਪ੍ਰਾਈਮਰੀ ਸਕੂਲਾਂ ਦੇ ਬੱਚਿਆਂ ਦੀ ਪੋਸਟ ਟੈਸਟਿੰਗ ਨਾ ਕਰਨ ਦੇਣ ਵਾਲੇ 10 ਅਧਿਆਪਕਾਂ 'ਤੇ ਵਿਭਾਗੀ ਕਾਰਵਾਈ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਦੀ ਅਧਿਆਪਕ ਦੀ ਨੌਕਰੀ ਖੁੱਸ ਗਈ ਹੈ, ਜਦਕਿ ਪੰਜ ਨੂੰ ਮੁਅੱਤਲ ਕੀਤਾ ਗਿਆ ਹੈ ਤੇ ਚਾਰਾਂ ਦੀ ਬਦਲੀ ਕਰ ਦਿੱਤੀ ਹੈ। ਉੱਧਰ, ਵਿਰੋਧ ਪ੍ਰਦਰਸ਼ਨ ਕਰਨ ਕਾਰਨ ਮੁਅੱਤਲ ਕੀਤੇ ਅਧਿਆਪਕਾਂ ਨੂੰ ਸਾਥੀਆਂ ਨੇ ਵੱਡਾ ਸੰਘਰਸ਼ ਕਰਕੇ ਬਹਾਲ ਵੀ ਕਰਵਾ ਲਿਆ ਹੈ। ਇਹ ਵੀ ਪੜ੍ਹੋ- ਅਧਿਆਪਕਾਂ ਨੇ ਘੇਰਿਆ ਕੈਪਟਨ ਦਾ ਮੰਤਰੀ 'ਪੜ੍ਹੋ ਪੰਜਾਬ..' ਦਾ ਬਾਈਕਾਟ ਐਲਾਨੇ ਜਾਣ ਮਗਰੋਂ ਅਧਿਆਪਕਾਂ ਨੇ ਰੋਪੜ ਜ਼ਿਲ੍ਹੇ ਦੇ ਛੇ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇੱਥੋਂ ਦੇ ਹੀ ਇੱਕ ਅਧਿਆਪਕ ਨੂੰ ਸਰਕਾਰੀ ਹੁਕਮਾਂ ਦਾ ਵਿਰੋਧ ਕਰਨ ਬਦਲੇ ਨੌਕਰੀ ਤੋਂ ਵੀ ਹੱਥ ਧੋਣੇ ਪਏ ਹਨ। ਅਧਿਆਪਕਾਂ ਵੱਲੋਂ 'ਪੜ੍ਹੋ ਪੰਜਾਬ..' ਦਾ ਦੋ ਦਿਨ ਪੂਰਾ ਵਿਰੋਧ ਹੋਇਆ ਹੈ ਤੇ ਸੋਮਵਾਰ ਨੂੰ ਅਜਿਹਾ ਫਿਰ ਤੋਂ ਹੋਣ ਦੀ ਆਸ ਹੈ। ਸਬੰਧਤ ਖ਼ਬਰ- ਸਰਕਾਰੀ ਫੁਰਮਾਨ ਮੰਨਵਾਉਣ ਸਕੂਲਾਂ 'ਚ ਪੁਲਿਸ ਦਾ ਐਕਸ਼ਨ, ਡੀਈਓ 'ਤੇ ਥੱਪੜ ਮਾਰਨ ਦੇ ਇਲਜ਼ਾਮ, ਬੱਚੇ ਖ਼ੌਫਜ਼ਦਾ ਤੇ ਟੀਚਰ ਬੇਹੋਸ਼ ਅਧਿਆਪਕਾਂ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਮੁੱਖ ਮੰਤਰੀ ਨਾਲ 28 ਤਾਰੀਖ਼ ਨੂੰ ਹੋਣ ਵਾਲੀ ਬੈਠਕ ਤੋਂ ਪਹਿਲਾਂ ਜ਼ਬਰਦਸਤੀ 'ਪੜ੍ਹੋ ਪੰਜਾਬ..' ਤਹਿਤ ਟੈਸਟਿੰਗ ਕਰਵਾ ਰਹੇ ਹਨ। ਉਨ੍ਹਾਂ ਕੈਪਟਨ ਨਾਲ ਮੁਲਾਕਾਤ ਤੋਂ ਪਹਿਲਾਂ 'ਪੜ੍ਹੋ ਪੰਜਾਬ..' ਦਾ ਬਾਈਕਾਟ ਐਲਾਨਿਆ ਹੋਇਆ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget