ਪੜਚੋਲ ਕਰੋ

ਚੋਕਸੀ ਦੀ ਭਾਰਤ ਵਾਪਸੀ ਲਈ ਗਈ ਟੀਮ ਡੋਮਿਨਿਕਾ ਤੋਂ ਖਾਲੀ ਹੱਥ ਮੁੜੀ

ਚੋਕਸੀ ਦੇ ਵਕੀਲਾਂ ਨੇ ਡੋਮੀਨਿਕਾ ਹਾਈ ਕੋਰਟ ਵਿੱਚ ਇੱਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ।

ਨਵੀਂ ਦਿੱਲੀ: ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਡੋਮੀਨਿਕਾ ਤੋਂ ਵਾਪਸ ਲਿਆਉਣ ਲਈ ਭੇਜੀ ਗਈ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਦੀ ਟੀਮ ਨਿੱਜੀ ਕਤਰ ਏਅਰਵੇਜ਼ ਦੇ ਇਕ ਜਹਾਜ਼ ਰਾਹੀਂ ਵਾਪਸ ਪਰਤ ਆਈ। 

ਸੂਤਰਾਂ ਮੁਤਾਬਿਕ ਉਥੇ ਦੀ ਅਦਾਲਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ, ਜਿਸ ਤੋਂ ਬਾਅਦ ਜਹਾਜ਼ ਡੋਮਿਨਿਕਾ ਦੇ ਮੇਲਵੈਲ ਹਾਲ ਏਅਰਪੋਰਟ ਤੋਂ 3 ਜੂਨ ਨੂੰ ਸਥਾਨਕ ਸਮੇਂ ਅਨੁਸਾਰ ਰਾਤ 8.09 ਵਜੇ ਉਡਾਨ ਭਰੀ ਅਤੇ ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ 11:02 ਵਜੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਉਤਰਿਆ।

ਜਹਾਜ਼ ਵਿਚ ਸਵਾਰ ਟੀਮ ਦੀ ਅਗਵਾਈ ਕਰ ਰਹੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਿਪਟੀ ਇੰਸਪੈਕਟਰ ਜਨਰਲ ਸ਼ਾਰਦਾ ਰਾਉਤ ਸੀ। ਅਫਸਰਾਂ ਦੀ ਟੀਮ ਚੋਕਸੀ ਨੂੰ ਵਾਪਸ ਲਿਆਉਣ ਲਈ ਡੋਮੀਨਿਕਾ ਵਿਚ ਤਕਰੀਬਨ ਸੱਤ ਦਿਨ ਰੁਕੀ ਸੀ, ਜੋ ਪੰਜਾਬ ਨੈਸ਼ਨਲ ਬੈਂਕ ਦੇ ਘੁਟਾਲੇ ਵਿਚ ਲੋੜੀਂਦਾ ਸੀ।

ਚੋਕਸੀ ਦੇ ਵਕੀਲਾਂ ਨੇ ਡੋਮੀਨਿਕਾ ਹਾਈ ਕੋਰਟ ਵਿੱਚ ਇੱਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਵੀਰਵਾਰ ਨੂੰ ਮੁਲਤਵੀ ਕਰ ਦਿੱਤੀ ਗਈ। ਇਹ ਪਟੀਸ਼ਨ ਕਿਸੇ ਗਿਰਫਤਾਰ ਕੀਤੇ ਗਏ ਵਿਅਕਤੀ ਜਾਂ ਅਦਾਲਤ ਵਿਚ ਗੈਰ ਕਾਨੂੰਨੀ ਢੰਗ ਨਾਲ ਨਜ਼ਰਬੰਦ ਕੀਤੇ ਗਏ ਵਿਅਕਤੀ ਦੀ ਪੇਸ਼ਕਸ਼ ਲਈ ਬੇਨਤੀ ਕਰਨ ਲਈ ਦਾਇਰ ਕੀਤੀ ਜਾਂਦੀ ਹੈ।

ਵੀਰਵਾਰ ਨੂੰ ਸੁਣਵਾਈ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ। ਰੋਸੀਓ ਵਿਚ ਹਾਈ ਕੋਰਟ ਕੰਪਲੈਕਸ ਦੇ ਬਾਹਰ ਖੜ੍ਹੇ ਕੁਝ ਪ੍ਰਦਰਸ਼ਨਕਾਰੀਆਂ ਨੇ ਤਖ਼ਤੀਆਂ ਫੜੀਆਂ ਹੋਈਆਂ ਸੀ, ਜਿਨ੍ਹਾਂ ਉੱਤੇ ਲਿਖਿਆ ਸੀ ਕਿ, “ਚੋਕਸੀ ਨੂੰ ਡੋਮੀਨੀਕਾ ਕੌਣ ਲੈ ਆਇਆ?"

ਬੁੱਧਵਾਰ ਨੂੰ, ਜੱਜ ਨੇ ਚੋਕਸੀ ਨੂੰ ਡੋਮੀਨਿਕਾ ਵਿੱਚ ਗੈਰਕਾਨੂੰਨੀ ਦਾਖਲੇ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਇੱਕ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਨ ਦਾ ਆਦੇਸ਼ ਦਿੱਤਾ। ਦੱਸ ਦੇਈਏ ਕਿ ਚੋਕਸੀ 23 ਮਈ ਨੂੰ ਰਹੱਸਮਈ ਹਾਲਤਾਂ ਵਿੱਚ ਐਂਟੀਗੁਆ ਅਤੇ ਬਾਰਬੂਡਾ ਤੋਂ ਲਾਪਤਾ ਹੋ ਗਿਆ ਸੀ। ਬਾਅਦ ਵਿਚ ਉਸ ਨੂੰ ਡੋਮਿਨਿਕਾ ਵਿਚ ਗੈਰਕਾਨੂੰਨੀ ਤੌਰ 'ਤੇ ਦਾਖਲ ਹੋਣ ਲਈ ਫੜਿਆ ਗਿਆ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget