ਪੜਚੋਲ ਕਰੋ

ਵਿਆਹ ਦੇ ਪੰਜ ਮਹੀਨਿਆਂ ਬਾਅਦ ਹੀ ਤਲਾਕ ਲੈਣਾ ਚਾਹੁੰਦੈ ਲਾਲੂ ਦਾ ਮੁੰਡਾ

  ਪਟਨਾ: ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਨੇ ਪਟਨਾ ਦੇ ਸਿਵਲ ਕੋਰਟ ਵਿੱਚ ਆਪਣੀ ਪਤਨੀ ਐਸ਼ਵਰਿਆ ਰਾਏ ਤੋਂ ਤਲਾਕ ਲੈਣ ਦੀ ਅਰਜ਼ੀ ਦਿੱਤੀ ਹੈ। ਤੇਜ ਪ੍ਰਤਾਪ ਦੀ ਅਰਜ਼ੀ ’ਤੇ 20 ਨਵੰਬਰ ਨੂੰ ਸੁਣਵਾਈ ਹੋਏਗੀ। ਦੋਵਾਂ ਦਾ ਵਿਆਹ ਇਸੇ ਸਾਲ 12 ਮਈ ਨੂੰ ਹੋਇਆ ਸੀ। ਤਲਾਕ ਦੀ ਅਰਜ਼ੀ ਦੇਣ ਬਾਅਦ ਤੇਜ ਪ੍ਰਤਾਪ ਲਾਲੂ ਨੂੰ ਮਿਲਣ ਲਈ ਰਾਂਚੀ ਰਵਾਨਾ ਹੋ ਗਿਆ। ਉਸਦੀ ਪਤਨੀ ਐਸ਼ਵਰਿਆ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਦਰੋਗਾ ਰਾਏ ਦੀ ਪੋਤਰੀ ਹੈ। ਐਸ਼ਵਰਿਆ ਨੂੰ ਤੇਜ ਪ੍ਰਤਾਪ ਦੀ ਮਾਂ ਰਾਬੜੀ ਦੇਵੀ ਨੇ ਆਪਣੀ ਨੂੰਹ ਬਣਾਉਣ ਲਈ ਪਸੰਦ ਕੀਤਾ ਸੀ। ਉਸ ਵੇਲੇ ਲਾਲੂ ਜੇਲ੍ਹ ਵਿੱਚ ਸਨ। ਵਿਆਹ ਤੋਂ ਬਾਅਦ ਦੋਵੇਂ ਜਣੇ ਪ੍ਰੋਗਰਾਮਾਂ ਵਿੱਚ ਘੱਟ ਹੀ ਦਿਖਾਈ ਦਿੱਤੇ ਸਨ। ਆਖਰੀ ਵਾਰ ਦੋਵਾਂ ਨੂੰ ਮੁੰਬਈ ਵਿੱਚ ਦੇਖਿਆ ਗਿਆ ਸੀ। 23 ਮਈ ਨੂੰ ਲਾਲੂ ਯਾਦਵ ਇਲਾਜ ਲਈ ਏਸ਼ੀਅਨ ਹਾਰਟ ਹਸਪਤਾਲ ਗਏ ਸਨ। ਉਸ ਵੇਲੇ ਉਨ੍ਹਾਂ ਨਾਲ ਤੇਜ ਪ੍ਰਤਾਪ ਤੇ ਐਸ਼ਵਰਿਆ ਵੀ ਸਨ। ਪਿਛਲੇ ਦਿਨੀਂ ਪਾਰਟੀ ਦੇ ਪੋਸਟਰ ’ਤੇ ਐਸ਼ਵਰਿਆ ਦੀ ਤਸਵੀਰ ਵੀ ਦੇਖੀ ਗਈ ਹੈ। ਉਸ ਵੇਲੇ ਉਸਦੇ ਸਿਆਸਤ ਵਿੱਚ ਆਉਣ ਦੀਆਂ ਚਰਚਾਵਾਂ ਹੋਣ ਲੱਗੀਆਂ ਸਨ, ਹਾਲਾਂਕਿ ਪਰਿਵਾਰ ਵੱਲੋਂ ਇਸ ਸਬੰਧੀ ਕਿਹਾ ਗਿਆ ਹੈ ਕਿ ਐਸ਼ਵਿਰਆ ਹਾਲੇ ਸਿਆਸਤ ਵਿੱਚ ਪੈਰ ਨਹੀਂ ਧਰੇਗੀ। ਦੱਸਿਆ ਜਾ ਰਿਹਾ ਹੈ ਕਿ ਤੇਜ ਪ੍ਰਤਾਪ ਲਾਲੂ ਪ੍ਰਸਾਦ ਨਾਲ ਮੁਲਾਕਾਤ ਕਰਨ ਬਾਅਦ ਹੀ ਪਰਿਵਾਰਕ ਸਥਿਤੀ ਬਾਰੇ ਜਾਣਕਾਰੀ ਦਏਗਾ। ਤੇਜ ਪ੍ਰਤਾਪ ਇਸ ਗੱਲੋਂ ਨਾਰਾਜ਼ ਚੱਲ ਰਿਹਾ ਸੀ ਕਿ ਸਿਆਸਤ ਵਿੱਚ ਭਰਾ ਦੇ ਮੁਕਾਬਲੇ ਉਸਦੀ ਘੱਟ ਚੱਲਦੀ ਹੈ। ਇਹ ਗੱਲ ਇੱਕ ਸਮਾਗਮ ਵਿੱਚ ਤੇਜ ਪ੍ਰਤਾਪ ਦੀ ਭੈਣ ਮੀਸਾ ਭਾਰਤੀ ਨੇ ਮੰਨੀ ਸੀ।

ਟਾਪ ਹੈਡਲਾਈਨ

Himachal 'ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ

Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 

ਨਕਲੀ ਦਵਾਈ ਰੈਕੇਟ ਮਾਮਲੇ 'ਚ IPS ਦੀਪਕ ਗਹਿਲਾਵਤ CBI ਵੱਲੋਂ ਗ੍ਰਿਫ਼ਤਾਰ, ਰਿਸ਼ਵਤਖੋਰੀ ਦੇ ਦੋਸ਼

Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ

ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  

 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...

Embed widget