ਪੜਚੋਲ ਕਰੋ

50 ਘੋੜੇ ਤੇ 7 ਹਜ਼ਾਰ ਬਰਾਤੀਆਂ ਨਾਲ ਤੁਰੇਗੀ ਲਾਲੂ ਦੇ ਮੁੰਡੇ ਦੀ ਬਰਾਤ

ਚੰਡੀਗੜ੍ਹ: ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਪੁੱਤਰ ਤੇਜ ਪ੍ਰਤਾਪ ਤੇ ਪਾਰਟੀ ਵਿਧਾਇਕ ਚੰਦਰਿਕਾ ਰਾਏ ਦੀ ਧੀ ਐਸ਼ਵਰਿਆ ਰਾਏ ਦੇ ਵਿਆਹ ਵਿੱਚ 50 ਘੋੜੇ ਅਤੇ ਲਗਪਗ 7 ਹਜ਼ਾਰ ਮਹਿਮਾਨ ਸ਼ਾਮਲ ਹੋਣਗੇ। ਵਿਆਹ ’ਚ ਸ਼ਾਮਲ ਹੋਣ ਵਾਲੀਆਂ VIP ਹਸਤੀਆਂ ਤੇ ਮਹਿਮਾਨਾਂ ਦੇ ਠਹਿਰਨ ਲਈ ਨਵੇਂ ਹੋਟਲ ਤੇ ਗੈਸਟ ਹਾਊਸ ਬੁੱਕ ਕੀਤੇ ਗਏ ਹਨ। ਵਿਆਹ ਸਾਮਗਮ ਸ਼ਨੀਵਾਰ ਨੂੰ ਪਟਨਾ ਦੇ ਵੈਟਰੀਨਰੀ ਕਾਲਜ ਗਰਾਊਂਡ ਵਿੱਚ ਹੋਵੇਗਾ।   ਪਰਿਵਾਰ ਦੇ ਕਰੀਬੀ ਸੂਤਰਾਂ ਨੇ ਦੱਸਿਆ ਕਿ ਪਤਲੀਪੁਤਰਾ ਕਾਨਟੀਨੈਂਟਲ ਦੇ 30, ਹੋਟਲ ਅਮਰਾਪਲੀ ਰੈਜ਼ੀਡੈਂਸੀ ਦੇ 25, ਹੋਟਲ ਮੌਰਿਆ ਤੇ ਅਮਲਫੀ ਗਰਾਂਡ ਦੇ 20-20 ਤੇ ਹੋਟਲ ਫਰੰਟਲਾਈਨ ਰੈਜ਼ੀਡੈਂਸੀ ਦੇ 10 ਕਮਰੇ ਬੁਕ ਕੀਤੇ ਗਏ ਹਨ। ਵਿਆਹ ਨੂੰ ਯਾਦਗਾਰ ਬਣਾਉਣ ਤੇ ਪਰਿਵਾਰ ਨੂੰ ਖ਼ੁਸ਼ ਕਰਨ ਲਈ ਬਿਹਾਰ ਦੇ ਸਾਰੇ RJD ਲੀਡਰਾਂ ਨੇ ਵਿਲੱਖਣ ਪ੍ਰਸਤਾਵ ਤੇ ਤੋਹਫੇ ਭੇਜੇ ਹਨ। ਬਰਹਾਰਾ ਤੋਂ ਵਿਧਾਇਕ ਸਰੋਜ ਯਾਦਵ ਨੇ ਬਰਾਤ ਨੂੰ ਆਕਰਸ਼ਕ ਬਣਾਉਣ ਲਈ 50 ਘੋੜੇ ਤੇ ਘੋੜੀਆਂ ਭੇਜਣ ਦਾ ਐਲਾਨ ਕੀਤਾ ਹੈ। ਘੋੜਿਆਂ ਨੂੰ ਬਰਹਾਰਾ ਦੀਆਂ ਵੱਖ-ਵੱਖ ਥਾਵਾਂ ਤੋਂ ਟਰੱਕਾਂ ਰਾਹੀਂ ਬਿਹਾਰ ਲਿਆਂਦਾ ਜਾਵੇਗਾ। ਬੁਰੀ ਨਜ਼ਰ ਤੇ ਅਲਾਮਤਾਂ ਤੋਂ ਬਚਣ ਲਈ ਫੁੱਲਾਂ ਦੇ ਨਾਲ-ਨਾਲ ਲਾਲੂ ਦੇ ਬੰਗਲੇ ਦੇ ਮੁੱਖ ਦਰਵਾਜ਼ੇ ਤੇ ਹੋਰਾਂ ਥਾਵਾਂ ਦੇ ਨਿੰਬੂ ਤੇ ਹਰੀ ਮਿਰਚ ਦੇ ਗੁੱਛੇ ਵੀ ਸਜਾਏ ਗਏ ਹਨ। 100 ਰਸਾਈਏ ਬਣਾਉਣਗੇ 7 ਹਜ਼ਾਰ ਮਹਿਮਾਨਾਂ ਦੇ ਪਕਵਾਨ ਮਹਿਮਾਨਾਂ ਲਈ ਬਣਾਏ ਜਾਣ ਵਾਲੇ ਪਕਵਾਨਾਂ ਵਿੱਚ ਅਮ੍ਰਿਤਸਰੀ ਕੁਲਚਾ, ਆਗਰੇ ਦਾ ਪਰੌਂਠਾ ਅਤੇ ਬਿਹਾਰ ਦਾ ਆਪਣਾ ਲਿੱਟੀ ਚੋਖਾ ਮੁੱਖ ਹੋਣਗੇ। ਸ਼ੁਰੂਆਤੀ ਅਨੁਮਾਨ ਮੁਤਾਬਕ ਕਾਨ੍ਹਪੁਰ ਦੀ ਈਵੈਂਟ ਮੈਨੇਜਮੈਂਟ ਕੰਪਨੀ ਭਾਟੀਆ ਹੋਟਲ ਪ੍ਰਾਈਵੇਟ ਲਿਮਟਿਡ ਨੂੰ 7 ਹਜ਼ਾਰ ਮਹਿਮਾਨਾਂ ਦਾ ਖਾਣਾ ਬਣਾਉਣ ਲਈ ਕਿਹਾ ਗਿਆ ਹੈ। ਮਹਿਮਾਨਾਂ ਦੀ ਲਿਸਟ ਵਿੱਚ ਅਜੇ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਕੇਟਰਿੰਗ ਦਾ ਪ੍ਰਬੰਧ ਦੇਖ ਰਹੇ ਮਨੋਜ ਭਾਟੀਆ ਨੇ ਦੱਸਿਆ ਕਿ ਪੰਜਾਬ, ਯੂਪੀ ਤੇ ਬਿਹਾਰ ਦੇ ਕਰੀਬ 100 ਤਜਰਬੇਕਾਰ ਤੇ ਉਨ੍ਹਾਂ ਦੇ ਸਹਾਇਕ ਰਸੋਈਏ ਬੁਲਾਏ ਗਏ ਹਨ। ਵਿਆਹ ਦੌਰਾਨ ਪਕਵਾਨਾਂ ਦੇ ਕਰੀਬ 100 ਸਟਾਲ ਲਾਏ ਜਾਣਗੇ। VIPs ਲਈ ਪੰਡਾਲ ਵਿੱਚ ਵੱਖਰਾ ਪ੍ਰਬੰਧ ਕੀਤਾ ਜਾਵੇਗਾ। ਮਿੱਠੇ ਪਕਵਾਨਾਂ ਵਿੱਚ ਗੁਲਾਬ ਜਾਮੁਨ ਤੇ ਆਈਸ ਕਰੀਮ ਸ਼ਾਮਲ ਹੈ। ਬਿਹਾਰੀ ਡਿਜ਼ਾਈਨਰ ਨੇ ਬਣਾਏ ਵਿਆਹ ਦੇ ਲਿਬਾਸ   ਜਾਣਕਾਰੀ ਮੁਤਾਬਕ ਤੇਜ ਪ੍ਰਤਾਪ ਆਪਣੇ ਵਿਆਹ ਵਿੱਚ ਬਿਹਾਰ ਦੇ ਫੈਸ਼ਨ ਡਿਜ਼ਾਈਨਰ ਐਮ ਏ ਰਹਿਮਾਨ ਵੱਲੋਂ ਤਿਆਰ ਪਜਾਮਾ-ਕੁਰਾਤ ਪਹਿਨੇਗਾ। ਉਸ ਨੇ ਕਿਹਾ ਕਿ ਸਾਬਕਾ ਸਿਹਤ ਮੰਤਰੀ ਆਪਣੇ ਵਿਆਹ ਦੌਰਾਨ ਸਾਧਾਰਨ ਦਿਖਣਾ ਚਾਹੁੰਦਾ ਹੈ ਇਸ ਲਈ ਉਸ ਨੇ ਸ਼ੇਰਵਾਨੀ ਜੀ ਬਜਾਇ ਪਜਾਮਾ-ਕੁਰਤਾ ਚੁਣਿਆ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget