ਪੜਚੋਲ ਕਰੋ

ਤੇਜਸ ਐਕਸਪ੍ਰੈਸ ਦੇ ਲੇਟ ਹੋਣ ਤੇ ਮੁਸਾਫ਼ਿਰਾਂ ਨੂੰ ਮਿਲਿਆ ਮੁਆਵਜ਼ਾ

ਭਾਰਤੀ ਰੇਲਵੇ ਦੀ ਸੰਸਥਾ ਆਈਆਰਸੀਟੀਸੀ ਨੇ ਅਹਿਮਦਾਬਾਦ-ਮੁੰਬਈ ਦਰਮਿਆਨ ਚੱਲਣ ਵਾਲੀ ਤੇਜਸ ਐਕਸਪ੍ਰੈਸ ਦੇ ਦੇਰੀ ਨਾਲ ਚੱਲਣ ਤੇ ਮੁਸਾਫਰਾਂ ਨੂੰ ਮੁਆਵਜ਼ਾ ਦਿੱਤਾ ਹੈ। ਯਾਤਰੀਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਲਈ ਤੇਜਸ ਐਕਸਪ੍ਰੈਸ ਦੇ ਹਰੇਕ ਯਾਤਰੀ ਨੂੰ 100-100 ਰੁਪਏ ਮਿਨਣਗੇ। ਦਰਅਸਲ, ਮੁੰਬਈ-ਅਹਿਮਦਾਬਾਦ ਮਾਰਗ 'ਤੇ ਤੇਜਸ ਐਕਸਪ੍ਰੈਸ ਬੁੱਧਵਾਰ ਨੂੰ ਲਗਪਗ ਇੱਕ ਘੰਟੇ ਦੇਰੀ ਨਾਲ ਆਈ।

ਨਵੀਂ ਦਿੱਲੀਭਾਰਤੀ ਰੇਲਵੇ ਦੀ ਸੰਸਥਾ ਆਈਆਰਸੀਟੀਸੀ ਨੇ ਅਹਿਮਦਾਬਾਦ-ਮੁੰਬਈ ਦਰਮਿਆਨ ਚੱਲਣ ਵਾਲੀ ਤੇਜਸ ਐਕਸਪ੍ਰੈਸ ਦੇ ਦੇਰੀ ਨਾਲ ਚੱਲਣ ਤੇ ਮੁਸਾਫਰਾਂ ਨੂੰ ਮੁਆਵਜ਼ਾ ਦਿੱਤਾ ਹੈ। ਯਾਤਰੀਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਲਈ ਤੇਜਸ ਐਕਸਪ੍ਰੈਸ ਦੇ ਹਰੇਕ ਯਾਤਰੀ ਨੂੰ 100-100 ਰੁਪਏ ਮਿਨਣਗੇ। ਦਰਅਸਲਮੁੰਬਈ-ਅਹਿਮਦਾਬਾਦ ਮਾਰਗ 'ਤੇ ਤੇਜਸ ਐਕਸਪ੍ਰੈਸ ਬੁੱਧਵਾਰ ਨੂੰ ਲਗ  ਘੰਟੇ ਦੇਰੀ ਨਾਲ ਆਈ। ਤਕਨੀਕੀ ਖਾਮੀਆਂ ਕਾਰਨ ਰੇਲਗੱਡੀ ਘੰਟੇ 24 ਮਿੰਟ ਦੀ ਦੇਰੀ ਨਾਲ ਮੁੰਬਈ ਪਹੁੰਚੀ। ਜਿਸ ਤੋਂ ਬਾਅਦ ਆਈਆਰਸੀਟੀਸੀ ਨੇ ਤੇਜਸ ਐਕਸਪ੍ਰੈਸ 'ਚ ਸਵਾਰ 630 ਯਾਤਰੀਆਂ ਨੂੰ 100-100 ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਚਾਰ ਯਾਤਰੀਆਂ ਦੀ ਵਿਸ਼ੇਸ਼ ਮੰਗ 'ਤੇ ਅੰਧੇਰੀ ਸਟੇਸ਼ਨ 'ਤੇ ਦੋ ਮਿੰਟ ਦਾ ਹਾਲਟ ਦਿੱਤਾ ਗਿਆ। ਉਨ੍ਹਾਂ ਦੀ ਸ਼ਿਕਾਇਤ ਸੀ ਕਿ ਰੇਲ ਦੀ ਦੇਰੀ ਕਾਰਨ ਉਨ੍ਹਾਂ ਦੀ ਹਵਾਈ ਉਡਾਣ ਖੁੰਝ ਜਾਵੇਗੀ। ਰੇਲਵੇ ਟਾਈਮ ਮੁਤਾਬਕ ਟ੍ਰੇਨ ਅਹਿਮਦਾਬਾਦ ਤੋਂ ਸਵੇਰੇ 6:40 ਵਜੇ ਰਵਾਨਾ ਹੋਈ। ਦੁਪਹਿਰ ਨੂੰ ਇਸਦਾ ਮੁੰਬਈ ਸੈਂਟਰਲ ਪਹੁੰਚਣ ਦਾ ਸਮਾਂ 1:10 ਵਜੇ 'ਤੇ ਹੈ। ਇਸ ਦੇ ਨਾਲ ਹੀ ਮੁੰਬਈ ਸੈਂਟਰਲ ਤੋਂ ਰਵਾਨਗੀ ਦਾ ਸਮਾਂ ਦੁਪਹਿਰ 3:40 ਵਜੇ ਹੈ ਅਤੇ ਅਹਿਮਦਾਬਾਦ ਪਹੁੰਚਣ ਦਾ ਸਮਾਂ ਰਾਤ 9:55 ਵਜੇ ਹੈ। ਰੇਲ ਗੱਡੀ ਅਹਿਮਦਾਬਾਦ-ਮੁੰਬਈ ਦੇ ਵਿਚਕਾਰ 491 ਕਿਲੋਮੀਟਰ ਦੀ ਦੂਰੀ 'ਤੇ ਘੰਟੇ 30 ਮਿੰਟ ਲੈਂਦੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
Big News: ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
ਵੱਡਾ ਸਿਆਸੀ ਉਲਟਫੇਰ, ਚੋਣਾਂ ਤੋਂ ਪਹਿਲਾਂ ਆਇਆ ਭੂਚਾਲ; ਇਸ ਪਾਰਟੀ ਦਾ BJP ਵਿੱਚ ਰਲੇਵਾਂ: 'ਆਪ' ਨੂੰ ਮੁੜ ਝਟਕਾ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget