ਪੜਚੋਲ ਕਰੋ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

Big News: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਵੱਖਰੀ ਚਰਚਾ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਬਿਹਾਰ ਦੀ ਸਿਆਸਤ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਵਿਵਾਦ ਖੜ੍ਹਾ...

Big News: ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਵੱਖਰੀ ਚਰਚਾ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਬਿਹਾਰ ਦੀ ਸਿਆਸਤ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਵਿਵਾਦ ਖੜ੍ਹਾ ਹੋ ਗਿਆ ਹੈ। ਬਿਹਾਰ ਸਰਕਾਰ ਨੇ ਬੀਤੇ ਦਿਨ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨੂੰ ਦਿੱਤੀ 'ਜ਼ੈੱਡ-ਪਲੱਸ' ਸ਼੍ਰੇਣੀ ਦੀ ਸੁਰੱਖਿਆ ਵਾਪਸ ਲਈ। ਨਾਲ ਹੀ ਸਾਬਕਾ ਵਿਧਾਇਕ ਤੇਜ ਪ੍ਰਤਾਪ ਯਾਦਵ ਦੀ 'ਵਾਈ' ਸ਼੍ਰੇਣੀ ਦੀ ਸੁਰੱਖਿਆ ਵੀ ਵਾਪਸ ਲੈ ਲਈ ਸੀ। 

ਪਰਿਵਾਰ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਨੇ ਵੀ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਾਰੀ ਸਰਕਾਰੀ ਸੁਰੱਖਿਆ ਛੱਡਣ ਦਾ ਫੈਸਲਾ ਕੀਤਾ।

ਤੇਜਸਵੀ ਯਾਦਵ ਨੇ ਵਾਪਸ ਕੀਤੀ ਸੁਰੱਖਿਆ 

ਜਾਣਕਾਰੀ ਅਨੁਸਾਰ ਤੇਜਸਵੀ ਯਾਦਵ ਨੇ ਆਪਣੇ ਸਾਰੇ ਸਰਕਾਰੀ ਸੁਰੱਖਿਆ ਪ੍ਰਬੰਧ, ਜਿਸ ਵਿੱਚ ਉਨ੍ਹਾਂ ਨੂੰ ਦਿੱਤੀ "ਵਾਈ-ਪਲੱਸ" ਸ਼੍ਰੇਣੀ ਦੀ ਸੁਰੱਖਿਆ ਸ਼ਾਮਲ ਹੈ, ਵਾਪਸ ਕਰ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਕਿਸਮ ਦੀ ਸਰਕਾਰੀ ਸੁਰੱਖਿਆ ਨਹੀਂ ਰੱਖਣਗੇ। ਉਨ੍ਹਾਂ ਦੇ ਇਸ ਫੈਸਲੇ ਨੇ ਬਿਹਾਰ ਵਿੱਚ ਰਾਜਨੀਤਿਕ ਉਥਲ-ਪੁਥਲ ਨੂੰ ਹੋਰ ਵਧਾ ਦਿੱਤਾ ਹੈ। ਦੱਸ ਦੇਈਏ ਕਿ ਸਾਲ 2026 ਦੇ ਜਨਵਰੀ ਮਹੀਨੇ ਵਿੱਚ ਇੱਕ ਸਮੀਖਿਆ ਤੋਂ ਬਾਅਦ ਤੇਜਸਵੀ ਯਾਦਵ ਦੀ Z ਸੁਰੱਖਿਆ ਨੂੰ ਹਟਾ ਕੇ Y-ਪਲੱਸ ਸੁਰੱਖਿਆ ਦਿੱਤੀ ਸੀ। ਤੇਜਸਵੀ ਯਾਦਵ ਦੀ ਸੁਰੱਖਿਆ ਲਈ ਤਾਇਨਾਤ ਕੀਤੀ ਗਈ Y-ਪਲੱਸ ਸੁਰੱਖਿਆ ਟੀਮ ਪਟਨਾ ਵਾਪਸ ਆ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Advertisement

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget