ਪੜਚੋਲ ਕਰੋ

ਲਾਲੂ ਦੇ ਬੇਟੇ ਦੇ ਵਿਆਹ 'ਚ ਖਾਣੇ ਲਈ ਮੱਚੀ ਲੁੱਟ, ਮਹਿਮਾਨ ਭਾਂਡੇ ਵੀ ਲੈ ਗਏ

ਪਟਨਾ: ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਦਾ ਵਿਆਹ ਕੱਲ੍ਹ ਪਟਨਾ 'ਚ ਬੜੀ ਧੂਮ-ਧਾਮ ਨਾਲ ਐਸ਼ਵਰਿਆ ਨਾਲ ਹੋ ਗਿਆ। ਪਟਨਾ ਦੇ ਵੈਟਨਰੀ ਗ੍ਰਾਊਂਡ 'ਚ ਹੋਏ ਵਿਆਹ ਸਮਾਰੋਹ 'ਚ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੇ ਲਾਲੂ ਇੱਕ ਦੂਜੇ ਦਾ ਹੱਥ ਫੜ੍ਹੀ ਨਜ਼ਰ ਆਏ। ਨਿਤਿਸ਼ ਨੇ ਤੇਜਪ੍ਰਤਾਪ ਤੇ ਐਸ਼ਵਰਿਆ ਨੂੰ ਜੈਮਾਲਾ ਤੋਂ ਬਾਅਦ ਆਸ਼ੀਰਵਾਦ ਦਿੱਤਾ।   ਜੈਮਾਲਾ ਦੀ ਰਸਮ ਤੋਂ ਕੁਝ ਦੇਰ ਬਾਅਦ ਹੀ ਖਾਣ ਵਾਲੇ ਪਾਸੇ ਲੁੱਟ ਮੱਚ ਗਈ। ਇੱਥੋਂ ਤੱਕ ਕਿ ਬਰਾਤ 'ਚ ਆਏ ਲੋਕਾਂ ਨੇ ਵੀਆਈਪੀ ਤੇ ਮੀਡੀਆ ਲਈ ਬਣੇ ਪੰਡਾਲ ਨੂੰ ਵੱਖ ਕਰਨ ਵਾਲੇ ਘੇਰੇ ਨੂੰ ਤੋੜ ਦਿੱਤਾ। ਖ਼ਬਰਾਂ ਮੁਤਾਬਕ ਲੋਕਾਂ ਨੇ ਭਾਂਡੇ ਤੇ ਹੋਰ ਸਾਮਾਨ ਦੀ ਵੀ ਲੁੱਟ ਮਚਾਈ। ਲਾਲੂ ਦੇ ਪੁੱਤਰ ਦੇ ਵਿਆਹ 'ਚ ਬਿਹਾਰ ਦੇ ਸਾਰੇ ਦਿੱਗਜ਼ ਨੇਤਾਵਾਂ ਦੇ ਨਾਲ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਵੀ ਸ਼ਾਮਲ ਹੋਏ। ਆਰਜੇਡੀ ਦੇ ਇਕ ਵਿਧਾਇਕ ਨੇ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੇ ਵੀ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਪਰ ਅਜਿਹਾ ਨਹੀਂ ਸੀ। ਹਾਲਾਕਿ ਬੀਜੇਪੀ ਵਿਧਾਇਕ ਸ਼ਤਰੂਘਨ ਸਿਨ੍ਹਾ ਸਮੇਤ ਕਈ ਹੋਰ ਨੇਤਾ ਸੜਕੀ ਜਾਮ ਲੱਗਣ ਕਾਰਨ ਇਸ ਵਿਆਹ ਸਮਾਰੋਹ 'ਚ ਸ਼ਾਮਲ ਨਹੀਂ ਹੋ ਸਕੇ।

ਟਾਪ ਹੈਡਲਾਈਨ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
Schools Holiday :  ਛੁੱਟੀਆਂ ਦੀ ਲੱਗੇਗੀ ਝੜੀ, 13 ਦਿਨ ਬੰਦ ਰਹਿਣਗੇ ਸਕੂਲ ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ...
Schools Holiday :  ਛੁੱਟੀਆਂ ਦੀ ਲੱਗੇਗੀ ਝੜੀ, 13 ਦਿਨ ਬੰਦ ਰਹਿਣਗੇ ਸਕੂਲ ! ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, 10 ਦਿਨਾਂ ਦਾ ਦੌਰਾ ਕਰਨਗੇ ਭੁਪੇਸ਼ ਬਘੇਲ, ਕੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਏਗਾ ਸੰਗਠਨਾਤਮਕ ਫੇਰਬਦਲ?
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Embed widget