ਪੜਚੋਲ ਕਰੋ

ਤੇਲੰਗਾਨਾ ਸਰਕਾਰ ਨੇ ਕੱਢਿਆ ‘ਜਿਗਰਾ’ ! ਅਡਾਨੀ ਸਮੂਹ ਨੂੰ ਵਾਪਸ ਕੀਤੇ 100 ਕਰੋੜ ਰੁਪਏ, ਯੂਨੀਵਰਸਿਟੀ ਲਈ ਦਿੱਤਾ ਸੀ ਫੰਡ, ਜਾਣੋ ਕਿਉਂ ਮੋੜੇ ?

ਕਈ ਕੰਪਨੀਆਂ ਨੇ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਨੂੰ ਫੰਡ ਦਿੱਤੇ ਹਨ। ਇਸੇ ਤਰ੍ਹਾਂ ਅਡਾਨੀ ਗਰੁੱਪ ਨੇ ਵੀ ਸਾਨੂੰ 100 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਮੈਂ ਸੂਬਾ ਸਰਕਾਰ ਦੇ ਫੈਸਲੇ ਨੂੰ ਦੁਹਰਾਉਣਾ ਚਾਹਾਂਗਾ ਕਿ ਉਹ ਅਡਾਨੀ ਗਰੁੱਪ ਤੋਂ 100 ਕਰੋੜ ਰੁਪਏ ਸਵੀਕਾਰ ਨਹੀਂ ਕਰੇਗੀ।

Adani Issue: ਤੇਲੰਗਾਨਾ ਦੀ ਕਾਂਗਰਸ ਸਰਕਾਰ ਨੇ ਅਮਰੀਕਾ 'ਚ ਅਡਾਨੀ ਗਰੁੱਪ 'ਤੇ ਲੱਗੇ ਰਿਸ਼ਵਤਖੋਰੀ ਦੇ ਦੋਸ਼ਾਂ ਤੋਂ ਬਾਅਦ ਕੰਪਨੀ ਨੂੰ 100 ਕਰੋੜ ਰੁਪਏ ਦੇ ਫੰਡ ਵਾਪਸ ਕਰ ਦਿੱਤੇ ਹਨ। ਇਹ ਫੰਡ ਨੌਜਵਾਨਾਂ ਵਿੱਚ ਹੁਨਰ ਦੀ ਸਮਰੱਥਾ ਵਿਕਸਿਤ ਕਰਨ ਦੇ ਮਕਸਦ ਨਾਲ ਲਿਆ ਗਿਆ ਸੀ, ਜਿਸ ਨੂੰ ਕਾਂਗਰਸ ਸਰਕਾਰ ਨੇ ਹੁਣ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨੇ ਕਿਹਾ ਹੈ ਕਿ ਰਾਜ ਸਰਕਾਰ ਨੇ ਅਡਾਨੀ ਸਮੂਹ ਸਮੇਤ ਕਿਸੇ ਵੀ ਸੰਸਥਾ ਤੋਂ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਕੋਈ ਪੈਸਾ ਨਹੀਂ ਲਿਆ ਹੈ। ਰੈੱਡੀ ਨੇ ਕਿਹਾ, "ਤੇਲੰਗਾਨਾ ਸਰਕਾਰ ਨੇ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਅਡਾਨੀ ਗਰੁੱਪ ਤੋਂ ਕੋਈ ਫੰਡ ਜਾਂ ਦਾਨ ਨਹੀਂ ਲਿਆ ਹੈ। ਸਰਕਾਰ ਨੇ ਅਡਾਨੀ ਗਰੁੱਪ ਨੂੰ ਲਿਖਿਆ  ਕਿ ਉਹ ਹੁਨਰ ਯੂਨੀਵਰਸਿਟੀ ਲਈ ਉਨ੍ਹਾਂ ਵੱਲੋਂ ਦਿੱਤੇ 100 ਕਰੋੜ ਰੁਪਏ ਨੂੰ ਸਵੀਕਾਰ ਨਹੀਂ ਕਰਨਗੇ

ਮੁੱਖ ਮੰਤਰੀ ਨੇ ਅੱਗੇ ਕਿਹਾ, "ਰਾਹੁਲ ਗਾਂਧੀ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਰਾਜ ਸਰਕਾਰ ਜਾਂ ਕੇਂਦਰ ਸਰਕਾਰ ਨੂੰ ਟੈਂਡਰ ਮੰਗਣੇ ਚਾਹੀਦੇ ਹਨ। ਟੈਂਡਰ ਸਹੀ ਪ੍ਰਕਿਰਿਆ ਨਾਲ ਜਮਹੂਰੀ ਢੰਗ ਨਾਲ ਅਲਾਟ ਕੀਤੇ ਜਾਣਗੇ, ਚਾਹੇ ਉਹ ਅਡਾਨੀ, ਅੰਬਾਨੀ ਜਾਂ ਟਾਟਾ ਹੋਵੇ।"

ਮੁੱਖ ਮੰਤਰੀ ਨੇ ਕਿਹਾ ਕਿ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਨੂੰ ਕਈ ਕੰਪਨੀਆਂ ਨੇ ਪੈਸਾ ਦਿੱਤਾ ਹੈ। ਉਨ੍ਹਾਂ ਕਿਹਾ, ਕਈ ਕੰਪਨੀਆਂ ਨੇ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਨੂੰ ਫੰਡ ਦਿੱਤੇ ਹਨ। ਇਸੇ ਤਰ੍ਹਾਂ ਅਡਾਨੀ ਗਰੁੱਪ ਨੇ ਵੀ ਸਾਨੂੰ 100 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਮੈਂ ਸੂਬਾ ਸਰਕਾਰ ਦੇ ਫੈਸਲੇ ਨੂੰ ਦੁਹਰਾਉਣਾ ਚਾਹਾਂਗਾ ਕਿ ਉਹ ਅਡਾਨੀ ਗਰੁੱਪ ਤੋਂ 100 ਕਰੋੜ ਰੁਪਏ ਸਵੀਕਾਰ ਨਹੀਂ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Embed widget