ਪੜਚੋਲ ਕਰੋ

 KCR Politics : ਨਵੇਂ ਸੰਸਦ ਭਵਨ ਦੇ ਨਾਂ ਨੂੰ ਲੈ ਕੇ KCR ਸਰਕਾਰ ਨੇ ਪਾਸ ਕੀਤਾ ਪ੍ਰਸਤਾਵ , ਜਾਣੋ ਕੀ ਹੈ ਮੰਗ ?

ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਕੇਂਦਰ ਦੀ ਮੋਦੀ ਸਰਕਾਰ 'ਤੇ ਲਗਾਤਾਰ ਹਮਲਾਵਰ ਹਨ। ਇਸੇ ਸਿਲਸਿਲੇ ਵਿੱਚ ਤੇਲੰਗਾਨਾ ਵਿਧਾਨ ਸਭਾ (Telangana Assembly)  ਨੇ ਮੰਗਲਵਾਰ ਨੂੰ ਦੋ ਪ੍ਰਸਤਾਵ ਪਾਸ ਕੀਤੇ ਹਨ

Telangana Assembly : ਤੇਲੰਗਾਨਾ ਦੇ ਮੁੱਖ ਮੰਤਰੀ ਕੇਸੀਆਰ ਕੇਂਦਰ ਦੀ ਮੋਦੀ ਸਰਕਾਰ 'ਤੇ ਲਗਾਤਾਰ ਹਮਲਾਵਰ ਹਨ। ਇਸੇ ਸਿਲਸਿਲੇ ਵਿੱਚ ਤੇਲੰਗਾਨਾ ਵਿਧਾਨ ਸਭਾ (Telangana Assembly)  ਨੇ ਮੰਗਲਵਾਰ ਨੂੰ ਦੋ ਪ੍ਰਸਤਾਵ ਪਾਸ ਕੀਤੇ ਹਨ, ਜਿਸ ਵਿੱਚ ਪਹਿਲੇ ਪ੍ਰਸਤਾਵ ਵਿੱਚ ਨਵੀਂ ਦਿੱਲੀ ਵਿੱਚ ਸੰਸਦ ਦੀ ਨਵੀਂ ਇਮਾਰਤ ਦਾ ਨਾਂ ਡਾ: ਭੀਮ ਰਾਓ ਅੰਬੇਡਕਰ (Dr. B. R. Ambedkar) ਦੇ ਨਾਂ 'ਤੇ ਰੱਖਣ ਦੀ ਮੰਗ  ਕੀਤੀ ਗਈ ਸੀ। ਓਥੇ ਹੀ ਕੇਂਦਰ ਸਰਕਾਰ ਦੇ ਨਵੇਂ ਬਿਜਲੀ ਸੋਧ ਬਿੱਲ  (Electricity Amendment Act)  2022 ਦਾ ਵੀ ਵਿਰੋਧ ਕੀਤਾ ਗਿਆ। 

ਰਾਜ ਦੇ ਸੂਚਨਾ ਤਕਨਾਲੋਜੀ ਅਤੇ ਉਦਯੋਗ ਮੰਤਰੀ ਕੇ.ਟੀ. ਰਾਮਾ ਰਾਓ ਨੇ ਇੱਕ ਮੋਸ਼ਨ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਬਣੇ ਸੰਸਦ ਭਵਨ ਦਾ ਨਾਂ ਸੰਵਿਧਾਨ ਦੇ ਨਿਰਮਾਤਾ ਅੰਬੇਡਕਰ ਦੇ ਨਾਂ ’ਤੇ ਰੱਖਣਾ ਉਚਿਤ ਹੋਵੇਗਾ। ਰਾਜ ਦੇ ਊਰਜਾ ਮੰਤਰੀ ਜੀ ਜਗਦੇਸ਼ ਰੈੱਡੀ ਨੇ (ਕੇਂਦਰ ਪ੍ਰਸਤਾਵਿਤ) ਬਿਜਲੀ ਬਿੱਲ ਦਾ ਵਿਰੋਧ ਕਰਦੇ ਹੋਏ ਦੂਜਾ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿੱਲ ਕਿਸਾਨਾਂ, ਗਰੀਬਾਂ ਅਤੇ ਬਿਜਲੀ ਖੇਤਰ ਦੇ ਕਾਮਿਆਂ ਦੇ ਹਿੱਤਾਂ ਦੇ ਵਿਰੁੱਧ ਹੈ।

ਨਵੇਂ ਸੰਸਦ ਭਵਨ ਵਿੱਚ ਆਯੋਜਿਤ ਕੀਤਾ ਜਾ ਸਕਦਾ ਹੈ ਸਰਦ ਰੁੱਤ ਸੈਸ਼ਨ  

ਦੇਸ਼ ਦੀ ਰਾਜਧਾਨੀ ਵਿੱਚ ਸੈਂਟਰਲ ਵਿਸਟਾ ਦੇ ਪੁਨਰ ਵਿਕਾਸ ਦੇ ਤਹਿਤ ਨਵੀਂ ਸੰਸਦ ਭਵਨ ਦਾ ਨਿਰਮਾਣ ਆਪਣੇ ਅੰਤਿਮ ਪੜਾਅ ਵਿੱਚ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸੰਬਰ 2020 ਵਿੱਚ ਇਸ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਸੀ। ਕੇਂਦਰ ਦੀ ਇਸ ਨਵੀਂ ਇਮਾਰਤ ਵਿੱਚ ਸੰਸਦ ਦਾ ਸਰਦ ਰੁੱਤ ਸੈਸ਼ਨ ਕਰਵਾਉਣ ਦੀ ਯੋਜਨਾ ਹੈ।
 
ਬਿਜਲੀ ਸੋਧ ਬਿੱਲ 2022 ਦਾ ਉਦੇਸ਼ ਖਪਤਕਾਰਾਂ ਨੂੰ ਵੱਖ-ਵੱਖ ਸੇਵਾ ਪ੍ਰਦਾਤਾਵਾਂ ਵਿੱਚੋਂ ਚੋਣ ਕਰਨ ਦੀ ਸਹੂਲਤ ਪ੍ਰਦਾਨ ਕਰਕੇ ਬਿਜਲੀ ਵੰਡ ਦੇ ਖੇਤਰ ਵਿੱਚ ਮੁਕਾਬਲਾ ਪੈਦਾ ਕਰਨਾ ਹੈ। ਕੇਂਦਰੀ ਬਿਜਲੀ ਮੰਤਰੀ ਆਰ. ਕੇ ਸਿੰਘ (R.K Singh)  ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਪ੍ਰਸਤਾਵ ਸਾਲ ਦੇ ਅੰਤ ਤੱਕ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਪਾਸ ਹੋਣ ਦੀ ਸੰਭਾਵਨਾ ਹੈ। ਇਹ ਬਿੱਲ 8 ਅਗਸਤ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਸੇ ਦਿਨ ਊਰਜਾ ਬਾਰੇ ਸੰਸਦੀ ਸਥਾਈ ਕਮੇਟੀ ਕੋਲ ਭੇਜਿਆ ਗਿਆ ਸੀ।

ਟਾਪ ਹੈਡਲਾਈਨ

COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget