ਪੜਚੋਲ ਕਰੋ

Telangana : ਹਾਈਕੋਰਟ ਤੋਂ ਤੇਲੰਗਾਨਾ ਸਰਕਾਰ ਨੂੰ ਝਟਕਾ, BRS ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਦੀ ਜਾਂਚ ਸੀਬੀਆਈ ਨੂੰ ਸੌਂਪੀ, SIT 'ਤੇ ਲਗਾਈ ਰੋਕ

Telangana MLAs poaching Case : ਤੇਲੰਗਾਨਾ ਹਾਈ ਕੋਰਟ ਨੇ ਬੀਆਰਐਸ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਦੇ ਮਾਮਲੇ ਨੂੰ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ (ਤੇਲੰਗਾਨਾ ਹਾਈ ਕੋਰਟ) ਨੇ ਰਾਜ ਸਰਕਾਰ ਵੱਲੋਂ ਨਿਯੁਕਤ ਵਿਸ਼ੇਸ਼ ਜਾਂਚ ਟੀਮ ਨੂੰ ਵੀ ਰੱਦ ਕਰ ਦਿੱਤਾ ਹੈ।

Telangana MLAs poaching Case : ਤੇਲੰਗਾਨਾ ਹਾਈ ਕੋਰਟ ਨੇ ਬੀਆਰਐਸ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਦੇ ਮਾਮਲੇ ਨੂੰ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ (ਤੇਲੰਗਾਨਾ ਹਾਈ ਕੋਰਟ) ਨੇ ਰਾਜ ਸਰਕਾਰ ਵੱਲੋਂ ਨਿਯੁਕਤ ਵਿਸ਼ੇਸ਼ ਜਾਂਚ ਟੀਮ ਨੂੰ ਵੀ ਰੱਦ ਕਰ ਦਿੱਤਾ ਹੈ। ਸੂਬਾ ਸਰਕਾਰ ਅਦਾਲਤ ਦੇ ਇਸ ਫੈਸਲੇ ਖਿਲਾਫ ਅਪੀਲ ਕਰ ਸਕਦੀ ਹੈ। ਭਾਜਪਾ ਨੇ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਹੈ।


ਭਾਜਪਾ ਆਗੂ ਅਤੇ ਐਡਵੋਕੇਟ ਰਾਮ ਚੰਦਰ ਰਾਓ ਨੇ ਕਿਹਾ ਕਿ ਹਾਈ ਕੋਰਟ ਨੇ ਬੀਆਰਐਸ ਵਿਧਾਇਕਾਂ ਦੀ ਖਰੀਦ ਫ਼ਰੋਖ਼ਤ ਦੀ ਮਾਮਲੇ ਨੂੰ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਹੈ। ਹਾਈਕੋਰਟ ਨੇ ਐਸ.ਆਈ.ਟੀ.ਨੂੰ ਵੀ ਰੱਦ ਕਰ ਦਿੱਤਾ ਹੈ। ਅਸੀਂ ਫੈਸਲੇ ਦਾ ਸਵਾਗਤ ਕਰਦੇ ਹਾਂ।

ਪੁਲਿਸ ਨੇ ਭਾਜਪਾ ਆਗੂਆਂ ਨੂੰ ਬਣਾਇਆ ਆਰੋਪੀ 

30 ਅਕਤੂਬਰ ਨੂੰ ਤੇਲੰਗਾਨਾ ਪੁਲਿਸ ਨੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਦੀ ਕਥਿਤ ਖਰੀਦ ਫ਼ਰੋਖ਼ਤ ਦੇ ਮਾਮਲੇ 'ਚ ਤਿੰਨ ਦੋਸ਼ੀਆਂ, ਰਾਮਚੰਦਰ ਭਾਰਤੀ ਉਰਫ ਸਤੀਸ਼ ਸ਼ਰਮਾ, ਨੰਦ ਕੁਮਾਰ ਅਤੇ ਸਿੰਘਯਾਜੀ ਸਵਾਮੀ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਇਸ ਮਾਮਲੇ 'ਚ ਭਾਜਪਾ ਦੇ ਰਾਸ਼ਟਰੀ ਸੰਗਠਨ ਸਕੱਤਰ ਬੀਐੱਲ ਸੰਤੋਸ਼ ਸਮੇਤ 7 ਨੂੰ ਦੋਸ਼ੀ ਬਣਾਇਆ ਹੈ। ਤੇਲੰਗਾਨਾ ਭਾਜਪਾ ਨੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣ ਲਈ ਸੀਬੀਆਈ ਜਾਂਚ ਦੀ ਮੰਗ ਕਰਦੇ ਹੋਏ ਅਦਾਲਤ ਤੱਕ ਪਹੁੰਚ ਕੀਤੀ ਸੀ।

ਲੰਬੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਦਿੱਤਾ ਇਹ ਆਦੇਸ਼ 

ਲੰਮੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਤੇਲੰਗਾਨਾ ਪੁਲਿਸ ਨੂੰ ਮਾਮਲੇ ਨੂੰ ਸੀਬੀਆਈ ਨੂੰ ਟਰਾਂਸਫਰ ਕਰਨ ਲਈ ਕਿਹਾ। ਲੰਮੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਤੇਲੰਗਾਨਾ ਪੁਲਿਸ ਨੂੰ ਮਾਮਲੇ ਨੂੰ ਸੀਬੀਆਈ ਨੂੰ ਟਰਾਂਸਫਰ ਕਰਨ ਲਈ ਕਿਹਾ।  ਆਦੇਸ਼ ਤੋਂ ਪਹਿਲਾਂ ਕੇਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਕਰ ਰਹੀ ਸੀ, ਜਿਸ ਦੀ ਅਗਵਾਈ ਹੈਦਰਾਬਾਦ ਦੇ ਪੁਲਿਸ ਕਮਿਸ਼ਨਰ ਸੀਵੀ ਆਨੰਦ ਕਰ ਰਹੇ ਸਨ।

ਤੇਲੰਗਾਨਾ ਹਾਈ ਕੋਰਟ ਦੇ ਜਸਟਿਸ ਵਿਜੇਸੇਨ ਰੈੱਡੀ ਨੇ ਵਿਧਾਇਕ ਖਰੀਦ ਫ਼ਰੋਖ਼ਤ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਡਬਲਯੂ.ਪੀ. ਨੂੰ ਇਜਾਜ਼ਤ ਦੇ ਦਿੱਤੀ। ਅਦਾਲਤ ਨੇ ਕਿਹਾ ਕਿ ਐਸਆਈਟੀ ਦਾ ਗਠਨ ਕਰਨ ਵਾਲੇ ਹੁਕਮ ਨੰਬਰ 68 ਨੂੰ ਰੱਦ ਕੀਤਾ ਜਾਂਦਾ ਹੈ ਅਤੇ ਇਸ ਦੀ ਜਾਂਚ ਵੀ ਰੱਦ ਕੀਤੀ ਜਾਂਦੀ ਹੈ। ਪੰਚਨਾਮਾ ਰੱਦ ਕਰ ਦਿੱਤਾ ਗਿਆ ਹੈ। ਰਾਜ ਸਰਕਾਰ ਇਸ ਫੈਸਲੇ ਖਿਲਾਫ ਅਪੀਲ ਕਰ ਸਕਦੀ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget