ਪੜਚੋਲ ਕਰੋ

Weather Update Today : ਮੀਂਹ ਤੋਂ ਬਾਅਦ ਤਾਪਮਾਨ 'ਚ ਆਈ ਕਮੀ, ਅਗਲੇ 3 ਦਿਨਾਂ ਤੱਕ ਮੌਸਮ ਰਹੇਗਾ ਸਾਫ, ਜਾਣੋ IMD ਅਪਡੇਟ

Weather Today: ਆਈਐਮਡੀ ਦੇ ਅਨੁਸਾਰ, ਕੱਲ੍ਹ ਤੋਂ 1 ਅਕਤੂਬਰ ਤੱਕ ਤਾਪਮਾਨ ਵਿੱਚ ਅੰਸ਼ਕ ਵਾਧਾ ਹੋਣ ਦਾ ਅਨੁਮਾਨ ਹੈ। ਇਸ ਦੌਰਾਨ ਅਸਮਾਨ ਵਿੱਚ ਬੱਦਲਾਂ ਦੇ ਆਉਣ ਅਤੇ ਜਾਣ ਦਾ ਸਿਲਸਿਲਾ ਜਾਰੀ ਰਹੇਗਾ।

Weather Update Today : ਦੇਸ਼ ਦੀ ਰਾਜਧਾਨੀ ਦਿੱਲੀ (Delhi weather) ਵਿੱਚ ਮੌਸਮ ਸੁਹਾਵਣਾ ਰਿਹਾ, ਪਰ ਸਵੇਰੇ ਨਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦਕਿ ਘੱਟੋ-ਘੱਟ ਤਾਪਮਾਨ (Temperature) 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਲਈ ਆਮ ਹੈ। ਭਾਰਤੀ ਮੌਸਮ ਵਿਭਾਗ  (IMD forecast) ਨੇ ਅੱਜ ਵੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 25 ਸਤੰਬਰ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਰਾਸ਼ਟਰੀ ਰਾਜਧਾਨੀ 'ਚ ਸਵੇਰੇ 8.30 ਵਜੇ ਸਾਪੇਖਿਕ ਨਮੀ 89 ਫੀਸਦੀ ਦਰਜ ਕੀਤੀ ਗਈ। ਭਲਕੇ ਤੋਂ 1 ਅਕਤੂਬਰ ਤੱਕ ਤਾਪਮਾਨ ਵਿੱਚ ਅੰਸ਼ਕ ਵਾਧਾ ਹੋਣ ਦੀ ਸੰਭਾਵਨਾ ਹੈ। 26 ਅਕਤੂਬਰ ਤੋਂ 1 ਅਕਤੂਬਰ ਤੱਕ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਾਂ ਦੇ ਆਉਣ ਅਤੇ ਜਾਣ ਦਾ ਸਿਲਸਿਲਾ ਜਾਰੀ ਰਹੇਗਾ।

ਬੀਤੀ ਰਾਤ ਡਿੱਗ ਗਿਆ ਤਾਪਮਾਨ 

ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਮੌਸਮ ਦੇ ਹਿਸਾਬ ਨਾਲ ਆਮ ਹੈ। ਘੱਟੋ-ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦਿੱਲੀ 'ਚ 23 ਸਤੰਬਰ ਨੂੰ ਦੁਪਹਿਰ ਬਾਅਦ ਹੋਈ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਐਤਵਾਰ ਯਾਨੀ 24 ਸਤੰਬਰ ਨੂੰ ਵੀ ਰਾਜਧਾਨੀ ਦੇ ਕੁਝ ਇਲਾਕਿਆਂ 'ਚ ਬਾਰਿਸ਼ ਹੋਈ। ਮੀਂਹ ਦਾ ਅਸਰ ਇਹ ਹੋਇਆ ਕਿ ਬੀਤੀ ਰਾਤ ਤਾਪਮਾਨ ਵਿੱਚ ਗਿਰਾਵਟ ਮਹਿਸੂਸ ਕੀਤੀ ਗਈ।

ਪ੍ਰਦੂਸ਼ਣ ਦਾ ਪੱਧਰ ਵਧਣ ਦੇ ਸੰਕੇਤ

ਦੂਜੇ ਪਾਸੇ ਐਤਵਾਰ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਦੇ ਬਾਵਜੂਦ ਪ੍ਰਦੂਸ਼ਣ ਵਿੱਚ ਵਾਧਾ ਦਰਜ ਕੀਤਾ ਗਿਆ। ਸ਼ਨੀਵਾਰ ਨੂੰ ਦਿੱਲੀ ਦਾ ਪ੍ਰਦੂਸ਼ਣ ਸੂਚਕ ਅੰਕ 110 ਦਰਜ ਕੀਤਾ ਗਿਆ, ਜੋ ਸ਼ੁੱਕਰਵਾਰ ਦੇ ਮੁਕਾਬਲੇ 7 ਵੱਧ ਸੀ। ਦਿੱਲੀ ਦੇ ਆਲੇ-ਦੁਆਲੇ ਦੇ ਖੇਤਰਾਂ ਦੀ ਗੱਲ ਕਰੀਏ ਤਾਂ ਗੁਰੂਗ੍ਰਾਮ 'ਚ ਸਭ ਤੋਂ ਜ਼ਿਆਦਾ ਪ੍ਰਦੂਸ਼ਣ ਸੀ। ਇੱਥੇ ਪ੍ਰਦੂਸ਼ਣ ਸੂਚਕ ਅੰਕ 193 ਸੀ। ਫਰੀਦਾਬਾਦ ਦਾ AQI 117, ਗਾਜ਼ੀਆਬਾਦ ਦਾ 92, ਗ੍ਰੇਟਰ ਨੋਇਡਾ ਦਾ 124 ਅਤੇ ਨੋਇਡਾ ਦਾ ਪ੍ਰਦੂਸ਼ਣ ਪੱਧਰ 84 ਦਰਜ ਕੀਤਾ ਗਿਆ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget