ਪੜਚੋਲ ਕਰੋ

ਪੋਹ ਤੋਂ ਪਹਿਲਾਂ ਹੀ ਘਾਟੀ 'ਚ ਪਾਰਾ ਪਹੁੰਚਿਆਂ -9.3 ਡਿਗਰੀ

ਸ੍ਰੀਨਗਰ: ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਬੀਤੀ ਰਾਤ ਸ੍ਰੀਨਗਰ ਵਿੱਚ ਇਸ ਰੁੱਤ ਦੀ ਸਭ ਤੋਂ ਠੰਢੀ ਰਾਤ ਵਜੋਂ ਦਰਜ ਕੀਤਾ ਗਿਆ। ਦੇਸੀ ਮਹੀਨੇ ਮੱਘਰ ਦੇ ਮੱਧ ਅਤੇ ਅੰਗ੍ਰੇਜ਼ੀ ਮਹੀਨੇ ਦਸੰਬਰ ਦੀ ਸ਼ੁਰੂਆਤ ਵਿੱਚ ਹੀ ਘਾਟੀ ਵਿੱਚ ਪਾਰਾ ਸਿਫ਼ਰ ਤੋਂ ਵੀ ਦੋ ਦਰਜੇ ਹੇਠਾਂ ਚਲਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਸ਼੍ਰੀਨਗਰ ਨੇ ਇਸ ਰੁੱਤ ਦੀ ਸਭ ਤੋਂ ਠੰਢੀ ਰਾਤ (-2.4 ਡਿਗਰੀ) ਬਿਤਾਈ। ਇਸ ਦੇ ਨਾਲ ਹੀ ਪਹਿਲਗਾਮ ਵਿੱਚ ਤਾਪਮਾਨ -5.1 ਡਿਗਰੀ ਅਤੇ ਗੁਲਮਰਗ ਵਿੱਚ -3.1 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ ਹੈ। ਇਸੇ ਦਿਨ ਲੇਹ ਦਾ ਤਾਪਮਾਨ -9.3 ਡਿਗਰੀ ਅਤੇ ਕਾਰਗਿਲ ਵਿੱਚ -9.0 ਡਿਗਰੀ ਸੈਂਟੀਗ੍ਰੇਟ ਹੀ ਰਹਿ ਗਿਆ। ਸੂਬੇ ਦੇ ਹੋਰ ਸ਼ਹਿਰ ਜਿਵੇਂ ਜੰਮੂ, ਕਟੜਾ, ਬਟੋਟੇ, ਬਨੀਹਾਲ ਆਦਿ ਪਾਰਾ ਸਿਫ਼ਰ ਤੋਂ ਉੱਪਰ ਰਿਹਾ। ਪਰ ਠੰਢ ਇੱਥੇ ਵੀ ਜ਼ਬਰਦਸਤ ਪੈ ਰਹੀ ਹੈ। ਘਾਟੀ ਵਿੱਚ ਤਾਪਮਾਨ ਡਿੱਗਣ ਨਾਲ ਮੈਦਾਨਾਂ ਵਿੱਚ ਵੀ ਠੰਢ ਵਧਣ ਦੇ ਆਸਾਰ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hemkund Sahib Yatra 2026 : ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ , ਟਰੱਸਟ ਦੇ ਚੇਅਰਮੈਨ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ 
Hemkund Sahib Yatra 2026 : ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 23 ਮਈ ਨੂੰ ਖੁੱਲ੍ਹਣਗੇ , ਟਰੱਸਟ ਦੇ ਚੇਅਰਮੈਨ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾਤ 
Cold Drinks: ਵੱਡੀ ਖਬਰ, ਕੋਲਡ ਡਰਿੰਕਸ ਪੀਣ ਨਾਲ 35 ਲੋਕ ਬੀਮਾਰ; ਮੱਚ ਗਈ ਹਫ਼ੜਾ-ਦਫ਼ੜੀ: ਫਿਰ...
Cold Drinks: ਵੱਡੀ ਖਬਰ, ਕੋਲਡ ਡਰਿੰਕਸ ਪੀਣ ਨਾਲ 35 ਲੋਕ ਬੀਮਾਰ; ਮੱਚ ਗਈ ਹਫ਼ੜਾ-ਦਫ਼ੜੀ: ਫਿਰ...
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Aam Aadmi Party: ਆਮ ਆਦਮੀ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 14 ਉਮੀਦਵਾਰਾਂ ਦਾ ਕੀਤਾ ਐਲਾਨ; ਜਾਣੋ ਲਿਸਟ 'ਚ ਕਿਸਦਾ-ਕਿਸਦਾ ਨਾਮ ਸ਼ਾਮਲ?
ਆਮ ਆਦਮੀ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 14 ਉਮੀਦਵਾਰਾਂ ਦਾ ਕੀਤਾ ਐਲਾਨ; ਜਾਣੋ ਲਿਸਟ 'ਚ ਕਿਸਦਾ-ਕਿਸਦਾ ਨਾਮ ਸ਼ਾਮਲ?

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
ਜਲੰਧਰ 'ਚ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਪੁਲਿਸ APJ ਸਕੂਲ ਪਹੁੰਚੀ; CM ਮਾਨ ਨੂੰ ਵੀ...
Punjab Weather Report: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਮਾਰਚ 2026
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Assembly Election 2026 : ਭਾਰਤੀ ਚੋਣ ਕਮਿਸ਼ਨ ਵੱਲੋਂ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ , ਪੜ੍ਹੋ ਪੂਰੀ ਖ਼ਬਰ  
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Badshah ਨੂੰ ਹਰਿਆਣਾ ਬਾਲ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ , 7 ਦਿਨਾਂ ਦੇ ਅੰਦਰ ਮੰਗਿਆ ਜਵਾਬ , ਮਹਿਲਾ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Goindwal Sahib ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ , ਮਾਂ ਬੋਲੀ -2 ਦਿਨ ਪਹਿਲਾਂ ਤਾਂ ਠੀਕ ਸੀ 
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Barnala 'ਚ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ,ਸੁਖਬੀਰ ਬਾਦਲ ਤੇ ਮਜੀਠੀਆ ਨੇ 'ਆਪ' 'ਤੇ ਸਾਧਿਆ ਨਿਸ਼ਾਨਾ  
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Bathinda News : ਪੰਜਾਬ ਪੁਲਿਸ ਦੀ ਵਰਦੀ ਪਹਿਨ ਕੇ ਵਿਆਹਾਂ 'ਚ ਡਾਂਸ , ਡਾਂਸਰਾਂ ਨੂੰ ਪਹਿਨਾਈ ਪੁਲਿਸ ਦੀ ਵਰਦੀ
Embed widget