ਪੜਚੋਲ ਕਰੋ

ਸਰਹੱਦ 'ਤੇ ਵਧਿਆ ਤਣਾਅ, ਪਾਕਿ ਨੇ ਹਵਾਈ ਸੈਨਾ ਕੀਤੀ ਤਿਆਰ

ਇਸਲਾਮਾਬਾਦ: ਉੜੀ ਦੇ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿੱਚ ਵੱਡੇ ਤਣਾਅ ਨੂੰ ਲੈ ਕੇ ਪਾਕਿਸਤਾਨ ਵਿੱਚ ਘਬਰਾਹਟ ਹੈ। ਪਾਕਿਸਤਾਨ ਮੀਡੀਆ ਵਿੱਚ ਭਾਰਤ ਦੀ ਕੋਲਡ ਵਾਰ ਸਟ੍ਰੈਟਜੀ ਨੂੰ ਲੈ ਕੇ ਖਬਰਾਂ ਚੱਲ ਰਹੀਆਂ ਹਨ। ਸਿਕਿਊਰਿਟੀ ਦੇ ਮੱਦੇਨਜ਼ਰ ਏਅਰਫੋਰਸ ਨੂੰ ਜਵਾਬੀ ਕਾਰਵਾਈ ਲਈ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਉੱਤਰੀ ਇਲਾਕੇ ਗਿਲਗਿਤ, ਸਕਰਦੂ ਤੇ ਚਿਤਰਾਲ ਵਿੱਚ ਹਾਲੇ ਉਡਾਣਾਂ ਕੈਂਸਲ ਕਰ ਦਿੱਤੀਆਂ ਗਈਆਂ ਹਨ। ਇਹ ਇਲਾਕੇ ਲਾਈਨ ਆਫ ਕੰਟਰੋਲ (ਐਲ.ਓ.ਸੀ.) ਨਾਲ ਲੱਗਦੇ ਹਨ। ਪਾਕਿ ਨੇ ਆਪਣੇ ਕਈ ਹਾਈਵੇ ਵੀ ਬੰਦ ਕਰ ਦਿੱਤੇ ਹਨ। ਪਾਕਿ ਮੀਡੀਆ ਵਿੱਚ ਖ਼ਬਰਾਂ ਹਨ ਕਿ ਉੜੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ ਜੰਗ ਦੇ ਪਹਿਲੇ ਫੇਜ਼ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਖ਼ਬਰਾਂ ਮੁਤਾਬਕ, ਭਾਰਤ ਨੇ ਆਪਣੇ ਮਿਲਟਰੀ ਜੈੱਟਸ ਤੇ ਏਅਰਫੋਰਸ ਦੇ ਜਵਾਨ ਏਅਰਬੇਸ 'ਤੇ ਤਾਇਨਾਤ ਕਰ ਦਿੱਤੇ ਹਨ। ਪਾਕਿਸਤਾਨ ਨੇ ਆਰਮੀ ਨੂੰ ਕਿਸੇ ਵੀ ਹਮਲੇ ਦਲਈ ਤਿਆਰ ਰਹਿਣ ਲਈ ਕਿਹਾ ਹੈ। ਪਾਕਿ ਆਰਮੀ ਦੇ ਸੂਰਤਾਂ ਦੇ ਹਵਾਲੇ ਨਾਲ ਜੀਓ ਨਿਊਜ਼ ਨੇ ਲਿਖਿਆ, 'ਜੇਕਰ ਕੋਈ ਹਮਲਾ ਹੁੰਦਾ ਹੈ ਤਾਂ ਪਾਕਿਸਤਾਨੀ ਸੈਨਾ ਮੂੰਹਤੋੜ ਜਵਾਬ ਦੇਵੇਗੀ ਤੇ ਭਾਰਤ ਨੂੰ ਰੈੱਡ ਲਾਈਨ ਕ੍ਰਾਸ ਨਹੀਂ ਕਰਨ ਦੇਵੇਗੀ।' ਅਮਰੀਕਾ ਵਿੱਚ ਮੌਜ਼ੂਦ ਨਵਾਜ਼ ਸ਼ਰੀਫ ਨੇ ਆਰਮੀ ਚੀਫ਼ ਰਾਹਿਲ ਸ਼ਰੀਫ ਨਾਲ ਗੱਲ ਕਰਕੇ ਹਾਲਾਤ ਦੀ ਜਾਣਕਾਰੀ ਲਈ ਸੀ।

ਟਾਪ ਹੈਡਲਾਈਨ

School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget