ਪੜਚੋਲ ਕਰੋ

ਮੋਦੀ ਦੀ ਰੈਲੀ ’ਚ ਠਹਿ-ਢੇਰੀ ਹੋਇਆ ਪੰਡਾਲ, 22 ਜ਼ਖ਼ਮੀ

  ਮਿਦਨਾਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਿਦਾਨਪੁਰ ਦੀ ਰੈਲੀ ਵਿੱਚ ‘ਮਿਸ਼ਨ ਪੱਛਮ ਬੰਗਾਲ’ ਦੀ ਸ਼ੁਰੂਆਤ ਕੀਤੀ ਪਰ ਇਸੇ ਦੌਰਾਨ ਪੰਡਾਲ ਦਾ ਇੱਕ ਹਿੱਸਾ ਹੇਠਾਂ ਡਿੱਗ ਗਿਆ। ਇਸ ਦੌਰਾਨ ਅਫਰਾ-ਤਫਰੀ ਮੱਚ ਗਈ ਤੇ ਘਟਨਾ ਵਿੱਚ ਘੱਟੋ-ਘੱਟ 22 ਜਣੇ ਜ਼ਖ਼ਮੀ ਹੋ ਗਏ। ਪੰਡਾਲ ਡਿੱਗਣ ਕਾਰਨ ਰੌਲ਼ਾ ਇੰਨਾ ਵਧ ਗਿਆ ਕਿ ਪੀਐਮ ਮੋਦੀ ਨੇ ਆਪਣਾ ਭਾਸ਼ਣ ਵਿੱਚੇ ਹੀ ਰੋਕ ਦਿੱਤਾ ਤੇ ਆਪਣੀ ਸੁਰੱਖਿਆ ਲਈ ਤਾਇਨਾਤ ਐਸਪੀਜੀ ਦੇ ਜਵਾਨਾਂ ਨੂੰ ਜ਼ਖ਼ਮੀਆਂ ਦੀ ਮਦਦ ਕਰਨ ਲਈ ਕਿਹਾ। ਜ਼ਖ਼ਮੀਆਂ  ਨੂੰ ਨਜ਼ਦੀਕੀ ਹਸਪਤਾਲ ਦਾਖ਼ਲ ਕਰਾਇਆ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਭਾਸ਼ਣ ਮੁੱਕਦਿਆਂ ਹੀ ਖ਼ੁਦ ਹਸਪਤਾਲ ਜਾ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੂੰ ਧਰਾਸ ਦਿੰਦਿਆਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
  ਮਮਤਾ ’ਤੇ ਗਰਜੇ ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮ ਬੰਗਾਲ ਦੀ ਮੁੱਖ ਮੰਤਰੀ ਤੇ ਟੀਐਮਸੀ ਪ੍ਰਧਾਨ ਮਮਤਾ ਬੈਨਰਜੀ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਪਿਛਲੇ 8 ਸਾਲਾਂ ਵਿੱਚ ਮਾਂ-ਮਾਟੀ-ਮਾਨੁਸ਼ ਦੀ ਗੱਲ ਕਰਨ ਵਾਲਿਆਂ ਦਾ ਅਸਲੀ ਚਿਹਰਾ ਤੇ ਸਿੰਡੀਕੇਟ ਸਾਹਮਣੇ ਆ ਚੁੱਕਾ ਹੈ। ਸਿੰਡੀਕੇਟ ਦੀ ਮਰਜ਼ੀ ਬਿਨਾਂ ਸੂਬੇ ਵਿੱਚ ਕੁਝ ਵੀ ਕਰਨਾ ਮੁਸ਼ਕਲ ਹੋ ਗਿਆ ਹੈ। ਪੀਐਮ ਨੇ ਕਿਹਾ ਕਿ ਪੱਛਮ ਬੰਗਾਲ ਵਿੱਚ ਕੋਈ ਵੀ ਕੰਮ ਕਰਨ ਤੋਂ ਪਹਿਲਾਂ ਸਿੰਡੀਕੇਟ ਨੂੰ ਚੜ੍ਹਾਵਾ ਚੜ੍ਹਾਏ ਤੇ ਉਸ ਦੀ ਮਨਜ਼ੂਰੀ ਦੇ ਬਿਨਾਂ ਕੁਝ ਸੰਭਵ ਨਹੀਂ। ਦਹਾਕਿਆਂ ਦੇ ਖੱਬੇਪੱਖੀ ਸ਼ਾਸਨ ਨੇ ਸੂਬੇ ਨੂੰ ਜਿਸ ਹਾਲ ਵਿੱਚ ਪਹੁੰਚਾਇਆ, ਅੱਜ ਬੰਗਾਲ ਦੀ ਹਾਲਤ ਉਸ ਤੋਂ ਵੀ ਬਦਤਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੰਗਾਲ ਵਿੱਚ ਦਲਿਤ ਵਰਕਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਲੋਕਤੰਤਰ ਨੂੰ ਲਹੂ-ਲੁਹਾਨ ਕਰ ਦਿੱਤਾ ਗਿਆ ਹੈ। ਇਸ ਮੌਕੇ ਪੀਐਮ ਮੋਦੀ ਨੇ ਬੰਗਾਲ ਵਿੱਚ ਪੰਚਾਇਤੀ ਚੋਣਾਂ ਦੌਰਾਨ ਹਿੰਸਕ ਮਾਹੌਲ ਦੇ ਬਾਵਜੂਦ ਬੀਜੇਪੀ ਦਾ ਸਮਰਥਨ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP Candidates List: ਭਾਜਪਾ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 88 ਉਮੀਦਵਾਰਾਂ ਦਾ ਕੀਤਾ ਐਲਾਨ; ਸਾਬਕਾ ਵਿਧਾਇਕਾਂ ਸਣੇ ਕਈ ਨਵੇਂ ਚਿਹਰੇ ਸ਼ਾਮਲ?
ਭਾਜਪਾ ਪਾਰਟੀ ਨੇ ਪਹਿਲੀ ਲਿਸਟ ਕੀਤੀ ਜਾਰੀ, 88 ਉਮੀਦਵਾਰਾਂ ਦਾ ਕੀਤਾ ਐਲਾਨ; ਸਾਬਕਾ ਵਿਧਾਇਕਾਂ ਸਣੇ ਕਈ ਨਵੇਂ ਚਿਹਰੇ ਸ਼ਾਮਲ?
Congress Party: ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਜਾਣੋ ਕਿਹੜੀ ਸੀਟ ਤੋਂ ਮਿਲੇਗਾ ਮੌਕਾ?
ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਭਾਜਪਾ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ; ਜਾਣੋ ਕਿਹੜੀ ਸੀਟ ਤੋਂ ਮਿਲੇਗਾ ਮੌਕਾ?
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Holiday Today: ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?
ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਵੀਰਵਾਰ ਤੋਂ ਬਾਅਦ ਹੋਰ ਕਿੰਨੇ ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ ਅਤੇ ਕਿਉਂ?

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ ਤਾਂ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ ਤਾਂ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਭਾਰਤੀ ਬਜ਼ਾਰ 'ਚ ਮੱਚੀ ਹਾਹਾਕਾਰ, 1 ਘੰਟੇ 'ਚ 7,60,00,00,00,000 ਦਾ ਨੁਕਸਾਨ, ਨਿਵੇਸ਼ਕਾਂ ਦੇ ਸੁੱਕੇ ਸਾਹ; ਜਾਣੋ ਕਿਉਂ ਡਿੱਗਿਆ ਇੰਨਾ ਬਜ਼ਾਰ
ਭਾਰਤੀ ਬਜ਼ਾਰ 'ਚ ਮੱਚੀ ਹਾਹਾਕਾਰ, 1 ਘੰਟੇ 'ਚ 7,60,00,00,00,000 ਦਾ ਨੁਕਸਾਨ, ਨਿਵੇਸ਼ਕਾਂ ਦੇ ਸੁੱਕੇ ਸਾਹ; ਜਾਣੋ ਕਿਉਂ ਡਿੱਗਿਆ ਇੰਨਾ ਬਜ਼ਾਰ
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Embed widget