ਪੜਚੋਲ ਕਰੋ

Road accident- ਟੈਂਕਰ ਤੇ ਕਾਰ ਵਿਚਾਲੇ ਭਿਆਨਕ ਟੱਕਰ, ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਚਾਰ ਮੌਤਾਂ

ਰਾਜਸਥਾਨ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਜੈਪੁਰ ਦੇ ਨਾਲ ਲੱਗਦੇ ਮੋਜਮਾਬਾਦ ਇਲਾਕੇ ਵਿਚ ਟੈਂਕਰ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿਚ ਮਾਰੇ ਗਏ ਤਿੰਨ ਵਿਅਕਤੀ ਇੱਕੋ ਪਰਿਵਾਰ ਦੇ ਸਨ।

Road accident- ਰਾਜਸਥਾਨ ਵਿਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਜੈਪੁਰ ਦੇ ਨਾਲ ਲੱਗਦੇ ਮੋਜਮਾਬਾਦ ਇਲਾਕੇ ਵਿਚ ਟੈਂਕਰ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿਚ ਮਾਰੇ ਗਏ ਤਿੰਨ ਵਿਅਕਤੀ ਇੱਕੋ ਪਰਿਵਾਰ ਦੇ ਸਨ। ਚੌਥਾ ਮ੍ਰਿਤਕ ਟੈਕਸੀ ਡਰਾਈਵਰ ਸੀ। 

ਪਰਿਵਾਰ ਝਾਰਖੰਡ ਤੋਂ ਇਥੇ ਘੁੰਮਣ ਆਇਆ ਸੀ
ਇਹ ਪਰਿਵਾਰ ਝਾਰਖੰਡ ਦਾ ਰਹਿਣ ਵਾਲਾ ਸੀ। ਇਹ ਲੋਕ ਰਾਜਸਥਾਨ ਘੁੰਮਣ ਆਏ ਸਨ। ਹਾਦਸੇ ਵਿਚ ਦੋ ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ।

 ਟੈਂਕਰ ਨੇ ਡਿਵਾਈਡਰ ਪਾਰ ਕਰਕੇ ਕਾਰ ਨੂੰ ਟੱਕਰ ਮਾਰ ਦਿੱਤੀ

ਪੁਲਿਸ ਮੁਤਾਬਕ ਝਾਰਖੰਡ ਦਾ ਰਹਿਣ ਵਾਲਾ ਸਤੇਂਦਰ ਸ਼ਰਮਾ ਰਾਜਸਥਾਨ ‘ਚ ਆਪਣੇ ਪਰਿਵਾਰ ਨਾਲ ਘੁੰਮਣ ਆਇਆ ਸੀ। ਪਰਿਵਾਰ ਨਾਲ ਅਜਮੇਰ ਦੇ ਪੁਸ਼ਕਰ ਘੁੰਮਣ ਤੋਂ ਬਾਅਦ ਵੀਰਵਾਰ ਸਵੇਰੇ ਭਾੜੇ ਦੀ ਕਾਰ ‘ਚ ਜੈਪੁਰ ਵੱਲ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ 11 ਵਜੇ ਦੇ ਕਰੀਬ ਜੈਪੁਰ-ਅਜਮੇਰ ਹਾਈਵੇਅ ‘ਤੇ ਸਥਿਤ ਗਿਦਾਨੀ ਨੇੜੇ ਪਹੁੰਚਿਆ ਤਾਂ ਕਾਰ ਇਕ ਟੈਂਕਰ ਨਾਲ ਟਕਰਾ ਗਈ। ਇਹ ਟੈਂਕਰ ਜੈਪੁਰ ਤੋਂ ਅਜਮੇਰ ਵੱਲ ਜਾ ਰਿਹਾ ਸੀ। ਟੈਂਕਰ ਨੇ ਡਿਵਾਈਡਰ ਨੂੰ ਪਾਰ ਕਰਕੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਬੰਦ! ਫਰੀ ਲੰਘਣਗੇ 70 ਹਜ਼ਾਰ ਤੋਂ ਵੱਧ ਵਾਹਨ

ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ
ਹਾਦਸੇ ਵਿੱਚ ਸਤੇਂਦਰ ਸ਼ਰਮਾ ਅਤੇ ਟੈਕਸੀ ਚਾਲਕ ਜੀਤ ਬਹਾਦਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਸਤਿੰਦਰ ਦੇ ਪਰਿਵਾਰ ਦੀ ਗੀਤਾ, ਅੰਕਿਤਾ ਅਤੇ ਗੌਰਵ ਨੁਕਸਾਨੀ ਕਾਰ ‘ਚ ਫਸ ਗਏ ਅਤੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ। ਪਰ ਜਦੋਂ ਹਾਲਤ ਨਾਜ਼ੁਕ ਹੋਣ ਉਤੇ ਜੈਪੁਰ ਦੇ ਐਸਐਮਐਸ ਹਸਪਤਾਲ ਰੈਫਰ ਕਰ ਦਿੱਤਾ ਗਿਆ। 

ਉੱਥੇ ਗੰਭੀਰ ਰੂਪ ‘ਚ ਜ਼ਖਮੀ ਅੰਕਿਤਾ ਅਤੇ ਗੌਰਵ ਦੀ ਐੱਸਐੱਮਐੱਸ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਗੀਤਾ ਦਾ ਅਜੇ ਇਲਾਜ ਚੱਲ ਰਿਹਾ ਹੈ। ਸਤੇਂਦਰ ਦੇ ਪਰਿਵਾਰਕ ਮੈਂਬਰਾਂ ਨੂੰ ਹਾਦਸੇ ਦੀ ਸੂਚਨਾ ਦੇ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 

Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Advertisement
ABP Premium

ਵੀਡੀਓਜ਼

ED ਦਾ Elvish ਤੇ ਫਾਜ਼ਿਲਪੁਰੀਆ ਤੇ ਸ਼ਿਕੰਜਾ , ਪ੍ਰੋਪਰਟੀ ਜ਼ਬਤਆਹ !! ਆਲੀਆ ਭੱਟ ਬਾਰੇ ਕੀ ਬੋਲ ਗਏ ਦਿਲਜੀਤ ਦੋਸਾਂਝਕੰਗਨਾ ਬੋਲ ਰਹੀ ਝੂਠ , ਨਹੀਂ ਕੱਟ ਰਹੀ Emergency ਫਿਲਮ ਦੇ ਵਿਵਾਦਿਤ ਸੀਨਖਾਲੜਾ ਤੇ ਬਣੀ ਫਿਲਮ ਤੇ ਲੱਗੇ 120 Cut , ਨਾਮ ਬਦਲਣ ਦੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ
ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Virility Pill: ਭੁੱਲ ਕੇ ਵੀ ਨਾ ਖਾਓ ਮਰਦਾਨਗੀ ਵਧਾਉਣ ਵਾਲੀਆਂ ਗੋਲੀਆਂ, ਨੁਕਸਾਨ ਜਾਣ ਰਹਿ ਜਾਓਗੇ ਹੈਰਾਨ

ਰੋਜ਼ਾਨਾ ਦਹੀਂ ਖਾਣ ਨਾਲ ਮਿਲਦੇ ਨੇ ਆਹ ਫਾਇਦੇ, ਪਰ ਵਰਤਣੀ ਪਵੇਗੀ ਆਹ ਸਾਵਧਾਨੀ

Embed widget