ਸੋਲਨ: ਹਿਮਾਚਲ ਪ੍ਰਦੇਸ਼ ਦੇ ਸੋਲਨ ਦੇ ਜੰਗਲਾਂ 'ਚ ਲੱਗੀ ਅੱਗ ਬੇਕਾਬੂ ਹੋ ਗਈ ਹੈ, ਬਰੋਗ ਤੋਂ ਬਾਅਦ ਹੁਣ ਕੰਡਾਘਾਟ, ਕੇਥਲੀਘਾਟ, ਕਨੌਹ ਦੇ ਜੰਗਲ ਧੂੰਏਂ ਨਾਲ ਸੜ ਰਹੇ ਹਨ। ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਤੱਕ ਦਿਖਾਈ ਦੇ ਰਹੀਆਂ ਹਨ।
ਜਦੋਂ ਕਿ ਅਸਮਾਨ ਵਿੱਚ ਚਾਰੇ ਪਾਸੇ ਧੂੰਏਂ ਦੇ ਗੁਬਾਰ ਉੱਡ ਰਿਹਾ ਹੈ। ਪਿਛਲੇ ਤਿੰਨ ਦਿਨਾਂ ਦੌਰਾਨ ਹੀ 200 ਹੈਕਟੇਅਰ ਤੋਂ ਵੱਧ ਜੰਗਲ ਸੜ ਕੇ ਸੁਆਹ ਹੋ ਗਏ ਹਨ।ਜਿਸ ਕਾਰਨ ਕਰੋੜਾਂ ਰੁਪਏ ਦੀ ਜੰਗਲੀ ਜਾਇਦਾਦ, ਜੰਗਲੀ ਜੀਵਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।