ਪੜਚੋਲ ਕਰੋ

ਪੁਲਵਾਮਾ 'ਚ ਮੁਠਭੇੜ ਦੌਰਾਨ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁਧਵਾਰ ਨੂੰ ਦਹਿਸ਼ਤਗਰਦਾਂ ਨਾਲ ਮੁਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਮੁੱਠਭੇੜ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ।

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੁਧਵਾਰ ਨੂੰ ਦਹਿਸ਼ਤਗਰਦਾਂ ਨਾਲ ਮੁਠਭੇੜ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ। ਮੁੱਠਭੇੜ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਮਾਰਿਆ ਗਿਆ ਅੱਤਵਾਦੀ ਹਿਜ਼ਬੁਲ ਮੁਜ਼ਾਹੇਦੀਨ (HM) ਦਾ ਸੀਨੀਅਰ ਕਮਾਂਡਰ ਸੀ। ਮਾਰੇ ਗਏ ਅੱਤਵਾਦੀ ਦੀ ਪਛਾਣ ਅਜ਼ਾਦ ਲਲਹਾਰੀ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਲਲਹਾਰੀ, ਰਿਆਜ਼ ਨਾਇਕੂ ਤੋਂ ਬਾਅਦ ਮੁੱਖ ਕਮਾਂਡਰ ਬਣਿਆ ਸੀ। ਉਹ ਕਸ਼ਮੀਰ ਦੇ ਮੋਸਟ ਵਾਂਟੇਡ ਅੱਤਵਾਦੀਆਂ ਵਿੱਚੋਂ ਇੱਕ ਸੀ। ਡੀਜੀਪੀ ਦਿਲਬਾਗ ਸਿੰਘ ਮੁਤਾਬਕ ਲਲਹਾਰੀ ਖਿਲਾਫ 6 FIR ਦਰਜ ਸਨ। 22 ਮਈ ਨੂੰ ਪੁਲਵਾਮਾ ਸ਼ਹਿਰ 'ਚ ਹੈੱਡ ਕਾਂਸਟੇਬਲ ਅਨੂਪ ਸਿੰਘ ਦੇ ਕਤਲ ਮਾਮਲੇ 'ਚ ਵੀ ਲਲਹਾਰੀ ਦਾ ਨਾਂ ਆ ਰਿਹਾ ਹੈ। ਸੁਰੱਖਿਆ ਬਾਲਾਂ ਨੂੰ ਅੱਤਵਾਦੀਆਂ ਦੇ ਕਾਮਰਾਜੀਪੋਰਾ ਪਿੰਡ ਦੇ ਇੱਕ ਬਾਗ 'ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ 'ਚ ਤੜਕੇ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ ਤੇ ਹਮਲਾ ਕਰ ਦਿੱਤਾ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਦੇ ਜਵਾਬ 'ਚ ਸੁਰੱਖਿਆ ਬਲਾਂ ਨੇ ਵੀ ਫਾਇਰ ਕੀਤੇ। ਇਸ ਮੁਠਭੇੜ 'ਚ ਦੋ ਜਵਾਨ ਜ਼ਖਮੀ ਵੀ ਹੋ ਗਏ। ਇਸ ਦੌਰਾਨ ਗੰਭੀਰ ਰੂਪ 'ਚ ਜ਼ਖਮੀ ਇੱਕ ਜਵਾਨ ਨੇ ਦਮ ਤੋੜ ਦਿੱਤਾ।ਇਸ ਦੌਰਾਨ ਇੱਕ AK-47 ਰਾਈਫਲ ਤੇ ਕੁਝ ਗਰਨੇਡ ਵੀ ਬਰਾਮਦ ਕੀਤੇ ਗਏ ਹਨ।

ਟਾਪ ਹੈਡਲਾਈਨ

BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
Big News: ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
ਵੱਡੀ ਖਬਰ, ਸਾਬਕਾ MLA 'ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਪੁਲਿਸ ਹਿਰਾਸਤ 'ਚੋਂ ਫਰਾਰ! ਪੁਲਿਸ ਪ੍ਰਸ਼ਾਸਨ ਨੇ 2 ਮੁਲਾਜ਼ਮ ਕੀਤੇ ਸਸਪੈਂਡ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਬਣੇ ਨਵੇਂ ਉੱਪ ਮੁੱਖ ਮੰਤਰੀ...
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget