ਪੜਚੋਲ ਕਰੋ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਵੱਡਾ ਅੱਤਵਾਦੀ ਅਲਰਟ, ਸੁਰੱਖਿਆ ਏਜੰਸੀਆਂ ਚੌਕਸ

ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਲਾਲ ਕਿਲ੍ਹੇ ਦੇ ਸਾਹਮਣੇ ਵੱਡੇ-ਵੱਡੇ ਕੰਟੇਨਰ ਤੇ ਇਕ ਵੱਡੀ ਦੀਵਾਰ ਖੜੀ ਕੀਤੀ ਗਈ ਹੈ।

Independence Day 2021: 15 ਅਗਸਤ ਨੂੰ ਦੇਸ਼ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਚ ਮਸ਼ਰੂਫ ਹੋਵੇਗਾ। ਇਸ ਗੱਲ ਦਾ ਫਾਇਦਾ ਚੁੱਕ ਕੇ ਅੱਤਵਾਦੀ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਦੀ ਫਿਰਾਕ ਚ ਹਨ। ਇਸ ਦੇ ਨਾਲ ਹੀ ਜਿੱਥੇ ਜਸ਼ਨਾਂ ਦੀਆਂ ਤਿਆਰੀਆਂ ਹੋ ਰਹੀਆਂ ਹਨ ਉੱਥੇ ਹੀ ਸੁਰੱਖਿਆ ਏਜੰਸੀਆਂ ਵੀ ਚੌਕਸ ਹਨ। ਸੂਤਰਾਂ ਮੁਤਾਬਕ ਇਸ ਵਾਰ ਦਿੱਲੀ ਪੁਲਿਸ ਨੂੰ 15 ਅਗਸਤ 'ਤੇ ਵੱਡਾ ਅੱਤਵਾਦੀ ਅਲਰਟ ਮਿਲਿਆ ਹੈ।

ਇਸ ਅਲਰਟ ਤੋਂ ਬਾਅਦ ਲਾਲ ਕਿਲ੍ਹੇ 'ਤੇ ਹੋਣ ਵਾਲੇ ਪ੍ਰੋਗਰਾਮ ਲਈ ਦਿੱਲੀ ਪੁਲਿਸ ਦੇ ਟੌਪ ਲੈਵਲ ਦੇ ਅਧਿਕਾਰੀਆਂ ਨੇ ਲਾਲ ਕਿਲ੍ਹੇ 'ਚ ਇਕ ਉੱਚ ਪੱਧਰੀ ਮੀਟਿੰਗ ਕੀਤੀ ਤੇ ਸੁਰੱਖਿਆ ਦਾ ਜਾਇਜ਼ਾ ਲਿਆ। ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਲਾਲ ਕਿਲ੍ਹੇ ਦੇ ਸਾਹਮਣੇ ਵੱਡੇ-ਵੱਡੇ ਕੰਟੇਨਰ ਤੇ ਇਕ ਵੱਡੀ ਦੀਵਾਰ ਖੜੀ ਕੀਤੀ ਗਈ ਹੈ।

ਵੱਡੀ ਸਾਜ਼ਿਸ਼ ਨੂੰ ਦਿੱਤਾ ਜਾ ਸਕਦਾ ਅੰਜ਼ਾਮ

ਦਿੱਲੀ ਪੁਲਿਸ ਦੇ ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਦਾ ਪੁਖਤਾ ਅਲਰਟ ਹੈ ਕਿ ਇਸ ਵਾਰ ਕੁਝ ਸ਼ੱਕੀ ਅੱਤਵਾਦੀ ਰਾਜਧਾਨੀ 'ਚ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਇਨਪੁੱਟ ਇਹ ਵੀ ਹੈ ਕਿ ਅੱਤਵਾਦੀ ਸੰਗਠਨ ਵੱਡੀਆਂ ਸਰਕਾਰੀ ਇਮਾਰਤਾਂ 'ਤੇ ਆਪਣਾ ਝੰਡਾ ਲਹਿਰਾਉਣ ਦੀ ਕੋਸ਼ਿਸ਼ ਵੀ ਕਰ ਸਕਦੇ ਹਨ।

ਇਹੀ ਵਜ੍ਹਾ ਹੈ ਕਿ 15 ਅਗਸਤ ਨੂੰ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਸੂਤਰਾਂ ਦੇ ਮੁਤਾਬਕ ਏਜੰਸੀਆਂ ਤੋਂ ਇਨਪੁੱਟ ਮਿਲਣ ਤੋਂ ਬਾਅਦ ਇਸ ਵਾਰ 15 ਅਗਸਤ 'ਤੇ ਸਾਰੇ ਵੱਡੇ ਧਾਰਮਿਕ ਸਥਾਨਾਂ 'ਤੇ ਵੀ ਪੁਲਿਸ ਦੀ ਨਜ਼ਰ ਰਹੇਗੀ। ਜਿਸ ਨਾਲ ਕੋਈ ਵੀ ਸ਼ਰਾਰਤੀ ਤੱਤ ਕਿਸੇ ਵਾਰਦਾਤ ਨੂੰ ਅੰਜਾਮ ਦੇਕੇ ਮਾਹੌਲ ਨਾ ਖਰਾਬ ਕਰ ਸਕਣ।

ਦਿੱਲੀ ਪੁਲਿਸ ਨੂੰ ਖੁਫੀਆ ਏਜੰਸੀਆਂ ਨੇ ਡ੍ਰੋਨ ਹਮਲੇ ਦਾ ਵੀ ਖਤਰਾ ਜਤਾਇਆ ਹੈ। ਇਹੀ ਵਜ੍ਹਾ ਹੈ ਕਿ ਲਾਲ ਕਿਲ੍ਹੇ 'ਤੇ ਐਂਟੀ ਡ੍ਰੋਨ ਸਿਸਟਮ ਇੰਸਟਾਲ ਕੀਤੇ ਗਏ ਹਨ। ਇਸ ਦੇ ਨਾਲ ਹੀ 16 ਅਗਸਤ ਤਕ ਦਿੱਲੀ 'ਚ ਕਿਸੇ ਵੀ ਤਰ੍ਹਾਂ ਦੇ ਡ੍ਰੋਨ ਉਡਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਗਈ ਹੈ। 15 ਅਗਸਤ ਦੇ ਮੱਦੇਨਜ਼ਰ ਸਿਰਫ਼ ਦਿੱਲੀ ਹੀ ਨਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਤਾਂ ਜੋ ਕਿਸੇ ਅਣਸੁਖਾਂਵੀ ਘਟਨਾ ਨੂੰ ਵਾਪਰਨ ਤੋਂ ਬਚਾਇਆ ਜਾ ਸਕੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget