ਜੰਮੂ-ਕਸ਼ਮੀਰ 'ਚ CRPF 'ਤੇ ਅੱਤਵਾਦੀ ਹਮਲਾ, ਇਕ ਜਵਾਨ ਸ਼ਹੀਦ, ਕਈ ਜ਼ਖਮੀ
ਹਮਲੇ 'ਚ CRPF ਦਾ ਇਕ ਜਵਾਨ ਸ਼ਹੀਦ ਹੋਣ ਦੀ ਖ਼ਬਰ ਹੈ ਜਦਕਿ ਇਕ ਆਮ ਨਾਗਰਿਕ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਜਿਸ ਸਮੇਂ ਇਹ ਹਮਲਾ ਹੋਇਆ ਮਾਰਿਆ ਗਿਆ ਵਿਅਕਤੀ ਆਪਣੀ ਕਾਰ 'ਚ ਉੱਥੋਂ ਲੰਘ ਰਿਹਾ ਸੀ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਜੇ ਸੋਪੋਰ ਦੇ ਮਾਡਲ ਟਾਊਨ ਇਲਾਕੇ 'ਚ ਅੱਤਵਾਦੀਆਂ ਨੇ CRPF ਦੀ ਇਕ ਪੈਟਰੋਲਿੰਗ ਪਾਰਟੀ 'ਤੇ ਹਮਲਾ ਕਰ ਦਿੱਤਾ। ਇਸ ਹਮਲੇ 'ਚ CRPF ਦਾ ਇਕ ਜਵਾਨ ਸ਼ਹੀਦ ਹੋਣ ਦੀ ਖ਼ਬਰ ਹੈ ਜਦਕਿ ਇਕ ਆਮ ਨਾਗਰਿਕ ਦੀ ਮੌਤ ਹੋਈ ਹੈ। ਦੱਸਿਆ ਜਾ ਰਿਹਾ ਜਿਸ ਸਮੇਂ ਇਹ ਹਮਲਾ ਹੋਇਆ ਮਾਰਿਆ ਗਿਆ ਵਿਅਕਤੀ ਆਪਣੀ ਕਾਰ 'ਚ ਉੱਥੋਂ ਲੰਘ ਰਿਹਾ ਸੀ।
Terrorists attacked a naka party at Model town in Sopore. Injuries to some Central Reserve Police Force (CRPF) jawans and a civilian reported. Area cordoned off and search operation started: Dilbag Singh, DGP Jammu & Kashmir Police (file pic) https://t.co/uAVm7DG5Bu pic.twitter.com/ZhwoZ5tLUy
— ANI (@ANI) July 1, 2020
ਘਟਨਾ 'ਚ ਕਈ ਜਵਾਨ ਜ਼ਖਮੀ ਹਨ। ਜਾਣਕਾਰੀ ਮੁਤਾਬਕ ਦੋਵਾਂ ਪਾਸਿਆਂ ਤੋਂ ਭਾਰੀ ਗੋਲੀਬਾਰੀ ਹੋ ਰਹੀ ਹੈ। ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ 'ਚ ਲੁਕੇ ਹੋਣ ਦੀ ਖ਼ਬਰ ਹੈ। ਇਲਾਕੇ ਦੀ ਘੇਰਾਬੰਦੀ ਕਰਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:
-
- ਲਾੜੇ ਦੀ ਕੋਰੋਨਾ ਨਾਲ ਮੌਤ, 100 ਦੇ ਕਰੀਬ ਬਰਾਤੀ ਕੋਰੋਨਾ ਪੌਜ਼ੇਟਿਵ
- ਅਮਰੀਕਾ 'ਚ ਕੋਰੋਨਾ ਦਾ ਭਿਆਨਕ ਦੌਰ ਬਾਕੀ ! ਟਰੰਪ ਚੀਨ 'ਤੇ ਅੱਗ ਬਬੂਲਾ
- ਟੀਵੀ ਹਸਤੀਆਂ ਨੇ ਕੋਰੋਨਾ ਕਾਲ 'ਚ ਗੁਰਦੁਆਰੇ ਕਰਵਾਇਆ ਸਾਦਾ ਵਿਆਹ
- ਕੋਰੋਨਾ ਵਾਇਰਸ: 24 ਘੰਟਿਆਂ 'ਚ 01,73,000 ਨਵੇਂ ਕੇਸ, ਪੰਜ ਹਜ਼ਾਰ ਮੌਤਾਂ
- ਸਰਹੱਦੀ ਤਣਾਅ ਦੌਰਾਨ ਚੀਨ ਦੀ ਨਵੀਂ ਹਰਕਤ, ਭਾਰਤੀ ਫੌਜ ਨੇ ਵੀ ਖਿੱਚੀ ਤਿਆਰੀ
- ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ