ਪੜਚੋਲ ਕਰੋ

Srinagar Terrorist Attack: ਸ਼੍ਰੀਨਗਰ 'ਚ ਸੁਰੱਖਿਆ ਬਲਾਂ ਦੀ ਬੱਸ 'ਤੇ ਅੱਤਵਾਦੀ ਹਮਲਾ, ਗੋਲੀਬਾਰੀ 'ਚ 2 ਜਵਾਨ ਸ਼ਹੀਦ, 12 ਜ਼ਖਮੀ

Srinagar Terrorist Attack On Bus: ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਹੋਏ ਇਸ ਹਮਲੇ ਵਿੱਚ 12 ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸੂਤਰਾਂ ਦਾ ਕਹਿਣਾ ਹੈ ਕਿ ਗੋਲੀਬਾਰੀ 'ਚ ਤਿੰਨ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।

Srinagar Terrorist Attack On Bus: ਜੰਮੂ-ਕਸ਼ਮੀਰ ਦੇ ਸ਼੍ਰੀਨਗਰ 'ਚ ਸੁਰੱਖਿਆ ਬਲਾਂ ਦੀ ਬੱਸ 'ਤੇ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ 'ਚ 2 ਜਵਾਨ ਸ਼ਹੀਦ ਹੋ ਗਏ ਹਨ, ਜਦਕਿ 12 ਜ਼ਖਮੀ ਹੋਏ ਹਨ। ਹਮਲੇ 'ਚ ਇੱਕ ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਹੈ। ਘਟਨਾ ਤੋਂ ਬਾਅਦ ਜ਼ਖ਼ਮੀ ਜਵਾਨਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।

ਮੁੱਢਲੀ ਜਾਣਕਾਰੀ ਮੁਤਾਬਕ ਸੂਤਰਾਂ ਦਾ ਕਹਿਣਾ ਹੈ ਕਿ ਦੋ ਤੋਂ ਤਿੰਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਬੱਸ 'ਤੇ ਗੋਲੀਬਾਰੀ ਕੀਤੀ। ਜਵਾਨਾਂ ਨਾਲ ਭਰੀ ਬੱਸ ਸ੍ਰੀਨਗਰ ਦੇ ਬਾਹਰਵਾਰ ਜਵਾਨ ਸਥਿਤ ਪੁਲਿਸ ਟਰੇਨਿੰਗ ਕਾਲਜ ਵੱਲ ਜਾ ਰਹੀ ਸੀ। ਇਸ ਬੱਸ ਵਿੱਚ ਜੰਮੂ-ਕਸ਼ਮੀਰ ਆਰਮਡ ਪੁਲਿਸ ਦੀ ਨੌਵੀਂ ਬਟਾਲੀਅਨ ਦੇ ਜਵਾਨ ਸਵਾਰ ਸੀ।

ਦੱਸ ਦਈਏ ਕਿ ਜ਼ਿਲ੍ਹੇ 'ਚ ਨਾ ਸਿਰਫ ਜੰਮੂ-ਕਸ਼ਮੀਰ ਪੁਲਿਸ ਦਾ ਟਰੇਨਿੰਗ ਸੈਂਟਰ ਹੈ, ਸਗੋਂ ਫੌਜ ਅਤੇ ਸੀਆਰਪੀਐੱਫ ਦੇ ਵੀ ਕਈ ਕੈਂਪ ਹਨ।

ਦੋ ਅੱਤਵਾਦੀ ਮਾਰੇ ਗਏ

ਇਸ ਤੋਂ ਪਹਿਲਾਂ ਦਿਨ 'ਚ ਸ਼੍ਰੀਨਗਰ ਦੇ ਬਾਹਰਵਾਰ ਸੁਰੱਖਿਆ ਬਲਾਂ ਨੇ ਦੋ ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਰੰਗਰੇਠ ਇਲਾਕੇ 'ਚ ਹੋਇਆ। ਕਸ਼ਮੀਰ ਜ਼ੋਨ ਪੁਲਿਸ ਨੇ ਟਵਿੱਟਰ 'ਤੇ ਕਿਹਾ ਕਿ ਦੋ ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ ਦੀ ਪਛਾਣ ਅਜੇ ਨਹੀਂ ਹੋ ਸਕੀ ਹੈ।

ਇਹ ਵੀ ਪੜ੍ਹੋ: Punjab Election 2022: ਪੰਜਾਬ ਚੋਣਾਂ 2022 ਤੋਂ ਪਹਿਲਾਂ ਪੰਜਾਬ ਕਾਂਗਰਸ ਵਲੋਂ ਪ੍ਰਦੇਸ਼ ਚੋਣ ਕਮੇਟੀ ਨਿਯੁਕਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

School Holiday : 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਲਗਾਤਾਰ 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
School Holiday : 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਲਗਾਤਾਰ 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ
Political News: ਸਿਆਸੀ ਜਗਤ ਤੋਂ ਚਿੰਤਾ ਭਰੀ ਖਬਰ, ਸਾਬਕਾ ਉਪ ਰਾਸ਼ਟਰਪਤੀ ਦੀ ਵਿਗੜੀ ਸਿਹਤ, ਅਚਾਨਕ ਹੋਏ ਬੇਹੋਸ਼; ਫਿਰ...
ਸਿਆਸੀ ਜਗਤ ਤੋਂ ਚਿੰਤਾ ਭਰੀ ਖਬਰ, ਸਾਬਕਾ ਉਪ ਰਾਸ਼ਟਰਪਤੀ ਦੀ ਵਿਗੜੀ ਸਿਹਤ, ਅਚਾਨਕ ਹੋਏ ਬੇਹੋਸ਼; ਫਿਰ...
Political News: ਸਿਆਸੀ ਜਗਤ 'ਚ ਮੱਚਿਆ ਘਮਸਾਣ, 20 ਤੋਂ 22 ਵਿਧਾਇਕ ਪਾਰਟੀ ਛੱਡਣਗੇ, ਜਾਣੋ ਕਿਉਂ ਵਧਿਆ ਟੁੱਟ ਦਾ ਖਤ਼ਰਾ? ਰਾਜ ਸਭਾ ਮੈਂਬਰ ਸੰਜੇ ਰਾਉਤ ਬੋਲੇ...
ਸਿਆਸੀ ਜਗਤ 'ਚ ਮੱਚਿਆ ਘਮਸਾਣ, 20 ਤੋਂ 22 ਵਿਧਾਇਕ ਪਾਰਟੀ ਛੱਡਣਗੇ, ਜਾਣੋ ਕਿਉਂ ਵਧਿਆ ਟੁੱਟ ਦਾ ਖਤ਼ਰਾ? ਰਾਜ ਸਭਾ ਮੈਂਬਰ ਸੰਜੇ ਰਾਉਤ ਬੋਲੇ...
Kulgam Terror Attack : ਜੰਮੂ-ਕਸ਼ਮੀਰ 'ਚ CRPF ਦੀ ਪੈਟਰੋਲਿੰਗ ਪਾਰਟੀ 'ਤੇ ਅੱਤਵਾਦੀ ਹਮਲਾ, 3 ਜਵਾਨ ਜ਼ਖ਼ਮੀ; ਇੱਕ ਦੀ ਹਾਲਤ ਗੰਭੀਰ
Kulgam Terror Attack : ਜੰਮੂ-ਕਸ਼ਮੀਰ 'ਚ CRPF ਦੀ ਪੈਟਰੋਲਿੰਗ ਪਾਰਟੀ 'ਤੇ ਅੱਤਵਾਦੀ ਹਮਲਾ, 3 ਜਵਾਨ ਜ਼ਖ਼ਮੀ; ਇੱਕ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਹੋਏ ਤਬਾਦਲੇ, ਨਗਰ ਨਿਗਮ 'ਚ ਆਏ ਨਵੇਂ ਚਿਹਰੇ; 11 ਦੀ ਹੋਈ ਬਦਲੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ IAS ਸਣੇ 13 PCS ਅਧਿਕਾਰੀਆਂ ਦਾ ਤਬਾਦਲਾ, 3 ਅਫਸਰਾਂ ਦੀ ਬਦਲੀ ਕੀਤੀ ਕੈਂਸਲ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
AAP Candidates: ਅੱਜ ਆ ਸਕਦੀ AAP ਉਮੀਦਵਾਰਾਂ ਦੀ ਦੂਜੀ ਲਿਸਟ, ਦੇਖੋ ਕਿਸ-ਕਿਸ ਨੂੰ ਮਿਲ ਸਕਦੀ ਟਿਕਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਨਵੰਬਰ 2026
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Barnala Accident : ਬਰਨਾਲਾ ’ਚ ਕੈਂਟਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ, ਕੈਂਟਰ ਚਾਲਕ ਦੀ ਮੌਤ
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
 Daljit Singh ਦੀ ਮੌਤ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਨੇ ਖੋਲ੍ਹਿਆ ਵੱਡਾ ਰਾਜ਼
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Blood Sugar : ਭਾਰਤ ਦੇ ਕਰੋੜਾਂ ਲੋਕਾਂ ਨੂੰ ਸ਼ੂਗਰ, ਪਰ ਪਤਾ ਹੀ ਨਹੀਂ! ਸਰੀਰ 'ਚ ਬਿਨਾਂ ਲੱਛਣਾਂ ਦੇ ਵਧਦੀ ਰਹਿੰਦੀ ਹੈ ਬਿਮਾਰੀ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Barnala ਬੱਸ ਸਟੈਂਡ ਦੇ ਸਾਹਮਣੇ ਖਾਲੀ ਪਲਾਟ 'ਚ ਮਿਲੀ ਨੌਜਵਾਨ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
Embed widget