ਪੜਚੋਲ ਕਰੋ

ਭਾਰਤ 'ਚ ਪਠਾਨਕੋਟ ਵਰਗੇ ਅੱਤਵਾਦੀ ਹਮਲੇ ਦੀ ਤਿਆਰੀ

ਨਵੀਂ ਦਿੱਲੀ: ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਤੇ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਭਾਰਤ ਖਿਲਾਫ ਅੱਤਵਾਦੀ ਸਾਜਿਸ਼ ਰਚ ਰਿਹਾ ਹੈ। ਹੁਣ ਖ਼ਬਰ ਇਹ ਹੈ ਕਿ ਹਾਫ਼ਿਜ਼ ਭਾਰਤ ਵਿੱਚ ਪਠਾਨਕੋਟ ਵਰਗੇ ਹਮਲੇ ਕਰਵਾਉਣ ਦੀ ਸਾਜਿਸ਼ ਰਚ ਰਿਹਾ ਹੈ। ਖੂਫੀਆ ਏਜੰਸੀਆਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਜੰਮੂ ਤੇ ਪੰਜਾਬ ਵਿੱਚ ਪਾਕਿਸਤਾਨੀ ਸਰਹੱਦ ਨਾਲ ਲੱਗਦੇ ਇਲਾਕੇ ਵਿੱਚੋਂ ਅੱਤਵਾਦੀ ਘੁਸਪੈਠ ਕਰ ਸਕਦੇ ਹਨ। ਸੂਤਰਾਂ ਮੁਤਾਬਕ, ਪਾਕਿਸਤਾਨੀ ਰੇਂਜਰਜ਼ ਅੱਤਵਾਦੀ ਘੁਸਪੈਠ ਦੌਰਾਨ ਕਵਰ ਫਾਇਰਿੰਗ ਕਰਕੇ ਉਨ੍ਹਾਂ ਦੀ ਮਦਦ ਕਰ ਸਕਦੇ ਹਨ। ਹਾਫਿਜ਼ ਸਈਦ ਨਜ਼ਰਬੰਦੀ ਤੋਂ ਰਿਹਾਅ ਹੋਣ ਮਗਰੋਂ ਪਠਾਨਕੋਟ ਵਰਗੇ ਵੱਡੇ ਹਮਲੇ ਦੀ ਪਲਾਨਿੰਗ ਵਿੱਚ ਲੱਗਾ ਹੋਇਆ ਹੈ। ਖੂਫੀਆ ਰਿਪੋਰਟਾਂ ਤੋਂ ਬਾਅਦ ਅੰਤਰਾਸ਼ਟਰੀ ਸਰਹੱਦ 'ਤੇ ਟ੍ਰਿਪਲ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਰਹੱਦ ਤੇ ਐਲ.ਓ.ਸੀ 'ਤੇ ਧੁੰਦ ਦਾ ਫਾਇਦਾ ਚੁੱਕ ਕੇ ਅੱਤਵਾਦੀ ਭਾਰਤ ਵਿੱਚ ਦਾਖਲ ਹੋਣ ਦੀ ਸਾਜਿਸ਼ ਕਰ ਰਹੇ ਹਨ। ਕੌਣ ਹੈ ਹਾਫ਼ਿਜ਼ ਸਈਦ? ਹਾਫ਼ਿਜ਼ ਸਈਦ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦਾ ਚੀਫ ਹੈ ਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਸੰਸਥਾਪਕ ਹੈ। 13 ਦਸੰਬਰ, 2001 ਵਿੱਚ ਸੰਸਦ 'ਤੇ ਹੋਏ ਹਮਲੇ ਦੀ ਸਾਜਿਸ਼ ਰਚਣ ਵਾਲਿਆਂ ਵਿੱਚ ਇਹ ਵੀ ਸ਼ਾਮਲ ਸੀ। 11 ਜੁਲਾਈ, 2006 ਨੂੰ ਮੁੰਬਈ ਦੀਆਂ ਟਰੇਨਾਂ ਵਿੱਚ ਹੋਏ ਧਮਾਕਿਆਂ ਵਿੱਚ ਵੀ ਇਸ ਦਾ ਹੱਥ ਸੀ। ਮੁੰਬਈ ਵਿੱਚ 26/11 ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਵੀ ਇਹ ਹੀ ਹੈ। ਇਸ ਹਮਲੇ ਵਿੱਚ 167 ਬੇਗੁਨਾਹ ਮਾਰੇ ਗਏ ਸਨ। ਹਾਫਿਜ਼ ਸਿਰਫ ਭਾਰਤ ਵਿੱਚ ਹੀ ਨਹੀਂ ਪੂਰੀ ਦੁਨੀਆ ਵਿੱਚ ਵਾਂਟੇਡ ਹੈ।

ਟਾਪ ਹੈਡਲਾਈਨ

ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget