ਪੜਚੋਲ ਕਰੋ

ਧਾਰਾ 370 ਹੱਟਾਏ ਜਾਣ ਤੋਂ ਬਾਅਦ ਘਾਟੀ ‘ਚ ਪਹਿਲਾ ਐਂਕਾਉਂਟਰ

ਜੰਮੂ-ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ‘ਚ ਅੱਤਵਾਦੀਆਂ ਦਾ ਭਾਰਤੀ ਸੈਨਾ ਵੱਲੋਂ ਪਹਿਲਾ ਐਂਕਾਉਂਟਰ ਹੋਇਆ। ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਹੋਏ ਇਸ ਐਂਕਾਉਂਟਰ ‘ਚ ਸੈਨਾ ਦੇ ਜਵਾਨਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ।

ਸ੍ਰੀਨਗਰ: ਜੰਮੂ-ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਘਾਟੀ ‘ਚ ਅੱਤਵਾਦੀਆਂ ਦਾ ਭਾਰਤੀ ਸੈਨਾ ਵੱਲੋਂ ਪਹਿਲਾ ਐਂਕਾਉਂਟਰ ਹੋਇਆ। ਜੰਮੂ-ਕਸ਼ਮੀਰ ਦੇ ਬਾਰਾਮੂਲਾ ‘ਚ ਹੋਏ ਇਸ ਐਂਕਾਉਂਟਰ ‘ਚ ਸੈਨਾ ਦੇ ਜਵਾਨਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਜਦਕਿ ਇਸ ਮੁਕਾਲਬਲੇ ‘ਚ ਸੈਨਾ ਦਾ ਵੀ ਇੱਕ ਜਵਾਨ ਸ਼ਹੀਦ ਹੋ ਗਿਆ। ਐਂਕਾਉਂਟਰ ਹੁਣ ਖ਼ਤਮ ਹੋ ਚੁੱਕਿਆ ਹੈ। ਸੁਰੱਖਿਆਬਲਾਂ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ‘ਚ ਦੋ ਅੱਤਵਾਦੀ ਲੁੱਕੇ ਹੋਏ ਹਨ। ਜਿਸ ਤੋਂ ਬਾਅਦ ਸੈਨਾ ਨੇ ਇਲਾਕੇ ਨੂੰ ਵਾਰੋਂ ਪਾਸੇ ਤੋਂ ਘੇਰ ਲਿਆ। ਇਸੇ ਦੌਰਾਨ ਅੱਤਵਾਦੀਆਂ ਨੇ ਸੈਨਾ ‘ਤੇ ਗੋਲ਼ੀਬਾਰੀ ਕਰ ਦਿੱਤੀ ਜਿਸ ‘ਚ ਜਵਾਬੀ ਕਾਰਵਾਈ ਕਰਦੇ ਇੱਕ ਅੱਤਵਾਦੀ ਢੇਰ ਹੋ ਗਿਆ। ਇਸ ਤੋ ਪਹਿਲਾਂ ਬੀਤੇ ਦਿਨੀਂ ਪਾਕਿਸਤਾਨ ਨੇ ਇੱਕ ਵਾਰ ਫੇਰ ਤੋਂ ਨਾਪਾਕ ਹਰਕਤ ਕੀਤੀ। ਕੱਲ੍ਹ ਐਲਓਸੀ ‘ਤੇ ਪਾਕਿਸਤਾਨ ਸੈਨਾ ਵੱਲੋਂ ਕੀਤੀ ਗਈ ਗੋਲ਼ੀਬਾਰੀ ‘ਚ ਭਾਰਤੀ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਚਾਰ ਜ਼ਖ਼ਮੀ ਹੋ ਗਏ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Embed widget