ਜੰਮੂ ਕਸ਼ਮੀਰ: ਸੋਪੋਰ ਦੇ ਆਰਾਮਪੋਰਾ ਵਿੱਚ ਅੱਤਵਾਦੀਆਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ 'ਤੇ ਹਮਲਾ ਕੀਤਾ। ਏਬੀਪੀ ਨਿਊਜ਼ ਨੂੰ ਜਾਣਕਾਰੀ ਮਿਲੀ ਹੈ ਕਿ ਇਸ ਹਮਲੇ ਵਿਚ ਤਿੰਨ ਪੁਲਿਸ ਮੁਲਾਜ਼ਮ ਸ਼ਹੀਦ ਹੋਏ ਅਤੇ ਤਿੰਨ ਨਾਗਰਿਕਾਂ ਦੀਆਂ ਜਾਨਾਂ ਗਈਆਂ ਹਨ। ਉੱਥੇ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ। ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਜਾਰੀ ਹੈ। ਅੱਤਵਾਦੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: Farmers Protest: ਕਿਸਾਨਾਂ ਨੇ ਦਿੱਲੀ ਪੁਲਿਸ ਦੇ 2 ਏਐਸਆਈ ਨੂੰ ਕੁਟਿਆ, FIR ਦਰਜ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904