ਪੜਚੋਲ ਕਰੋ

Jammu Kashmir Terrorist Attack: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸ਼ਹੀਦ ਪੁਲਿਸ ਮੁਲਾਜ਼ਮ ਅਲੀ ਮੁਹੰਮਦ ਗਨੀ ਦੇ ਪੁੱਤਰ ਨੂੰ ਮਾਰੀ ਗੋਲੀ

Jammu Kashmir News: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਪੀੜਤਾ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

Jammu Kashmir Terrorist Attack: ਜੰਮੂ-ਕਸ਼ਮੀਰ ਦੇ ਅਨੰਤਨਾਗ (Anantnag)'ਚ ਸ਼ੁੱਕਰਵਾਰ (24 ਫਰਵਰੀ) ਨੂੰ ਅੱਤਵਾਦੀਆਂ ਨੇ ਗੋਲੀਬਾਰੀ (Firing)  ਕੀਤੀ। ਜੰਮੂ-ਕਸ਼ਮੀਰ ਪੁਲਿਸ (Jammu Kashmir Police)  ਨੇ ਟਵੀਟ ਕੀਤਾ ਕਿ ਅਨੰਤਨਾਗ ਦੇ ਬਿਜਬੇਹਰਾ ਦੇ ਹਸਨਪੋਰਾ ਤਵੇਲਾ ਇਲਾਕੇ 'ਚ ਮਸਜਿਦ ਦੇ ਬਾਹਰ ਅੱਤਵਾਦੀਆਂ (Terrorists) ਨੇ ਗੋਲੀਬਾਰੀ ਕੀਤੀ। ਜਿਸ ਵਿਚ ਇਕ ਵਿਅਕਤੀ ਜ਼ਖਮੀ ਹੋ ਗਿਆ।

ਪੀੜਤ ਦੀ ਪਛਾਣ ਸ਼ਹੀਦ ਹੈੱਡ ਕਾਂਸਟੇਬਲ ਅਲੀ ਮੁਹੰਮਦ ਗਨੀ ਦੇ ਪੁੱਤਰ ਆਸਿਫ ਗਨੀ ਵਜੋਂ ਹੋਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਜ਼ਖਮੀ ਆਸਿਫ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

#Terrorists fired upon & injured one Asif Ganai S/O Martyr Head Constable Ali Mohd Ganai outside mosque in Hasanpora Tavela area of Bijbehara #Anantnag. He was immidiately shifted to hospital for treatment. Area cordoned off. Further details shall follow.@JmuKmrPolice

— Kashmir Zone Police (@KashmirPolice) February 24, 2023

">

ਸਰਕਾਰੀ ਮੁਲਾਜ਼ਮ 'ਤੇ ਕੀਤੀ ਸੀ ਗੋਲੀਬਾਰੀ

ਇਕ ਹਫਤਾ ਪਹਿਲੇ ਹੀ ਸ਼੍ਰੀਨਗਰ ਦੇ ਬੇਮਿਨਾ ਇਲਾਕੇ 'ਚ ਅੱਤਵਾਦੀਆਂ ਨੇ ਇਕ ਸਰਕਾਰੀ ਕਰਮਚਾਰੀ 'ਤੇ ਗੋਲੀਬਾਰੀ ਕੀਤੀ ਸੀ। ਪੀੜਤ ਜੰਮੂ-ਕਸ਼ਮੀਰ ਦੇ ਮਾਲ ਵਿਭਾਗ ਵਿੱਚ ਨੌਕਰੀ ਕਰਦਾ ਸੀ ਅਤੇ ਗੋਲੀ ਨਿਸ਼ਾਨੇ ਤੋਂ ਖੁੰਝ ਜਾਣ ਕਾਰਨ ਹਮਲੇ ਵਿੱਚ ਬਚ ਗਿਆ। ਟੀਆਰਐਫ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਅਤੇ ਕਿਹਾ ਕਿ ਅਧਿਕਾਰੀ ਕਬਜ਼ੇ ਹਟਾਉਣ ਦੀ ਮੁਹਿੰਮ ਵਿੱਚ ਸ਼ਾਮਲ ਸੀ।

ਘੁਸਪੈਠ ਕਰਨ ਵਾਲੇ ਅੱਤਵਾਦੀ ਨੂੰ ਕੀਤਾ ਢੇਰ

ਸ਼੍ਰੀਨਗਰ ਪੁਲਿਸ ਨੇ ਟਵੀਟ ਕੀਤਾ ਸੀ ਕਿ ਕਮਰਵਾਰੀ ਇਲਾਕੇ 'ਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਪੁਲਿਸ ਦੀ ਟੀਮ ਘਟਨਾ ਸਥਾਨ 'ਤੇ ਪਹੁੰਚ ਕੇ ਤੱਥਾਂ ਦਾ ਪਤਾ ਲਗਾ ਰਹੀ ਹੈ। ਕਿਸੇ ਨੂੰ ਕੋਈ ਨੁਕਸਾਨ ਜਾਂ ਸੱਟ ਨਹੀਂ ਲੱਗੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਤੋਂ ਇਲਾਵਾ ਸੁਰੱਖਿਆ ਬਲਾਂ ਨੇ 16 ਫਰਵਰੀ ਨੂੰ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ 'ਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਦੌਰਾਨ ਇੱਕ ਅੱਤਵਾਦੀ ਮਾਰਿਆ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget