ਪੜਚੋਲ ਕਰੋ

ਫੇਰ ਹੋ ਸਕਦਾ ਹੈ ਪੁਲਵਾਮਾ 'ਤੇ ਅੱਤਵਾਦੀ ਹਮਲਾ, ਸੁਰੱਖਿਆ ਏਜੰਸੀਆਂ ਦਾ ਅਲਰਟ

ਅੱਤਵਾਦੀ ਇੱਕ ਵਾਰ ਫੇਰ ਕਸ਼ਮੀਰ ‘ਚ ਪੁਲਵਾਮਾ ਨੂੰ ਦਹਿਲਾਉਣ ਦੀ ਸਾਜਿਸ਼ ਘੜ ਰਹੇ ਹਨ। ਖ਼ਬਰ ਹੈ ਕਿ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਅੱਤਵਾਦੀ ਪੁਲਵਾਮਾ ‘ਚ ਹਾਈਵੇਅ ‘ਤੇ ਇੱਕ ਵਾਰ ਫੇਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਸ੍ਰੀਨਗਰ: ਅੱਤਵਾਦੀ ਇੱਕ ਵਾਰ ਫੇਰ ਕਸ਼ਮੀਰ ‘ਚ ਪੁਲਵਾਮਾ ਨੂੰ ਦਹਿਲਾਉਣ ਦੀ ਸਾਜਿਸ਼ ਘੜ ਰਹੇ ਹਨ। ਖ਼ਬਰ ਹੈ ਕਿ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਅੱਤਵਾਦੀ ਪੁਲਵਾਮਾ ‘ਚ ਹਾਈਵੇਅ ‘ਤੇ ਇੱਕ ਵਾਰ ਫੇਰ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਘਾਟੀ ‘ਚ ਅਲਰਟ ਜਾਰੀ ਕੀਤਾ ਹੈ। ਯਾਦ ਰਹੇ ਇਸ ਸਾਲ 14 ਫਰਵਰੀ ਨੂੰ ਪੁਲਵਾਮਾ ‘ਚ ਸੀਆਰਪੀਐਫ ਜਵਾਨਾਂ ‘ਤੇ ਅੱਤਵਾਦੀ ਹਮਲਾ ਕੀਤਾ ਸੀ ਜਿਸ ‘ਚ 40 ਜਵਾਨ ਸ਼ਹੀਦ ਹੋਏ ਸੀ। ਖ਼ਬਰ ਹੈ ਕਿ ਅੱਤਵਾਦੀ ਬੁਰਹਾਨ ਵਾਨੀ ਦੀ ਬਰਸੀ ‘ਤੇ ਅੱਤਵਾਦੀ ਸੁਰੱਖਿਆ ਬਲਾਂ ‘ਤੇ ਹਮਲੇ ਦੀ ਸਾਜਿਸ਼ ਘਰ ਰਹੇ ਹਨ ਅਤੇ ਪੁਲਵਾਮਾ ‘ਚ ਸੁਰੱਖਿਆਬਲਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਅੱਤਵਾਦੀ ਆਈਈਡੀ ਅਤੇ ਸਨਾਈਪਰ ਰਾਹੀਂ ਹਮਲਾ ਕਰ ਸਕਦੇ ਹਨ।  ਸੁਰਖਿਆ ਬਲਾਂ ਨੇ ਛੇ ਤੋਂ ਅੱਠ ਪਾਕਿਸਤਾਨੀ ਅੱਤਵਾਦੀਆਂ ਦੇ ਪਲਾਨ ਨੂੰ ਇੰਟਰਸੈਪਟ ਕੀਤਾ ਹੈ। ਕਸ਼ਮੀਰ ‘ਚ ਲੁਕ ਕੇ ਰਹਿਣ ਲਈ ਪਾਕਿ ਅੱਤਵਾਦੀਆਂ ਨੇ ਆਪਣੇ ਨਾਂ ਵੀ ਬਦਲ ਲਏ ਹਨ। 8 ਜੁਲਾਈ 2016 ਨੂੰ ਅੱਤਵਾਦੀ ਬੁਰਹਾਨਵਾਨੀ ਨੂੰ ਸੁਰੱਖਿਆਬਲਾਂ ਨੇ ਢੇਰ ਕੀਤਾ ਸੀ। ਖ਼ੁਫੀਆ ਰਿਪੋਰਟਾਂ ਤੋਂ ਬਾਅਦ ਸਾਰੀਆਂ ਏਜੰਸੀਆਂ ਅਲਰਟ ‘ਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Embed widget