ਪੜਚੋਲ ਕਰੋ

ਪੁਲਵਾਮਾ ਹਮਲੇ ਮਗਰੋਂ ਸਿੱਧੂ ਦਾ ਕਰਤਾਰਪੁਰ ਲਾਂਘੇ ਬਾਰੇ ਵੱਡਾ ਬਿਆਨ

ਲੁਧਿਆਣਾ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੁਲਵਾਮਾ ਹਮਲੇ ਸਬੰਧੀ ਟਿੱਪਣੀ ਕਰਕੇ ਕਾਫੀ ਆਲੋਚਨਾ ਦਾ ਸਾਹਮਣਾ ਕਰ ਰਹੇ ਹਨ। ਇਸੇ ਦਰਮਿਆਨ ਉਨ੍ਹਾਂ ਸ਼ਨੀਵਾਰ ਨੂੰ ਕਿਹਾ ਕਿ ਜੇ ਕਰਤਾਰਪੁਰ ਲਾਂਘੇ ਦਾ ਫੈਸਲਾ ਰੱਦ ਹੁੰਦਾ ਹੈ ਤਾਂ ਇਸ ਨਾਲ ਅੱਤਵਾਦੀ ਉਤਸ਼ਾਹਿਤ ਹੋਣਗੇ। ਉਨ੍ਹਾਂ ਦੇ ਬਿਆਨਾਂ ਕਰਕੇ ਉਨ੍ਹਾਂ ਨੂੰ ਕਪਿਲ ਸ਼ਰਮਾ ਦੇ ਸ਼ੋਅ ਤੋਂ ਬਾਹਰ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਕੈਬਨਿਟ ਤੋਂ ਵੀ ਬਾਹਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਸਿੱਖਾਂ ਦਾ ਕਰਤਾਰਪੁਰ ਲਾਂਘਾ ਨਹੀਂ ਰੁਕ ਸਕਦਾ। ਜੇ ਦੋ ਪ੍ਰਧਾਨ ਮੰਤਰੀਆਂ ਵੱਲੋਂ ਲਿਆ ਫੈਸਲਾ ਰੱਦ ਹੋਇਆ ਤਾਂ ਇਸ ਨਾਲ ਅੱਤਵਾਦ ਨੂੰ ਬੜ੍ਹਾਵਾ ਮਿਲੇਗਾ। ਕੋਈ ਵੀ ਦੇਸ਼ ਨੂੰ ਅੱਤਵਾਦ ਅੱਗੇ ਝੁਕਾ ਨਹੀਂ ਸਕਦਾ। ਇਸ ਤੋਂ ਇਲਾਵਾ ਪੁਲਵਾਮਾ ਵਿੱਚ ਸੀਆਰਪੀਐਫ ਜਵਾਨਾਂ ਲਈ ਸੁਰੱਖਿਆ ਵਿਵਸਥਾ ਦੇ ਪੁਖ਼ਤਾ ਪ੍ਰਬੰਧਾਂ ਦੇ ਇਤਜ਼ਾਮ ਨਾ ਕੀਤੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਜਵਾਨਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਰੋਕਣ ਲਈ ਸਥਾਈ ਹੱਲ ਦੀ ਲੋੜ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ’ਤੇ ਨਿਸ਼ਾਨਾ ਲਾਉਂਦਿਆਂ ਉਨ੍ਹਾਂ ਕਿਹਾ ਕਿ ਉਹ ਬਿਨਾਂ ਸੱਦੇ ਦੇ ਪਾਕਿਸਤਾਨ ਗਏ ਤੇ ਉਨ੍ਹਾਂ ਤਤਕਾਲੀ ਪ੍ਰਧਾਨ ਮੰਤਰੀ ਨੂੰ ਉਸੇ ਤਰ੍ਹਾਂ ਗਲੇ ਲਾਇਆ ਜਿਵੇਂ ਉਨ੍ਹਾਂ ਆਪਣੀ ਪਾਕਿਸਤਾਨ ਫੇਰੀ ਦੌਰਾਨ ਜਨਰਲ ਬਾਜਵਾ ਨੂੰ ਲਾਇਆ ਸੀ। ਉਨ੍ਹਾਂ ਕਿਹਾ ਕਿ ਜਦੋਂ ਪੀਐਮ ਪਾਕਿਸਤਾਨ ਤੋਂ ਆਏ ਸੀ ਤਾਂ ਪਠਾਨਕੋਟ ਅੱਤਵਾਦੀ ਹਮਲਾ ਹੋਇਆ ਸੀ ਜਦਕਿ ਜਦੋਂ ਉਹ ਪਾਕਿਸਤਾਨ ਤੋਂ ਮੁੜੇ ਤਾਂ ਉਨ੍ਹਾਂ ਕਰਤਾਰਪੁਰ ਲਾਂਘੇ ਦਾ ਸਮਰਥਨ ਕੀਤਾ। ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਟਾਪ ਹੈਡਲਾਈਨ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ

Monsoon 2026 :  ਭਾਰਤ 'ਚ ਮਾਨਸੂਨ ਹੋਇਆ ਐਕਟਿਵ ! ਅਗਲੇ ਹਫ਼ਤੇ ਕਈ ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ IMD ਨੇ ਕੀ ਕਿਹਾ

ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ! ਜਾਣੋ ਕਿੱਥੇ ਰਹਿਣਗੇ ਖੁੱਲ੍ਹੇ ਅਤੇ ਕਿੱਥੇ ਰਹਿਣਗੇ ਬੰਦ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

Embed widget