ਪੜਚੋਲ ਕਰੋ

ਪੰਜਾਬ ਦੀ ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਤਾਕ 'ਚ ਅੱਤਵਾਦੀ !

ਨਵੀਂ ਦਿੱਲੀ : ਖ਼ੁਫ਼ੀਆ ਸੂਤਰਾਂ ਮੁਤਾਬਕ, ਅੱਤਵਾਦੀ ਦੇਸ਼ ਵਿੱਚ ਆਇਲ ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਸਾਜ਼ਿਸ਼ ਦਾ ਖ਼ੁਲਾਸਾ ਉਸ ਵੇਲੇ ਹੋਇਆ ਜਦੋਂ ਖੁਫੀਆਂ ਏਜੰਸੀਆਂ ਨੇ ਇੱਕ ਫ਼ੋਨ ਕਾਲ ਰਿਕਾਰਡ ਕੀਤਾ। ਜਦੋਂ ਖੁਫੀਆਂ ਏਜੰਸੀਆਂ ਨੂੰ ਇਹ ਪਤਾ ਚੱਲਿਆ ਕਿ ਸਰਜੀਕਲ ਸਟ੍ਰਾਈਕ ਦਾ ਬਦਲਾ ਲੈਣ ਦੇ ਲਈ ਅੱਤਵਾਦੀ ਆਇਲ ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਇਨਪੁੱਟ ਤੋਂ ਬਾਅਦ ਜਿੱਥੇ-ਜਿੱਥੇ ਆਇਲ ਰਿਫ਼ਾਈਨਰੀ ਹੈ, ਉੱਥੇ-ਉੱਥੇ ਅਲਰਟ ਜਾਰੀ ਕੀਤਾ ਗਿਆ ਹੈ ਤੇ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਖ਼ੁਫ਼ੀਆ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਰਾਜਸਥਾਨ, ਪੰਜਾਬ, ਗੁਜਰਾਤ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਆਇਲ ਰਿਫ਼ਾਈਨਰੀ ਨਿਸ਼ਾਨੇ 'ਤੇ ਹਨ। ਇਸ ਨੂੰ ਲੈ ਕੇ ਆਈ.ਬੀ. ਨੇ ਪੈਟਰੋਲੀਅਮ ਮੰਤਰਾਲੇ ਤੇ ਗ੍ਰਹਿ ਮੰਤਰਾਲੇ ਨੂੰ ਅਲਰਟ ਕੀਤਾ ਗਿਆ ਹੈ। ਇਸ ਖ਼ੁਫ਼ੀਆ ਜਾਣਕਾਰੀ ਤੋਂ ਬਾਅਦ ਇਨ੍ਹਾਂ ਮੰਤਰਾਲੇ ਨੇ ਸੁਰੱਖਿਆ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਖ਼ੁਫ਼ੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਸਾਜ਼ਿਸ਼ ਦੇ ਪਿੱਛੇ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਤੈਬਾ ਹੈ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget