ਪੜਚੋਲ ਕਰੋ

ਦੂਜੀ ਜਾਤੀ 'ਚ ਵਿਆਹ ਕਰਾਉਣ 'ਤੇ ਲੱਖਾਂ ਦਾ ਜ਼ੁਰਮਾਨਾ, ਕੁਆਰੀਆਂ ਕੁੜੀਆਂ ਦੇ ਫੋਨ ਚਲਾਉਣ 'ਤੇ ਪਾਬੰਧੀ

ਗੁਜਰਾਤ ਦੇ ਜ਼ਿਲ੍ਹਾ ਬਨਾਸਕਾਂਠਾ ਦੇ ਦੰਤੇਵਾੜਾ ਤਾਲੁਕਾ ਦੇ 12 ਪਿੰਡਾਂ ਵਿੱਚ ਠਾਕੁਰ ਤਬਕੇ ਨੇ ਇੱਕ ਮਤਾ ਪਾਸ ਕੀਤਾ ਹੈ ਜਿਸ ਦੇ ਤਹਿਤ ਅੰਤਰਜਾਤੀ ਵਿਆਹ ਤੇ ਕੁਆਰੀਆਂ ਕੁੜੀਆਂ ਦੇ ਮੋਬਾਈਲ ਫੋਨ ਦੇ ਇਸਤੇਮਾਲ 'ਤੇ ਰੋਕ ਲਾਈ ਗਈ ਹੈ।

ਚੰਡੀਗੜ੍ਹ: ਗੁਜਰਾਤ ਦੇ ਜ਼ਿਲ੍ਹਾ ਬਨਾਸਕਾਂਠਾ ਦੇ ਦੰਤੇਵਾੜਾ ਤਾਲੁਕਾ ਦੇ 12 ਪਿੰਡਾਂ ਵਿੱਚ ਠਾਕੁਰ ਤਬਕੇ ਨੇ ਇੱਕ ਮਤਾ ਪਾਸ ਕੀਤਾ ਹੈ ਜਿਸ ਦੇ ਤਹਿਤ ਅੰਤਰਜਾਤੀ ਵਿਆਹ ਤੇ ਕੁਆਰੀਆਂ ਕੁੜੀਆਂ ਦੇ ਮੋਬਾਈਲ ਫੋਨ ਦੇ ਇਸਤੇਮਾਲ 'ਤੇ ਰੋਕ ਲਾਈ ਗਈ ਹੈ। ਤਬਕੇ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਕੀਤਾ ਹੈ ਜਦੋਂ ਜ਼ਿਲ੍ਹੇ ਵਿੱਚ ਅੰਤਰਜਾਤੀ ਵਿਆਹਾਂ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਮਤੇ ਵਿੱਚ ਉਨ੍ਹਾਂ ਪਰਿਵਾਰਾਂ 'ਤੇ ਜ਼ੁਰਮਾਨਾ ਠੋਕਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ ਅੰਤਰਜਾਤੀ ਵਿਆਹ ਹੋਏ ਹਨ। ਇਸ ਦੇ ਮੁਤਾਬਕ ਜੇ ਕਿਸੇ ਠਾਕੁਰ ਲੜਕੀ ਦਾ ਵਿਆਹ ਦੂਜੇ ਤਬਕੇ ਵਿੱਚ ਹੁੰਦਾ ਹੈ ਤਾਂ ਉਸ ਪਰਿਵਾਰ ਨੂੰ 1.5 ਲੱਖ ਜ਼ੁਰਮਾਨਾ ਦੇਣਾ ਪਏਗਾ। ਇਸ ਦੇ ਨਾਲ ਹੀ ਜੇ ਠਾਕੁਰ ਲੜਕੇ ਦਾ ਵਿਆਹ ਕਿਸੇ ਹੋਰ ਜਾਤ ਦੇ ਮੁੰਡੇ ਨਾਲ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਨੂੰ 2 ਲੱਖ ਰੁਪਏ ਬਤੌਰ ਜ਼ੁਰਮਾਨਾ ਦੇਣੇ ਪੈਣਗੇ। ਦੱਸ ਦੇਈਏ 14 ਜੁਲਾਈ ਨੂੰ 12 ਪਿੰਡਾਂ ਦੇ ਕਰੀਬ 800 ਠਾਕੁਰ ਲੀਡਰ ਪਿੰਡ ਵਿੱਚ ਇਕੱਤਰ ਹੋਏ ਸੀ। ਇਨ੍ਹਾਂ ਵਿੱਚ ਤਬਕੇ ਦੇ ਲੀਡਰ, ਮੁਹੱਲਾ ਪ੍ਰਤੀਨਿਧੀਆਂ ਤੋਂ ਲੈ ਕੇ ਨੌਜਵਾਨ ਤਕ ਸ਼ਾਮਲ ਹਨ। ਇਸ ਬੈਠਕ ਵਿੱਚ ਇੱਕ 9 ਬਿੰਦੂਆਂ ਵਾਲਾ ਮਤਾ ਪਾਸ ਕੀਤਾ ਗਿਆ ਤੇ ਹੁਕਮ ਦਿੱਤਾ ਗਿਆ ਕਿ ਸਾਰੇ ਇਸ ਦਾ ਪਾਲਣ ਕਰਨ। ਜੋ ਵੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨੂੰ ਸਜ਼ਾ ਵੀ ਦਿੱਤੀ ਜਾਏਗੀ। ਜੇ ਕੁਆਰੀਆਂ ਕੁੜੀਆਂ ਕੋਲ ਫੋਨ ਮਿਲੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਏਗਾ।

ਟਾਪ ਹੈਡਲਾਈਨ

ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget