ਪੜਚੋਲ ਕਰੋ

ਕਾਂਗਰਸ ਨੇ 1984 ਸਿੱਖ ਕਤਲੇਆਮ 'ਚ ਕਮਲ ਨਾਥ ਲਈ ਮੰਗਿਆ ਮੋਦੀ ਵਾਂਗ 'ਸ਼ੱਕ ਦਾ ਲਾਭ'

ਨਵੀਂ ਦਿੱਲੀ: ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਸ਼ਨੀਵਾਰ ਨੂੰ ਮੱਧ ਪ੍ਰਦੇਸ਼ ਦੇ ਨਵੇਂ ਐਲਾਨੇ ਮੁੱਖ ਮੰਤਰੀ ਕਮਲ ਨਾਥ ਦਾ ਬਚਾਅ ਕੀਤਾ ਹੈ। ਕਮਲ ਨਾਥ ਉੱਪਰ 1984 ਸਿੱਖ ਕਤਲੇਆਮ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਹਨ ਅਤੇ ਪਾਰਟੀ ਦੇ ਸੀਨੀਅਰ ਨੇਤਾ ਨੇ ਇਨ੍ਹਾਂ ਇਲਜ਼ਾਮਾਂ ਤੋਂ ਐਮਪੀ ਦੇ ਸੰਭਾਵਿਤ ਮੁੱਖ ਮੰਤਰੀ ਨੂੰ ਉਸੇ ਤਰ੍ਹਾਂ ਦਾ ਮੁਕਤ ਕੀਤੇ ਜਾਣ ਦੀ ਮੰਗ ਕੀਤੀ ਹੈ, ਜਿਵੇਂ ਗੁਜਰਾਤ ਦੰਗਿਆਂ ਵਿੱਚ ਪੀਐਮ ਨਰੇਂਦਰ ਮੋਦੀ ਨੂੰ ਕੀਤਾ ਗਿਆ ਹੈ। ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਜਿਵੇਂ ਸਾਲ 2002 ਵਿੱਚ ਗੁਜਰਾਤ ਦੇ ਦੰਗਿਆਂ ਦੌਰਾਨ ਤਤਕਾਲੀ ਮੁੱਖ ਮੰਤਰੀ ਨਰੇਂਦਰ ਮੋਦੀ ਨੂੰ ਸ਼ੱਕ ਦਾ ਲਾਭ (ਬੈਨਿਫਿਟ ਆਫ਼ ਡਾਊਟ) ਮਿਲਿਆ ਸੀ, ਉਵੇਂ ਹੀ ਕਮਲ ਨਾਥ ਨੂੰ ਇਲਜ਼ਾਮ ਤੋਂ ਮੁਕਤ ਕਰ ਦੇਣਾ ਚਾਹੀਦਾ ਹੈ। ਥਰੂਰ ਨੇ ਕਿਹਾ ਹੈ ਕਿ ਅਦਾਲਤ ਨੂੰ ਕਮਲ ਨਾਥ ਵਿਰੁੱਧ ਕੋਈ ਵੀ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ 1984 ਸਿੱਖ ਕਤਲੇਆਮ ਸਮੇਂ ਕਮਲ ਨਾਥ ਕੋਲ ਨਾ ਕੋਈ ਅਹੁਦਾ ਸੀ ਅਤੇ ਨਾ ਹੀ ਉਹ ਦਿੱਲੀ ਦੇ ਮੁੱਖ ਮੰਤਰੀ ਸੀ। ਨੌਂ ਵਾਰ ਸੰਸਦ ਮੈਂਬਰ ਰਹਿ ਚੁੱਕੇ ਕਮਲ ਨਾਥ ਭਲਕੇ ਯਾਨੀ 17 ਦਸੰਬਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ।

ਟਾਪ ਹੈਡਲਾਈਨ

Officer Suspend: ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਸੂਬਾ ਸਰਕਾਰ ਵੱਲੋਂ ਸਖ਼ਤ ਐਕਸ਼ਨ, IFS ਅਫ਼ਸਰ ਸਸਪੈਂਡ, FIR ਵੀ ਹੋਏਗੀ ਦਰਜ, ਜਾਣੋ ਪੂਰਾ ਮਾਮਲਾ...
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
ਪੁਲਿਸ 'ਚ ਵੱਡਾ ਫੇਰਬਦਲ, 11 ਇੰਸਪੈਕਟਰ ਸਣੇ 18 ਪੁਲਿਸ ਮੁਲਾਜ਼ਮਾਂ ਦੇ ਹੋਏ ਤਬਾਦਲੇ; ਦੇਖੋ ਪੂਰੀ ਲਿਸਟ
Political News: ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
ਸਿਆਸੀ ਜਗਤ ਤੋਂ ਦੁਖਦ ਖਬਰ, ਸੀਨੀਅਰ ਭਾਜਪਾ ਆਗੂ ਦਾ ਦੇਹਾਂਤ, ਕਾਂਗਰਸ ਸਰਕਾਰ 'ਚ ਰਹੇ ਸਾਬਕਾ ਚੇਅਰਮੈਨ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 2 KM ਦੂਰ ਤੱਕ ਸੁਣਾਈ ਦਿੱਤੀ ਆਵਾਜ਼; 5 ਲੋਕ ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget