ਪੜਚੋਲ ਕਰੋ

ਜਲਦ ਨਿਬੇੜ ਲਓ ਪੈਸੇ ਦਾ ਲੈਣ-ਦੇਣ, ਚਾਰ ਦਿਨ ਬੰਦ ਰਹਿਣਗੇ ਬੈਂਕ

ਭਾਰਤੀ ਸਟੇਟ ਬੈਂਕ (ਐਸਬੀਆਈ) ਨੇ ਸੋਮਵਾਰ ਨੂੰ ਕਿਹਾ ਕਿ ਅਧਿਕਾਰੀਆਂ ਦੀ ਦੋ ਦਿਨ ਦੀ ਹੜਤਾਲ ਜੇਕਰ ਹੁੰਦੀ ਹੈ ਤਾਂ ਇਸ ਨਾਲ ਬੈਂਕ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਜਨਤਕ ਖੇਤਰ ‘ਚ ਚਾਰ ਕਰਮਚਾਰੀ ਸੰਗਠਨਾਂ ਨੇ 26 ਸਤੰਬਰ ਤੋਂ ਦੋ ਦਿਨ ਦੀ ਹੜਤਾਲ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ।

ਨਵੀਂ ਦਿੱਲੀ: ਭਾਰਤੀ ਸਟੇਟ ਬੈਂਕ (ਐਸਬੀਆਈ) ਨੇ ਸੋਮਵਾਰ ਨੂੰ ਕਿਹਾ ਕਿ ਅਧਿਕਾਰੀਆਂ ਦੀ ਦੋ ਦਿਨ ਦੀ ਹੜਤਾਲ ਜੇਕਰ ਹੁੰਦੀ ਹੈ ਤਾਂ ਇਸ ਨਾਲ ਬੈਂਕ ਦਾ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਜਨਤਕ ਖੇਤਰ ‘ਚ ਚਾਰ ਕਰਮਚਾਰੀ ਸੰਗਠਨਾਂ ਨੇ 26 ਸਤੰਬਰ ਤੋਂ ਦੋ ਦਿਨ ਦੀ ਹੜਤਾਲ ‘ਤੇ ਜਾਣ ਦੀ ਚੇਤਾਵਨੀ ਦਿੱਤੀ ਹੈ। ਬੈਂਕ ਕਰਮਚਾਰੀਆਂ ਨੇ 10 ਜਨਤਕ ਖੇਤਰਾਂ ਦੇ ਬੈਂਕਾਂ ਨੂੰ ਮਿਲਾ ਕੇ ਚਾਰ ਬੈਂਕ ਕਰਨ ਦੀ ਪਹਿਲ ਦੇ ਵਿਰੋਧ ‘ਚ ਹੜਤਾਲ ਕੀਤੀ ਜਾ ਰਹੀ ਹੈ। ਐਸਬੀਆਈ ਨੇ ਸ਼ੇਅਰ ਬਾਜ਼ਾਰ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ, “ਬੈਂਕ ਨੇ ਆਪਣੀਆਂ ਬ੍ਰਾਂਚਾਂ ਤੇ ਦਫਤਰਾਂ ‘ਚ ਆਮ ਕੰਮਕਾਰ ਲਈ ਸਾਰੇ ਪ੍ਰਬੰਧ ਕੀਤੇ ਹਨ, ਪਰ ਹੜਤਾਲ ਕਰਕੇ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।” 26 ਤੇ 27 ਸਤੰਬਰ ਦੀ ਹੜਤਾਲ ਹੋਣ ਨਾਲ ਬੈਂਕ ਚਾਰ ਦਿਨ ਬੰਦ ਰਹਿਣਗੇ ਕਿਉਂਕਿ 28 ਤੇ 29 ਸਤੰਬਰ ਨੂੰ ਸ਼ਨੀਵਾਰ ਤੇ ਐਤਵਾਰ ਦੀ ਛੁੱਟੀ ਹੈ। ਆਈਬੀਏ ਨੇ ਬੈਂਕ ਨੂੰ ਕਿਹਾ ਕਿ ਆਲ ਇੰਡੀਆ ਬੈਂਕ ਆਫਿਸਰਜ਼ ਕਾਨਫੈਡਰੇਸ਼ਨ, ਆਲ ਇੰਡੀਆ ਬੈਂਕ ਆਫਿਸਰਜ਼ ਐਸੋਸੀਏਸ਼ਨ, ਇੰਡੀਅਨ ਨੈਸ਼ਨਲ ਬੈਂਕ ਆਫਿਸਰਜ਼ ਕਾਂਗਰਸ ਤੇ ਨੈਸ਼ਨਲ ਆਰਗਨਾਈਜੇਸ਼ਨ ਆਫ਼ ਬੈਂਕ ਆਫਿਸਰਜ਼ ਨੇ 26-27 ਸਤੰਬਰ 2019 ਨੂੰ ਬੈਂਕ ਕਰਮਚਾਰੀਆਂ ਦੀ ਅਖਿਲ ਭਾਰਤੀ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਜੇਕਰ ਤੁਸੀਂ ਬੈਂਕ ਦਾ ਕੰਮ ਕਰਨਾ ਹੈ ਤਾਂ 26-27 ਸਤੰਬਰ ਤੋਂ ਪਹਿਲਾ ਕਰ ਲਿਓ ਕਿਉਂਕਿ 26-27 ਨੂੰ ਵੀਰਵਾਰ ਤੇ ਸ਼ੁੱਕਰਵਾਰ ਹੈ। ਇਸ ਤੋਂ ਬਾਅਦ ਬੈਂਕ ਸ਼ਨੀਵਾਰ ਤੇ ਐਤਵਾਰ ਕਰਕੇ ਬੰਦ ਹੋਣਗੇ। ਅਜਿਹੇ ‘ਚ ਤੁਹਾਡੇ ਬੈਂਕ ਦੇ ਕੰਮ ਚਾਰ ਦਿਨ ਨਹੀਂ ਹੋ ਪਾਉਣਗੇ। ਚਾਰ ਦਿਨ ਬੈਂਕ ਬੰਦ ਹੋਣ ਨਾਲ ਲੋਕਾਂ ਨੂੰ ਖਾਸੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
CJP Protest : ਸੰਸਦ ਦੀ ਸੁਰੱਖਿਆ ਕਿੰਨੀ ਮਜ਼ਬੂਤ ​​ਹੈ? ਪਤਾ ਕਰੋ ਕਿ ਸੈਨਿਕ ਕਿੰਨੀਆਂ ਪਰਤਾਂ ਵਿੱਚ ਤਾਇਨਾਤ ਹਨ।
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
ਦਿੱਲੀ ਦੇ ਕਿਸਾਨ ਘਾਟ 'ਤੇ ਪਹੁੰਚੇ ਕਿਸਾਨਾਂ ਨੂੰ RAF ਨੇ ਲਿਆ ਹਿਰਾਸਤ 'ਚ, ਅਮਰੀਕਾ-ਭਾਰਤ ਟ੍ਰੇਡ ਡੀਲ ਦਾ ਕਰ ਰਹੇ ਵਿਰੋਧ
Double Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਰਿਟਾਇਰਡ ਅਧਿਕਾਰੀ ਸਣੇ ਪਤਨੀ ਦਾ ਬੇਰਹਿਮੀ ਨਾਲ ਕਤਲ; ਚਾਕੂ ਨਾਲ ਕੀਤੇ 12 ਵਾਰ: ਫਿਰ...
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
Embed widget