ਪੜਚੋਲ ਕਰੋ

ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ, ਦੇਸ਼ ਵਾਸੀਆਂ ਤੋਂ ਮੰਗੀ ਮਾਫੀ

ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲ: ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ 'ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ 'ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ। 

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਹ ਕਿਸੇ ਨੂੰ ਦੋਸ਼ੀ ਠਹਿਰਾਉਣ ਦਾ ਸਮਾਂ ਨਹੀਂ। ਅੱਜ ਮੈਂ ਪੂਰੇ ਦੇਸ਼ ਨੂੰ ਸੂਚਿਤ ਕਰਨ ਆਇਆ ਹਾਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਸੰਵਿਧਾਨਕ ਪ੍ਰਕਿਰਿਆ ਸ਼ੁਰੂ ਕਰ ਦੇਣਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅੰਦੋਲਨ 'ਤੇ ਬੈਠੇ ਲੋਕਾਂ ਨੂੰ ਪ੍ਰਕਾਸ਼ ਪੁਰਬ 'ਤੇ ਘਰ ਵਾਪਸੀ ਦੀ ਅਪੀਲ ਕੀਤੀ ਹੈ।

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਰਤਾਰਪੁਰ ਲਾਂਘਾ ਖੁੱਲ੍ਹਣ 'ਤੇ ਵੀ ਵਧਾਈ ਦਿੱਤੀ। ਪੀਐਮ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸੇਵਾ ਭਾਵਨਾ ਵਾਲੀ ਸਿੱਖਿਆ ਦਾ ਜ਼ਿਕਰ ਕੀਤਾ।

ਉਨ੍ਹਾਂ ਨੇ ਕਿਸਾਨਾਂ ਬਾਰੇ ਵੀ ਗੱਲ਼ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਮੈਂ ਬਹੁਤ ਨਜਦੀਕ ਤੋਂ ਦੇਖਿਆ ਹੈ। ਇਸ ਲਈ ਸਾਲ 2014 ਵਿੱਚ ਆਈ ਸਾਡੀ ਸਰਕਾਰ ਨੇ ਖੇਤੀ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਦਾ ਹਾਂ। ਛੋਟੇ ਕਿਸਾਨਾਂ ਦੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਸਰਕਾਰ ਨੇ ਬੀਜ, ਬੀਮਾ, ਬਾਜਾਰ ਤੇ ਬਚਤ 'ਤੇ ਕੰਮ ਕੀਤਾ। ਕਿਸਾਨਾ ਨੂੰ ਨੀਮ ਕੋਟਿਡ ਯੂਰੀਆ ਤੇ ਸੋਲ ਹਾਲਥ ਕਾਰਡ ਦਿੱਤੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget