ਪੜਚੋਲ ਕਰੋ

ਚੰਡੀਗੜ੍ਹ ਆ ਰਹੀ ਫਲਾਈਟ ਨਾਲ ਟਕਰਾਇਆ ਪੰਛੀ : ਜਹਾਜ਼ ਨੂੰ ਕੀਤਾ ਗਿਆ Divert; ਘਟਨਾ ਦੀ ਜਾਂਚ ਸ਼ੁਰੂ

Go First flight coming from Ahmedabad : ਜਾਣਕਾਰੀ ਮੁਤਾਬਕ ਜਹਾਜ਼ ਦੇ ਇੰਜਣ ਨਾਲ ਪੰਛੀ ਟਕਰਾ ਗਿਆ। ਗੋ ਫਸਟ ਫਲਾਈਟ ਜੀ8-911 ਅੱਜ ਸਵੇਰੇ ਅਹਿਮਦਾਬਾਦ ਤੋਂ ਚੰਡੀਗੜ੍ਹ ਲਈ ਉਡਾਣ ਭਰ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ।

Go First flight coming from Ahmedabad : ਅਹਿਮਦਾਬਾਦ ਤੋਂ ਚੰਡੀਗੜ੍ਹ ਆਉਣ ਵਾਲੀ ਗੋ ਫਸਟ ਫਲਾਈਟ (Go First flight) ਨੂੰ ਅੱਜ ਵਾਪਸ ਅਹਿਮਦਾਬਾਦ ਵੱਲ ਮੋੜਨਾ ਪਿਆ। ਦਰਅਸਲ ਜਹਾਜ਼ ਨਾਲ ਇੱਕ ਪੰਛੀ ਟੱਕਰਾ ਗਿਆ। ਅਜਿਹੇ 'ਚ ਸੁਰੱਖਿਆ ਲਈ ਜਹਾਜ਼ ਨੂੰ ਅਹਿਮਦਾਬਾਦ ਵੱਲ ਮੋੜਨਾ ਪਿਆ ਤੇ ਐਮਰਜੈਂਸੀ ਲੈਂਡਿੰਗ (emergency landing) ਕਰਵਾਈ ਗਈ।

Congress Protest: ਰਾਹੁਲ ਗਾਂਧੀ ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- ਦੇਸ਼ ਦੇਖ ਰਿਹਾ ਹੈ ਲੋਕਤੰਤਰ ਦਾ ਕਤਲ, ਚਾਰ ਲੋਕ ਕਰ ਰਹੇ ਨੇ ਤਾਨਾਸ਼ਾਹੀ

ਯਾਤਰੀ ਡਰੇ

ਜਾਣਕਾਰੀ ਮੁਤਾਬਕ ਜਹਾਜ਼ ਦੇ ਇੰਜਣ ਨਾਲ ਪੰਛੀ ਟਕਰਾ ਗਿਆ। ਗੋ ਫਸਟ ਫਲਾਈਟ ਜੀ8-911 ਅੱਜ ਸਵੇਰੇ ਅਹਿਮਦਾਬਾਦ ਤੋਂ ਚੰਡੀਗੜ੍ਹ ਲਈ ਉਡਾਣ ਭਰ ਰਹੀ ਸੀ ਜਦੋਂ ਇਹ ਹਾਦਸਾ ਵਾਪਰਿਆ। ਹਾਲਾਂਕਿ ਸਾਰੇ ਯਾਤਰੀ ਸੁਰੱਖਿਅਤ ਦੱਸੇ ਜਾ ਰਹੇ ਹਨ ਪਰ ਇਸ ਘਟਨਾ ਦਾ ਪਤਾ ਲੱਗਦੇ ਹੀ ਜਹਾਜ਼ 'ਚ ਬੈਠੇ ਯਾਤਰੀ ਘਬਰਾ ਗਏ।

ਕਈ ਘਟਨਾਵਾਂ ਆ ਚੁੱਕੀਆਂ ਹਨ  ਸਾਹਮਣੇ

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਤੋਂ ਮਿਲੀ ਜਾਣਕਾਰੀ ਮੁਤਾਬਕ ਜਹਾਜ਼ ਦਾ ਇੰਜਣ 1 ਪੰਛੀ ਨਾਲ ਟਕਰਾ ਗਿਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੇ ਕੁਝ ਹਫਤਿਆਂ 'ਚ ਫਲਾਈਟਾਂ 'ਚ ਤਕਨੀਕੀ ਖਰਾਬੀ ਤੇ ਡਾਇਵਰਟ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸਰਕਾਰੀ ਅੰਕੜਿਆਂ ਮੁਤਾਬਕ 1 ਜੁਲਾਈ 2021 ਤੋਂ 30 ਜੂਨ 2022 ਤੱਕ ਜਹਾਜ਼ 'ਚ ਤਕਨੀਕੀ ਖਰਾਬੀ ਨਾਲ ਜੁੜੀਆਂ 478 ਘਟਨਾਵਾਂ ਹੋਈਆਂ ਹਨ।

Corona in Punjab: ਪੰਜਾਬ 'ਚ ਮੁੜ ਕੋਰੋਨਾ ਦਾ ਕਹਿਰ, ਸੀਐਮ ਭਗਵੰਤ ਮਾਨ ਵੱਲੋਂ ਗਾਈਡਲਾਈਨਜ਼ ਜਾਰੀ ਕਰਨ ਦੇ ਆਦੇਸ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)

Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ

Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Embed widget