ਲਖਨਊ: ਹਾਥਰਸ ਮਾਮਲੇ ਵਿਚ ਇੱਕ ਵਾਰ ਫਿਰ ਏਬੀਪੀ ਨਿਊਜ਼ ਦੀ ਖ਼ਬਰ ਦਾ ਅਸਰ ਵੇਖਣ ਨੂੰ ਮਿਲਿਆ ਹੈ। ਹਾਥਰਸ ਵਿੱਚ ਮੀਡੀਆ ਨੂੰ ਪੀੜਤ ਪਰਿਵਾਰ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਚਨਾ ਅਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਹਾਥਰਸ ਜਾਣ ਦੀ ਇਜਾਜ਼ਤ ਦਿੱਤੀ ਜਾਏ।


ਦੱਸ ਦਈਏ ਕਿ ਇਸ ਮਾਮਲੇ ਵਿੱਚ ਏਬੀਪੀ ਨਿਊਜ਼ ਨੇ ਮੀਡੀਆ ਨੂੰ ਜਾਣ ਦੀ ਇਜਾਜ਼ਤ ਦੇਣ ਲਈ ਵੀ ਮੁਹਿੰਮ ਚਲਾਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904