ਪੜਚੋਲ ਕਰੋ

ਲੈਂਡਿੰਗ ਤੋਂ ਪਹਿਲਾਂ ਹੀ ਫਲਾਈਟ ਦਾ ਗੇਟ ਖੋਲ੍ਹਣ ਲੱਗਾ ਸ਼ਖਸ, ਰੁਕਣ 'ਤੇ Cabin Crew ਨਾਲ ਕੀਤੀ ਬਦਸਲੂਕੀ, ਯਾਤਰੀਆਂ ਨੇ ਕੀਤੀ ਕੁੱਟਮਾਰ

Tripura News: ਹੈਦਰਾਬਾਦ ਤੋਂ ਗੁਹਾਟੀ ਦੇ ਰਸਤੇ ਅਗਰਤਲਾ ਜਾ ਰਹੀ ਫਲਾਈਟ ਦੀ ਲੈਂਡਿੰਗ ਤੋਂ ਪਹਿਲਾਂ ਹੀ ਇਕ ਵਿਅਕਤੀ ਨੇ ਜਹਾਜ਼ ਦਾ ਗੇਟ ਖੋਲ੍ਹਣ ਦੀ ਕੋਸ਼ਿਸ਼ ਕੀਤੀ।

Tripura Flight News: ਤ੍ਰਿਪੁਰਾ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਯਾਤਰੀ ਨੇ ਲੈਂਡਿੰਗ ਤੋਂ ਪਹਿਲਾਂ ਹੀ ਫਲਾਈਟ ਦਾ ਗੇਟ ਖੋਲ੍ਹਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਉੱਥੇ ਮੌਜੂਦ ਲੋਕ ਡਰ ਗਏ। 21 ਸਤੰਬਰ (ਵੀਰਵਾਰ) ਨੂੰ ਇਕ ਯਾਤਰੀ ਨੇ ਗੁਹਾਟੀ ਤੋਂ ਅਗਰਤਲਾ ਜਾ ਰਹੀ ਇੰਡੀਗੋ ਦੀ ਫਲਾਈਟ ਦਾ ਅਗਲਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਤ੍ਰਿਪੁਰਾ ਪੁਲਿਸ ਨੇ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਦਾ ਨਾਂ ਵਿਸ਼ਵਜੀਤ ਦੇਬਨਾਥ ਹੈ ਅਤੇ ਉਹ ਪੂਰਬੀ ਅਗਰਤਲਾ ਦਾ ਰਹਿਣ ਵਾਲਾ ਹੈ। 

ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਅਗਰਤਲਾ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਬਿਸਵਜੀਤ ਦੇਬਨਾਥ ਇੰਡੀਗੋ 6E457 ਦੀ ਸੀਟ ਨੰਬਰ 1ਡੀ 'ਤੇ ਹੈਦਰਾਬਾਦ ਤੋਂ ਗੁਹਾਟੀ ਦੇ ਰਸਤੇ ਅਗਰਤਲਾ ਜਾ ਰਿਹਾ ਸੀ। ਜਦੋਂ ਫਲਾਈਟ ਲੈਂਡ ਕਰਨ ਵਾਲੀ ਸੀ ਤਾਂ ਦੋਸ਼ੀ ਅਚਾਨਕ ਦਰਵਾਜ਼ੇ ਵੱਲ ਭੱਜਿਆ ਅਤੇ ਉਸ ਨੂੰ ਖੋਲ੍ਹਣ ਦੀ ਕੋਸ਼ਿਸ਼ ਕਰਨ ਲੱਗਾ। ਹਾਲਾਂਕਿ ਫਲਾਈਟ ਦੇ ਕਰੂ ਮੈਂਬਰ ਨੇ ਸਹੀ ਸਮੇਂ 'ਤੇ ਉਸ ਨੂੰ ਰੋਕ ਲਿਆ।

ਯਾਤਰੀਆਂ ਨਾਲ ਝੜਪ

ਰਿਪੋਰਟ ਮੁਤਾਬਕ ਜਦੋਂ ਵਿਸ਼ਵਜੀਤ ਦੇਬਨਾਥ ਫਲਾਈਟ ਦਾ ਗੇਟ ਖੋਲ੍ਹਣ ਲਈ ਅੱਗੇ ਵਧਿਆ ਤਾਂ ਇਕ ਏਅਰ ਹੋਸਟੈੱਸ ਨੇ ਉਸ ਨੂੰ ਦੇਖਿਆ। ਏਅਰ ਹੋਸਟੈੱਸ ਨੇ ਤੁਰੰਤ ਦੋਸ਼ੀ ਨੂੰ ਫੜ ਲਿਆ ਅਤੇ ਹੋਰ ਯਾਤਰੀਆਂ ਦੀ ਮਦਦ ਨਾਲ ਉਸ ਨੂੰ ਪਿੱਛੇ ਖਿੱਚ ਲਿਆ। ਇਸ ਤੋਂ ਬਾਅਦ ਮੁਲਜ਼ਮ ਨੇ ਚਾਲਕ ਦਲ ਦੇ ਮੈਂਬਰ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਅਤੇ ਵਾਰ-ਵਾਰ ਗੇਟ ਖੋਲ੍ਹਣ ਲਈ ਅੱਗੇ ਜਾਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀ ਮੁਤਾਬਕ ਗੁੱਸੇ 'ਚ ਆਏ ਯਾਤਰੀਆਂ ਨੇ ਦੋਸ਼ੀ ਨੂੰ ਫਲਾਈਟ ਦੇ ਅੰਦਰ ਹੀ ਬੁਰੀ ਤਰ੍ਹਾਂ ਨਾਲ ਕੁੱਟਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

Golden Temple | Gurpurabh Atishbazi Live | ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਪੂਰਬ ਮੌਕੇ ਆਤਿਸ਼ਬਾਜੀ LiveHardeep Khan | Arman malik| ਕਲਾ ਨੂੰ ਕੋਈ ਦੱਬ ਨਹੀਂ ਸਕਦਾ, ਹਰਦੀਪ ਖਾਨ ਨੇ ਗਰੀਬੀ ਚੋਂ ਉੱਠ ਕੇ ਕੀਤਾ ਸਾਬਿਤਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget