ਪੜਚੋਲ ਕਰੋ

ਭਾਰਤ ਦੇ ਨੇਤਾਵਾਂ ਦੇ ਕਾਫਲੇ 'ਚ ਸਭ ਤੋਂ ਵੱਧ ਨਾਜ਼ਰ ਆਉਂਦੀ ਹੈ ਇਹ ਗੱਡੀ, ਜਾਣੋ ਵਜ੍ਹਾ

ਦੇਸ਼ ਦੇ ਨੇਤਾਵਾਂ ਦੇ ਕਾਫਲੇ 'ਚ ਐਸਯੂਵੀ ਦੀ ਸਭ ਤੋਂ ਵੱਧ ਵਰਤੋਂ ਕੀਤੀ ਜਾਂਦੀ ਹੈ ਅਤੇ ਇਹ ਆਪਣੇ ਸ਼ਕਤੀਸ਼ਾਲੀ ਅੰਦਾਜ਼ ਕਾਰਨ ਸਾਰੇ ਨੇਤਾਵਾਂ ਕੋਲ ਵੀ ਦਿਖਾਈ ਦਿੰਦੀ ਹੈ। ਭਾਰਤੀ ਨੇਤਾਵਾਂ ਦੇ ਕਾਫਲੇ 'ਚ ਤੁਹਾਨੂੰ ਅਕਸਰ ਇੱਕ ਐਸਯੂਵੀ ਕਾਫ਼ੀ ਜ਼ਿਆਦਾ ਮਿਲੇਗੀ। ਉਹ ਐਸਯੂਵੀ ਹੈ ਟਾਟਾ ਸਫਾਰੀ ਸਟੌਰਮ।

ਨਵੀਂ ਦਿੱਲੀਦੇਸ਼ ਦੇ ਨੇਤਾਵਾਂ ਦੇ ਕਾਫਲੇ 'ਚ ਐਸਯੂਵੀ ਦੀ ਸਭ ਤੋਂ ਵੱਧ ਵਰਤੋਂ ਕੀਤੀ ਜਾਂਦੀ ਹੈ ਅਤੇ ਇਹ ਆਪਣੇ ਸ਼ਕਤੀਸ਼ਾਲੀ ਅੰਦਾਜ਼ ਕਾਰਨ ਸਾਰੇ ਨੇਤਾਵਾਂ ਕੋਲ ਵੀ ਦਿਖਾਈ ਦਿੰਦੀ ਹੈ। ਭਾਰਤੀ ਨੇਤਾਵਾਂ ਦੇ ਕਾਫਲੇ ' ਤੁਹਾਨੂੰ ਅਕਸਰ ਇੱਕ ਐਸਯੂਵੀ ਕਾਫ਼ੀ ਜ਼ਿਆਦਾ ਮਿਲੇਗੀ। ਉਹ ਐਸਯੂਵੀ ਹੈ ਟਾਟਾ ਸਫਾਰੀ ਸਟੌਰਮ। ਇੰਜਣ ਅਤੇ ਪਾਵਰ ਦੀ ਗੱਲ ਕਰੀਏ ਤਾਂ ਟਾਟਾ ਸਫਾਰੀ ਸਟੌਰਮ 'ਚ 2179cc ਦਾ ਡੀਜ਼ਲ ਇੰਜਣ ਹੈ। ਇਹ ਇੰਜਨ ਪਾਵਰ ਦੇ ਲਿਹਾਜ਼ ਨਾਲ ਦੋ ਵਿਕਲਪਾਂ ਵਿੱਚ ਆਉਂਦਾ ਹੈ ਅਤੇ ਪਹਿਲਾ ਵੇਰੀਐਂਟ ਪਹਿਲੇ 4000Rpm 'ਤੇ 150 ਪੀਐਸ ਦੀ ਪਾਵਰ ਅਤੇ 1500 Rpm 'ਤੇ 320 ਐਨਐਮ ਦਾ ਟਾਰਕ ਪੈਦਾ ਕਰਦਾ ਹੈ। ਇਸ ਦੇ ਨਾਲ ਹੀਦੂਜਾ ਇੰਜਣ 4000 Rpm 'ਤੇ 156 ਪੀਐਸ ਦੀ ਪਾਵਰ ਪੈਦਾ ਕਰਦਾ ਹੈ ਅਤੇ 1750 Rpm 'ਤੇ 400 ਐਨਐਮ ਦਾ ਟਾਰਕ ਪੈਦਾ ਕਰਦਾ ਹੈ। ਟ੍ਰਾਂਸਮਿਸ਼ਨ ਦੀ ਗੱਲ ਕਰੀਏ ਤਾਂਇੰਜਣ 6-ਸਪੀਡ ਮੈਨੂਅਲ ਗਿਅਰਬਾਕਸ ਵਿਕਲਪ ਵਿੱਚ ਆਉਂਦਾ ਹੈ। ਕਲਰ ਆਪਸ਼ਨ ਦੀ ਗੱਲ ਕਰੀਏ ਤਾਂ ਟਾਟਾ ਸਫਾਰੀ ਸਟ੍ਰੋਮ ਪੰਜ ਕਲਰ ਆਪਸ਼ਨ 'ਚ ਅਰਬਨ ਬ੍ਰੋਨਜ਼ਆਰਕਟਿਕ ਸਿਲਵਰਸਕਾਈ ਗ੍ਰੇਆਰਕਟਿਕ ਵ੍ਹਾਈਟ ਅਤੇ ਪਰਲ ਵ੍ਹਾਈਟ 'ਚ ਉਪਲੱਬਧ ਹੈ। ਸਫਾਰੀ ਸਟੌਰਮ LX ਰਿਫ੍ਰੈਸ਼ਡ ਦੀ ਐਕਸ ਸ਼ੋਅਰੂਮ ਕੀਮਤ 11,09,005 ਰੁਪਏਸਫਾਰੀ ਸਟੌਰਮ ਐਕਸ ਰਿਫਰੈਸ਼ਡ 4x2 ਦੀ ਐਕਸ ਸ਼ੋਅਰੂਮ ਕੀਮਤ 13,35,158 ਰੁਪਏਸਫਾਰੀ ਸਟੌਰਮ ਵੀਐਕਸ ਰਿਫਰੈਸ਼ਡ (400 ਐਨ ਐਮ) 4x2 ਦੀ ਐਕਸ ਸ਼ੋਅਰੂਮ ਕੀਮਤ 14,79,574 ਰੁਪਏ ਅਤੇ ਸਫਾਰੀ ਸਟੌਰਮ ਵੀਐਕਸ ਰਿਫਰੈਸ਼ਡ ( 400 ਐੱਨ.ਐੱਮ.) 4 ਐਕਸ ਦੀ ਐਕਸ-ਸ਼ੋਅਰੂਮ ਕੀਮਤ 16,43,829 ਰੁਪਏ ਹੈ। ਸੈਫਟੀ ਫੀਚਰਸ ਦੀ ਗੱਲ ਕਰੀਏ ਤਾਂ ਟਾਟਾ ਸਫਾਰੀ ਸਟੌਰਮ 'ਚ ਡਿਉਲ ਏਅਰਬੈਗਸਐਂਟੀ-ਲਾਕ ਬ੍ਰੇਕਿੰਗ ਸਿਸਟਮ (ਏਬੀਐਸ), ਇਲੈਕਟ੍ਰਾਨਿਕ ਬ੍ਰੇਕਫੋਰਸ ਡਿਸਟ੍ਰੀਬਿਉਸ਼ਨ (ਈਬੀਡੀ), ਸਾਈਡ ਇੰਪੈਕਟ ਬਾਰਕਰੰਪਲ ਜ਼ੋਨਇੰਜਣ ਇਮੋਬਿਲਾਈਜ਼ਰਟਿਉਬਲੈਸ ਟਾਇਰਕਲੀਅਰ ਲੈਂਸ ਫਰੰਟ ਫੋਗ ਲੈਂਪਰਿਫਲੈਕਸ ਰਿਫਲੈਕਟਰ ਸ਼ਾਮਲ ਹਨ। ਰੀਅਰ ਫੋਗ ਲੈਂਪ ਦੇ ਨਾਲਮੋਟਰਿਡ ਹੈਡ ਲੈਂਪ ਐਡਜਸਟੇਬਲਸੈਂਟਰਲ ਲਾਕਿੰਗ ਅਤੇ ਚਾਈਲਡ ਸੇਫਟੀ ਲੌਕਐਂਟੀਗਲੇਜ ਰੀਅਰ-ਵਿਉ ਮਿਰਰਸੀਟ ਬੈਲਟ ਨਾ ਲਾਉਣ 'ਤੇ ਅਲਰਟਦਰਵਾਜ਼ੇ ਖੁੱਲਣ ਦਾ ਅਲਰਟਹੈਡਲੈਂਪਾਂ ਲਈ ਕੀ ਆਉਟ ਅਲਰਟ ਵੀ ਦਿੰਦਾ ਹੈ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget