ਪੜਚੋਲ ਕਰੋ

National Education Policy : ਹਰਿਆਣਾ ਸਰਕਾਰ ਲੈ ਕੇ ਆ ਰਹੀ ਕੌਮੀ ਸਿੱਖਿਆ ਨੀਤੀ, ਪ੍ਰਸਤਾਵ ਨੂੰ ਮਿਲ ਗਈ ਮਨਜ਼ੂਰੀ

Haryana ਸਰਕਾਰ ਨੇ ਕੌਮੀ ਸਿੱਖਿਆ ਨੀਤੀ 2020 ਅਨੁਰੂਪ ਆਤਮ ਨਿਰਭਰ ਭਾਰਤ ਦੇ ਲਈ ਖੋਜ ਨੂੰ ਪ੍ਰੋਤਸਾਹਨ ਕਰਨ ਦੇ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ ਹੈ....

 National Education Polic - ਹਰਿਆਣਾ ਸਰਕਾਰ ਨੇ ਕੌਮੀ ਸਿੱਖਿਆ ਨੀਤੀ 2020 ਅਨੁਰੂਪ ਆਤਮ ਨਿਰਭਰ ਭਾਰਤ ਦੇ ਲਈ ਖੋਜ ਨੂੰ ਪ੍ਰੋਤਸਾਹਨ ਕਰਨ ਦੇ ਪ੍ਰਸਤਾਵ ਨੂੰ ਮੰਜੂਰੀ ਦੇ ਦਿੱਤੀ ਹੈ। ਹਰਿਆਣਾ ਰਾਜ ਉੱਚੇਰੀ ਸਿਖਿਆ ਪਰਿਸ਼ਦ ਨੇ ਹਰਿਆਣਾ ਵਿਚ ਰਾਜ ਵਿੱਤ ਪੋਸ਼ਿਤ ਅਤੇ ਨਿਜੀ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ ਨੂੰ ਯੋਗ ਲਿਖ ਕੇ ਪ੍ਰਸਤਾਵਿਤ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਗਿਆ ਹੈ।

          ਇਸ ਪ੍ਰਸਤਾਵ ਵਿਚ ਸੀਐਮ ਫੈਲੋਸ਼ਿਪ ਜਿਸ ਵਿਚ ਵਿਗਿਆਨ ਤਕਨਾਲੋਜੀ, ਸਮਾਜਿਕ ਵਿਗਿਆਨ, ਮਾਨਵਿਕੀ ਅਤੇ ਸਮਸਿਆ ਹੱਲ ਖੋਜ ਸ਼ਾਮਿਲ ਹਨ।  ਵਿਭਾਗ ਦੇ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਦਾ ਉਦੇਸ਼ ਵਿਆਪਕ ਰੂਪ ਨਾਲ 4 ਸਪੈਕਟ੍ਰਮ ਨੂੰ ਕਵਰ ਕਰਨਾ ਹੈ। ਖੇਤੀਬਾੜੀ, ਉਦਯੋਗ, ਸਮਾਜਿਕ ਵਿਵਸਥਾ, ਅਰਥਵਿਵਸਥਾ ਅਤੇ ਤਕਨਾਲੋਜੀ ਆਦਿ ਸਮੇਤ ਵੱਖ-ਵੱਖ ਪ੍ਰਣਾਲੀਆਂ ਦੇ ਸਾਹਮਣੇ ਆਉਣ ਵਾਲੀ ਟਾਇਮ ਟੂ ਟਾਇਮ ਸਮਸਿਆਵਾਂ ਦਾ ਹੱਲ ਖੋਜ ਕਰਨਾ ਸੱਭ ਤੋਂ ਪਹਿਲਾ ਹੈ।

          ਦੂਜਾ ਨੀਤੀ ਨਿਰਮਾਣ ਅਤੇ ਲਾਗੂ ਕਰਨ ਲਈ ਪ੍ਰਮਾਣਿਕ ਡੇਟਾਬੇਸ ਬਨਾਉਣਾ, ਇਸ ਤੋਂ ਇਲਾਵਾ ਆਜੀਵਿਕਾ ਦੇ ਵੱਧ ਵਿਕਲਪ ਬਨਾਉਣ ਲਈ ਵਿਕਾਸ ਦੇ ਖੇਤਰਾਂ ਦਾ ਪਤਾ ਲਗਾਉਣਾ ਪ੍ਰਮੁੱਖ ਹੈ।  ਇਸ ਦੇ ਤਹਿਤ ਹਰਿਆਣਾ ਦੇ ਨੌਜੁਆਨ ਵਿਗਿਆਨ, ਤਕਨਾਲੋਜੀ ਅਤੇ ਵਿਗਿਆਨ ਅਤੇ ਤਕਨਾਲੋਜੀ ਦੇ ਅਨੁਪ੍ਰਯੋਗਾਂ ਦੇ ਉਭਰਦੇ ਖੇਤਰਾਂ ਵਿਚ ਖੋਜ ਕਰਣਗੇ।

          ਉਨ੍ਹਾਂ ਨੇ ਕਿਹਾ ਕਿ ਸੈਂਟਾਲੀਸ ਵਿਚਾਰ-ਵਟਾਂਦਰਾਂ ਮੀਟਿੰਗਾਂ ਵਿਚ ਵਿਸ਼ੇਸ਼ ਖੋਜ ਵਿਸ਼ਿਆਂ ਦੀ ਪਹਿਚਾਣ ਦੇ ਯਤਨ ਹੋਏ ਹਨ।  ਮਾਹਰਾਂ ਦੀ ਸਿਫਾਰਿਸ਼ਾਂ ਦੇ ਬਾਅਦ ਹਰੇਕ ਪਰਿਯੋਜਨਾ ਦੇ ਲਈ 75,000 ਰੁਪਏ ਤੋਂ ਲੈ ਕੇ 1,00,000, ਰੁਪਏ ਤਕ ਦੀ ਰਕਮ ਪਰਿਯੋਜਨਾ ਦੇ ਆਕਾਰ ਅਤੇ ਦਾਇਰੇ ਦੇ ਆਧਾਰ 'ਤੇ ਨਿਰਧਾਰਿਤ ਕੀਤੀ ਗਈ ਹੈ।

          ਇਸ ਤੋਂ ਇਲਾਵਾ, ਪ੍ਰਾਯੋਜਕ ਸੰਸਥਾਨ ਕਾਰਪੋਰੇਟ ਸਮਾਜਿਕ ਜਿਮੇਵਾਰੀਆਂ (ਸੀਏਸਆਰ) ਦੀ ਪਹਿਲ ਰਾਹੀਂ 25 ਫੀਸਦੀ ਯੋਗਦਾਨ ਦੀ ਮੰਗ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਪਰਿਯੋਜਨਾ ਦੀ ਪਾਰਦਰਸ਼ਿਤਾ ਯਕੀਨੀ ਕਰਨ ਅਤੇ ਖੋਜ ਪੇਸ਼ ਕਰਨ ਦੇ ਪ੍ਰਾਰੂਪ ਦੇ ਵਿਸਤਾਰ ਦਿਸ਼ਾ-ਨਿਰਦੇਸ਼ਾਂ ਦੇ ਲਹੀ ਇਛੁੱਕ ਪਾਰਟੀਆਂ ਪਰਿਸ਼ਦ ਦੀ ਵੈਬਸਾਈਟ ਤੋਂ ਜਾਣਕਾਰੀ ਲੈ ਸਕਦੀ ਹੈ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget