ਪੜਚੋਲ ਕਰੋ

Haryana News : ਕਿਸਾਨਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਨੇ ਸਟੈਂਡ ਕੀਤਾ ਸਪੱਸ਼ਟ, ਕਾਂਗਰਸ ਨੂੰ ਵੀ ਲਾਏ ਰਗੜੇ

JP Dalaal ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦਾ ਸ਼ੋਸ਼ਨ ਹੋਇਆ

Haryana News - ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦਾ ਸ਼ੋਸ਼ਨ ਹੋਇਆ ਅਤੇ ਅੱਜ ਉਹ ਕਿਸਾਨ ਹਿਤੈਸ਼ੀ ਹੋਣ ਦਾ ਢੋਂਗ ਕਰ ਰਹੇ ਹਨ। ਵਿਰੋਧੀ ਧਿਰ ਦੇ ਨੇਤਾ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਪ੍ਰਤੀ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅੱਜ ਕਿਸਾਨ ਸਮਝ ਚੁੱਕਾ ਹੈ ਕਿ ਇਹ ਯੋਜਨਾ ਉਨ੍ਹਾਂ ਦੇ ਹਿੱਤ ਵਿਚ ਹਨ ਅਤੇ ਹਰ ਸਾਲ ਬੀਮਾ ਕਰਵਾਉਣ ਵਾਲੇ ਕਿਸਾਨਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

          ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਨੁੰ ਸਮਝ ਵਿਚ ਆ ਗਿਆ ਹੈ ਕਿ ਕਿਸਾਨਾਂ ਦੇ ਬਿਨ੍ਹਾਂ ਉਨ੍ਹਾਂ ਦੀ ਰਾਜਨੀਤੀ ਕਰਨ ਵਿਚ ਲਾਭ ਨਹੀਂ ਹੋਵੇਗਾ ਅਤੇ ਇਹ ਕੁਰਸੀ ਦੀ ਲੜਾਈ ਕਿਸਾਨਾਂ ਨੂੰ ਗੁਮਰਾਹ ਕਰ ਕੇ ਲੜਨਾ ਚਾਹੁੰਦੇ ਹਨ, ਪਰ ਕਿਸਾਨਾਂ ਨੂੰ ਪਤਾ ਹੈ ਕਿ ਉਨ੍ਹਾਂ ਦੇ ਹਿੱਤ ਵਿਚ ਮੌਜੂਦਾ ਰਾਜ ਸਰਕਾਰ ਨੇ ਕਈ ਫੈਸਲੇ ਲਏ ਹਨ ਅਤੇ ਅੱਗੇ ਵੀ ਕਿਸਾਨਾਂ ਦੇ ਹਿੱਤ ਵਿਚ ਫੈਸਲੇ ਲੈਂਦੇ ਰਹਾਂਗੇ।

        ਜੇ ਪੀ ਦਲਾਲ ਨੇ ਅੱਜ ਇਹ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਇਸ ਵਿਧਾਨ ਸਭਾ ਸੈਸ਼ਨ ਵਿਚ ਕਿਸਾਨਾਂ ਦੇ ਬਾਰੇ ਵਿਚ ਬਹੁਤ ਵੱਧ ਚਰਚਾ ਹੋਈ ਹੈ। ਜਦੋਂ ਤੋਂ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਲਾਗੂ ਹੋਈ, ਉਦੋਂ ਤੋਂ ਵਿਰੋਧੀ ਧਿਰ ਨੇ ਹਮੇਸ਼ਾ ਇਸ ਦੀ ਅਲੋਚਨਾ ਕੀਤੀ ਹੈ ਕਿ ਇਸ ਯੋਜਨਾ ਨਾਲ ਕਿਸਾਨਾਂ ਨੂੰ ਨੂਕਸਾਨ ਹੋਵੇਗਾ ਅਤੇ ਬੀਮਾ ਕੰਪਨੀਆਂ ਨੂੰ ਫਾਇਦਾ ਹੋਵੇਗਾ। ਜਦੋਂ ਕਿ ਸਚਾਈ ਕੁੱਝ ਹੋ ਹੀ ਹੈ।

          ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਸਵੈਇੱਛਾ ਹੈ ਅਤੇ ਕਿਸਾਨ ਆਪਣੀ ਮਰਜੀ ਨਾਲ ਬੀਮਾ ਕਰਵਾਉਂਦਾ ਹੈ ਅਤੇ ਉਨ੍ਹਾਂ ਨੂੰ ਫਾਇਦਾ ਹੋ ਰਿਹਾ ਹੈ। ਹਰਿਆਣਾ ਵਿਚ ਹੁਣ ਤੋਂ ਇਹ ਯੋਜਨਾ ਲਾਗੂ ਹੋਈ ਹੈ, ਉਦੋਂ ਤੋਂ ਹੁਣ ਤਕ ਕਿਸਾਨਾਂ ਤੋਂ 1943 ਕਰੋੜ ਰੁਪਏ ਦਾ ਪ੍ਰੀਮੀਅਮ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ 8388 ਕਰੋੜ ਰੁਪਏ ਦੇ ਕਲੇਮ ਦਿੱਤੇ ਜਾ ਚੁੱਕੇ ਹਨ। ਇਸੇ ਵਜ੍ਹਾ ਨਾਲ ਹਰ ਸਾਲ ਬੀਮਾ ਕਰਵਾਉਣ ਵਾਲਿਆਂ ਕਿਸਾਨਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'

ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'
Punjab News:  ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
Punjab News: ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਖਿਲਾਫ ਖੋਲ੍ਹ ਦਿੱਤਾ ਮੋਰਚਾ, 'ਭਗਵੰਥ ਮਾਨ ਨੇ ਬੜੀ ਚਲਾਕੀ ਨਾਲ...'
90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

​ਹੱਡੀਆਂ ਮਜ਼ਬੂਤ ਕਰਨ ਤੋਂ ਲੈ ਕੇ ਮਾਨਸਿਕ ਤਣਾਅ ਤੋਂ ਬਚਾਉਂਦਾ ਕੱਚਾ ਪਨੀਰ, ਜਾਣੋ ਸੇਵਨ ਕਰਨ ਦਾ ਸਹੀ ਢੰਗ

ਭਗਵਾਨ ਗਣੇਸ਼ ਨੂੰ ਪਵਾਈ ਸੋਨੇ ਦੀ ਚੇਨ, ਵਿਸਰਜਨ ਦੌਰਾਨ ਉਤਾਰਨਾ ਭੁੱਲ ਗਏ, 10 ਘੰਟੇ ਤੱਕ ਭਾਲਦਾ ਰਿਹਾ ਪਰਿਵਾਰ!

ਸਰਕਾਰੀ ਟੀਚਰ ਪਤੀ ਤੋਂ ਭਰਿਆ ਮਨ, ਪਤਨੀ ਨੇ ਪ੍ਰੇਮੀ ਨਾਲ ਮਿਲਕੇ ਕਰ 'ਤਾ ਕਾਂਡ, ਪੁਲਸ ਵੀ ਹੈਰਾਨ

Embed widget