ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਜੇਐਨਯੂ ਸਟੂਡੈਂਟਸ ਯੂਨੀਅਨ ਦਾ ਮਾਰਚ, ਪੁਲਿਸ ਨੇ ਢਾਲ ਬਣ ਰੋਕਿਆ
ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੀ ਸਟੂਡੈਂਟ ਯੂਨੀਅਨ ਦੇ ਵਿਦਿਆਰਥੀਆਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਵਿਦਿਆਰਥੀ ਸੰਸਦ ਵੱਲ ਮਾਰਚ ਕਰਨਗੇ। ਜੇਐਨਯੂ ਦੇ ਗੇਟ ਬਾਹਰ ਬੈਰੀਕੇਡ ਲਾ ਕੇ ਪੁਲਿਸ ਨੇ ਮੇਨ ਗੇਟ ਬੰਦ ਕਰ ਦਿੱਤਾ ਹੈ।
![ਜੇਐਨਯੂ ਸਟੂਡੈਂਟਸ ਯੂਨੀਅਨ ਦਾ ਮਾਰਚ, ਪੁਲਿਸ ਨੇ ਢਾਲ ਬਣ ਰੋਕਿਆ The students of Jawaharlal Nehru University are marching towards Parliament ਜੇਐਨਯੂ ਸਟੂਡੈਂਟਸ ਯੂਨੀਅਨ ਦਾ ਮਾਰਚ, ਪੁਲਿਸ ਨੇ ਢਾਲ ਬਣ ਰੋਕਿਆ](https://static.abplive.com/wp-content/uploads/sites/5/2019/11/18131257/JNU-students.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੀ ਸਟੂਡੈਂਟ ਯੂਨੀਅਨ ਦੇ ਵਿਦਿਆਰਥੀਆਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਵਿਦਿਆਰਥੀ ਸੰਸਦ ਵੱਲ ਮਾਰਚ ਕਰਨਗੇ। ਜੇਐਨਯੂ ਦੇ ਗੇਟ ਬਾਹਰ ਬੈਰੀਕੇਡ ਲਾ ਕੇ ਪੁਲਿਸ ਨੇ ਮੇਨ ਗੇਟ ਬੰਦ ਕਰ ਦਿੱਤਾ ਹੈ। ਪੁਲਿਸ ਨੇ ਫਿਲਹਾਲ ਵਿਦਿਆਰਥੂਆਂ ਨੂੰ ਰੋਕ ਦਿੱਤਾ ਹੈ। ਗੇਟ ‘ਤੇ ਇਕੱਠਾ ਸਟੂਡੈਂਟਸ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ।
ਵਿਦਿਆਰਥੀਆਂ ਨੇ ਹੋਰਨਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੇ ਹੋਸਟਲ ਚਾਰਜ ਵਧਾਉਣ ਤੇ ਉੱਚ ਪੱਧਰੀ ਸਿੱਖਿਆ ਨੂੰ ਪ੍ਰਭਾਵਿੱਤ ਕਰਨ ਵਾਲੇ ਹੋਰ ਮੁੱਦਿਆਂ ਦੇ ਵਿਰੋਧ ‘ਚ ਅੱਜ ਸੰਸਦ ਤਕ ਕੱਢੇ ਜਾਣ ਵਾਲੇ ਮਾਰਚ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਫੀਸ ਵਾਧੇ ਕਰਕੇ ਜੇਐਨਯੂ ਵਿਦਿਆਰਥੀਆਂ ਦੇ ਅੰਦੋਲਨ ਦੇ ਮੱਦੇਨਜ਼ਰ ਮਨੁੱਖ ਸ੍ਰੋਤ ਵਿਕਾਸ ਮੰਤਰਾਲੇ ਨੇ ਯੂਜੀਸੀ ਦੇ ਸਾਬਕਾ ਚੇਅਰਮੈਨ ਵੀਐਸ ਚੌਹਾਨ ਦੀ ਪ੍ਰਧਾਨਗੀ ‘ਚ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਵਿਦਿਆਰਥੀਆਂ ਤੇ ਜੇਐਨਯੂ ਪ੍ਰਸਾਸ਼ਨ ‘ਚ ਗੱਲ ਕਰਨ ਤੋਂ ਬਾਅਦ ਆਪਣੇ ਸੁਝਾਅ ਸੌਂਪੇਗੀ।Delhi: Jawaharlal Nehru University Students march towards Parliament over their demand of complete fee roll back along with other demands pic.twitter.com/iqdyDCzZQh
— ANI (@ANI) November 18, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)