ਪੜਚੋਲ ਕਰੋ

ਲਾਲ ਬਹਾਦੁਰ ਸ਼ਾਸ਼ਤਰੀ ਦੀ ਮੌਤ 'ਤੇ ਸਵਾਲ, ਫ਼ਿਲਮ ‘ਦ ਤਾਸ਼ਕੰਦ ਫਾਈਲਜ਼’ ਖੋਲ੍ਹੇਗੀ ਕਈ ਰਾਜ਼!

ਨਵੀਂ ਦਿੱਲੀ: ਬਾਲੀਵੁੱਡ ‘ਚ ਰਾਜਨੀਤਕ ਫ਼ਿਲਮਾਂ ਬਣਨ ਦਾ ਟ੍ਰੈਂਡ ਚੱਲ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀਆਂ ਦੀ ਜ਼ਿੰਦਗੀ ‘ਤੇ ਬਣਨ ਵਾਲੀਆਂ ਫ਼ਿਲਮਾਂ ‘ਚ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਰਹਿ ਚੁੱਕੇ ਲਾਲ ਬਹਾਦੁਰ ਸ਼ਾਸ਼ਤਰੀ ਦੀ ਭੇਤਭਰੇ ਹਾਲਾਤ ‘ਚ ਹੋਈ ਮੌਤ ‘ਤੇ ਫ਼ਿਲਮ ਬਣਾਈ ਗਈ ਹੈ। ਇਸ ਦਾ ਨਾਂ ‘ਦ ਤਾਸ਼ਕੰਦ ਫਾਈਲਜ਼’ ਹੈ ਜੋ ਸਾਬਕਾ ਪੀਐਮ ਦੀ ਮੌਤ ‘ਤੇ ਕਈ ਸਵਾਲ ਚੁੱਕਦੀ ਹੈ। ਲਾਲ ਬਹਾਦੁਰ ਸ਼ਾਸ਼ਤਰੀ ਦੀ ਮੌਤ 'ਤੇ ਸਵਾਲ, ਫ਼ਿਲਮ ‘ਦ ਤਾਸ਼ਕੰਦ ਫਾਈਲਜ਼’ ਖੋਲ੍ਹੇਗੀ ਕਈ ਰਾਜ਼! ਫ਼ਿਲਮ ਦਾ ਟ੍ਰੇਲਰ ਹਾਲ ਹੀ ‘ਚ ਰਿਲੀਜ਼ ਕੀਤਾ ਗਿਆ ਹੈ ਜਿਸ ‘ਚ ਉਨ੍ਹਾਂ ਦੀ ਮੌਤ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਸਵਾਲ ਚੁੱਕਿਆ ਹੈ ਕਿ ਕਿਵੇਂ ਕਈ ਵਾਰ ਰਾਜਨੀਤਕ ਪਾਰਟੀਆਂ ਅਜਿਹੇ ਮਾਮਲਿਆਂ ਦਾ ਫਾਇਦਾ ਆਪਣੀ ਰਾਜਨੀਤਕ ਮਨਸ਼ਾ ਨੂੰ ਪੂਰਾ ਕਰਨ ਲਈ ਚੁੱਕਦੇ ਹਨ। ਦੋ ਮਿੰਟ 43 ਸੈਕਿੰਡ ਦੇ ਟ੍ਰੇਲਰ ‘ਚ ਹੋਰ ਵੀ ਕਈ ਪਹਿਲੂਆਂ ਨੂੰ ਦਿਖਾਇਆ ਗਿਆ ਹੈ। ਫ਼ਿਲਮ ਦੇ ਟ੍ਰੇਲਰ ‘ਚ ਸਾਰੇ ਕਲਾਕਾਰ ਸ਼ੁਰੂ ਤੋਂ ਲੈ ਕੇ ਆਖਰ ਤਕ ਇੱਕ ਹੀ ਸਵਾਲ ਕਰਦੇ ਨਜ਼ਰ ਆ ਰਹੇ ਹਨ ਕਿ ਆਖਰ ਉਨ੍ਹਾਂ ਦੀ ਮੌਤ ਕਿਵੇਂ ਹੋਈ? ਟ੍ਰੇਲਰ ‘ਚ ਦਿਖਾਏ ਸੀਨ ਤੇ ਡਾਇਲੌਗ ਕਾਫੀ ਦਮਦਾਰ ਹਨ, ਜੋ ਮੌਤ ਨਾਲ ਜੁੜੇ ਕਈ ਸਵਾਲ ਜ਼ਿਹਨ ‘ਚ ਖੜ੍ਹੇ ਕਰਦੇ ਹਨ। ਉਸ ਦੌਰਾਨ ਦੀ ਕੁਝ ਅਸਲ ਫੁਟੇਜ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ‘ਦ ਤਾਸ਼ਕੰਦ ਫਾਈਲਜ਼’ ਦੀ ਸਟਾਰ ਕਾਸਟ ਵੀ ਕਾਫੀ ਦਮਦਾਰ ਹੈ। ਇਸ ‘ਚ ਨਸੀਰੂਦੀਨ ਸ਼ਾਹ, ਮਿਥੁਨ ਚੱਕਰਵਰਤੀ, ਪੰਕਜ ਤ੍ਰਿਪਾਠੀ, ਸ਼ਵੇਤਾ ਬਸੂ ਪ੍ਰਸਾਦ, ਮੰਦਿਰਾ ਬੇਦੀ ਪੱਲਵੀ ਜੋਸ਼ੀ ਜਿਹੇ ਕਲਾਕਾਰ ਨਜ਼ਰ ਆਉਣਗੇ। ਫ਼ਿਲਮ 12 ਅਪ੍ਰੈਲ ਨੂੰ ਰਿਲੀਜ਼ ਹੈ ਜਿਸ ਨੂੰ ਵਿਵੇਕ ਅਗਨੀਹੋਤਰੀ ਨੇ ਡਾਇਰੈਕਟ ਕੀਤਾ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Embed widget