Theft in Gurudwara Video : ਚੋਰ ਨੇ ਗੁੱਲਕ ਕੱਟ ਕੇ ਗੁਰੂਦੁਆਰੇ 'ਚੋਂ ਚੋਰੀ ਕੀਤੇ ਪੈਸੇ, ਵੀਡੀਓ ਵਾਇਰਲ
Theft in Gurudwara Video : ਇਹ ਸ਼ਰਮ ਦੀ ਗੱਲ ਹੈ ਕਿ ਲੋਕ ਗੁਰੂ ਘਰ ਨੂੰ ਵੀ ਨਹੀਂ ਬਖਸ਼ਦੇ। ਇੰਟਰਨੈੱਟ ਉੱਤੇ ਗੁਰੂਦੁਆਰੇ ਵਿੱਚ ਚੋਰੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਤਸਵੀਰਾਂ ਗੁਰੂਦੁਆਰੇ ਪਰਗਟ ਸਾਹਿਬ ਦੀਆਂ ਹਨ।
Theft in Gurudwara Video : ਇਹ ਸ਼ਰਮ ਦੀ ਗੱਲ ਹੈ ਕਿ ਲੋਕ ਗੁਰੂ ਘਰ ਨੂੰ ਵੀ ਨਹੀਂ ਬਖਸ਼ਦੇ। ਇੰਟਰਨੈੱਟ ਉੱਤੇ ਗੁਰੂਦੁਆਰੇ ਵਿੱਚ ਚੋਰੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਤਸਵੀਰਾਂ ਗੁਰੂਦੁਆਰੇ ਪਰਗਟ ਸਾਹਿਬ (Gurdwara Pargat Sahib) ਦੀਆਂ ਹਨ। ਜਿੱਥੇ ਚੋਰਾਂ ਨੇ ਗੁੱਲਕ ਨੂੰ ਗ੍ਰਾਇੰਡਰ ਨਾਲ ਕੱਟ ਕੇ ਪੈਸੇ ਚੋਰੀ ਕੀਤੇ।
It is a matter of shame that people do not even spare the Guru Ghar. The pictures are of Gurdwara Pargat Sahib, where the thieves stole money from the ‘Golak’ by cutting it with a grinder. pic.twitter.com/ZJBOoXNOBi
— Gagandeep Singh (@Gagan4344) October 5, 2023
ਇੰਟਰਨੈੱਟ ਉੱਤੇ ਇਹ ਚੋਰੀ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਪੁਲਿਸ ਚੋਰਾਂ ਨੂੰ ਟਰੇਸ ਕਰਨ ਵਿੱਚ ਲੱਗੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ