ਪੜਚੋਲ ਕਰੋ

ਵੋਟਰ ਕਾਰਡ ਨਹੀ ਹੈ ਤਾਂ ਵੀ ਘਬਾਉਣ ਦੀ ਲੋੜ ਨਹੀ, ਇਨ੍ਹਾਂ ਪਛਾਣ ਪੱਤਰਾਂ ਦੀ ਕਰ ਸਕਦੇ ਹੋ ਵਰਤੋ

11 ਅਪਰੈਲ ਨੂੰ ਵੋਟ ਪਾਉਣ ਜਾਂਦੇ ਸਮੇਂ ਤੁਹਾਡੇ ਕੋਲ ਵੋਟਰਕਾਰਡ ਹੋਣਾ ਜ਼ਰੂਰੀ ਹੈ। ਪਰ ਜੇਕਰ ਤੁਹਾਡੇ ਕੋ ਵੋਟਰ ਆਈਡੀ ਨਹੀ ਹੈ ਤਾਂ ਤੁਹਾਨੂੰ ਘਬਰਾਉਣ ਦੀ ਲੋੜ ਨਹੀ ਹੈ ਕਿਉਂਕਿ ਇਨ੍ਹਾ 11 ਫੋਟੋ ਪਛਾਣ ਪੱਤਰਾਂ ਚੋ ਕੋਈ ਵੀ ਇੱਕ ਵੀ ਚਲ ਸਕਦਾ ਹੈ।

ਨਵੀਂ ਦਿੱਲੀ: ਲੋਕਸਭਾ ਚੋਣਾਂ 2019 ਦੇ ਪਹਿਲੇ ਗੇੜ ਦੀ ਵੋਟਿੰਗ 11 ਅਪਰੈਲ ਨੂੰ ਹੋਣੀ ਹੈ। ਪਹਿਲੇ ਗੇੜ ਦਾ ਚੋਣ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਹੀ ਰੁੱਕ ਗਿਆ ਸੀ। ਪਹਿਲੇ ਗੇੜ ‘ਚ 20 ਸੂਬਿਆਂ ਦੀ 91 ਲੋਕਸਭਾ ਸੀਟਾਂ ਲਈ ਵੋਟਿੰਗ ਹੋਣੀ ਹੈ। ਅਜਿਹੇ ‘ਚ 11 ਅਪਰੈਲ ਨੂੰ ਵੋਟ ਪਾਉਣ ਜਾਂਦੇ ਸਮੇਂ ਤੁਹਾਡੇ ਕੋਲ ਵੋਟਰਕਾਰਡ ਹੋਣਾ ਜ਼ਰੂਰੀ ਹੈ। ਪਰ ਜੇਕਰ ਤੁਹਾਡੇ ਕੋ ਵੋਟਰ ਆਈਡੀ ਨਹੀ ਹੈ ਤਾਂ ਤੁਹਾਨੂੰ ਘਬਰਾਉਣ ਦੀ ਲੋੜ ਨਹੀ ਹੈ ਕਿਉਂਕਿ ਇਨ੍ਹਾ 11 ਫੋਟੋ ਪਛਾਣ ਪੱਤਰਾਂ ਚੋ ਕੋਈ ਵੀ ਇੱਕ ਵੀ ਚਲ ਸਕਦਾ ਹੈ।
  1. ਡ੍ਰਾਈਵਿੰਗ ਲਾਈਸੇਂਸ 2. ਪਾਸਪੋਰਟ         3. ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਸਰਵਿਸ ਪਛਾਣ ਪੱਤਰ          4. ਪੈਨ ਕਾਰਡ                5. ਆਧਾਰ ਕਾਰਡ            6. ਬੈਂਕ  ਜਾਂ ਪੋਸਟ ਆਫਿਸ ਦੀ ਪਾਸਬੁਕ           7. ਮਨਰੇਗਾ ਜੌਬ ਕਾਰਡ              8. ਮਜਦੂਰ ਮੰਤਰਾਲੇ ਵੱਲੋਂ ਜਾਰੀ ਸਿਹਤ ਬਿਮਾ ਕਾਰਡ         9. ਰਾਸ਼ਟਰੀ ਆਬਾਦੀ ਰਜਿਸਟਰ ਦੇ ਦਸਤਾਵੇਜ਼             10. ਪੈਂਸ਼ਨ ਸੰਬੰਧੀ ਦਸਤਾਵੇਜ         11. ਵੋਟਰ ਪਛਾਣ ਪੱਤਰ।

ਟਾਪ ਹੈਡਲਾਈਨ

Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Punjab Weather: ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Police Transfer: ਪੁਲਿਸ ਵਿਭਾਗ 'ਚ ਫੇਰਬਦਲ ਜਾਰੀ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 8 ਇੰਸਪੈਕਟਰਾਂ ਅਤੇ 1 ਸਬ-ਇੰਸਪੈਕਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਲਾਈਨਾਂ...
ਪੁਲਿਸ ਵਿਭਾਗ 'ਚ ਫੇਰਬਦਲ ਜਾਰੀ, ਇਨ੍ਹਾਂ 9 ਅਫਸਰਾਂ ਦੇ ਅਚਾਨਕ ਤਬਾਦਲੇ, 8 ਇੰਸਪੈਕਟਰਾਂ ਅਤੇ 1 ਸਬ-ਇੰਸਪੈਕਟਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਇਨ੍ਹਾਂ ਮੁਲਾਜ਼ਮਾਂ ਨੂੰ ਪੁਲਿਸ ਲਾਈਨਾਂ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
Embed widget