ਪੜਚੋਲ ਕਰੋ

ਧਾਰਾ 370 'ਤੇ ਸਿਆਸੀ ਉਬਾਲ, ਕਾਂਗਰਸ ਵੱਲੋਂ ਵਿਰੋਧ, ਅਕਾਲੀ ਤੇ 'ਆਪ' ਮੋਦੀ ਨਾਲ

ਜੰਮੂ ਕਸ਼ਮੀਰ ਨੂੰ ਵਿਸ਼ੇਸ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਦੇ ਉਨ੍ਹਾਂ ਸਾਰੇ ਖੰਡਾਂ ਨੂੰ ਮੋਦੀ ਸਰਕਾਰ ਨੇ ਖ਼ਤਮ ਕਰ ਦਿੱਤਾ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ 'ਤੇ ਸਿਆਸੀ ਪਾਰਟੀਆਂ ਵੰਡੀਆਂ ਗਈਆਂ ਹਨ। ਇੱਕ ਪਾਸੇ ਬੀਜੇਪੀ ਦੀ ਭਾਈਵਾਲ ਜੇਡੀਯੂ ਸਣੇ ਕਈ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਤੇ ਦੂਜੇ ਪਾਸੇ ਕਈ ਧਿਰਾਂ ਨੇ ਇਸ ਦੀ ਹਮਾਇਤ ਕੀਤੀ।

ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਵਿਸ਼ੇਸ ਸੂਬੇ ਦਾ ਦਰਜਾ ਦੇਣ ਵਾਲੀ ਧਾਰਾ 370 ਦੇ ਉਨ੍ਹਾਂ ਸਾਰੇ ਖੰਡਾਂ ਨੂੰ ਮੋਦੀ ਸਰਕਾਰ ਨੇ ਖ਼ਤਮ ਕਰ ਦਿੱਤਾ ਹੈ ਜਿਸ ਤਹਿਤ ਜੰਮੂ-ਕਸ਼ਮੀਰ ਨੂੰ ਵਿਸ਼ੇਸ ਸੂਬਾ ਹੋਣ ਦਾ ਦਰਜਾ ਦੇਣ ਦੀ ਗੱਲ ਕਹੀ ਜਾਂਦੀ ਸੀ। ਹੁਣ ਜੰਮੂ ਕਸ਼ਮੀਰ ਤੇ ਲੱਦਾਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਏ ਹਨ। ਇਨ੍ਹਾਂ ‘ਚ ਫਰਕ ਸਿਰਫ ਇਹ ਹੈ ਕਿ ਜੰਮੂ-ਕਸ਼ਮੀਰ ਦੀ ਆਪਣੀ ਵਿਧਾਨ ਸਭਾ ਹੋਵੇਗੀ ਜਦਕਿ ਲੱਦਾਖ ਦੀ ਨਹੀਂ। ਕੇਂਦਰ ਸਰਕਾਰ ਦੇ ਇਸ ਫੈਸਲੇ 'ਤੇ ਸਿਆਸੀ ਪਾਰਟੀਆਂ ਵੰਡੀਆਂ ਗਈਆਂ ਹਨ। ਇੱਕ ਪਾਸੇ ਬੀਜੇਪੀ ਦੀ ਭਾਈਵਾਲ ਜੇਡੀਯੂ ਸਣੇ ਕਈ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜਵਾਦੀ ਪਾਰਟੀ ਸਣੇ ਕਈ ਧਿਰਾਂ ਨੇ ਇਸ ਦੀ ਹਮਾਇਤ ਕੀਤੀ। ਮਹਿਬੂਬਾ ਮੁਫਤੀ ਦੀ ਪਾਰਟੀ ਪੀਡੀਪੀ ਦੇ ਸੰਸਦ ਮੈਂਬਰਾਂ ਨੇ ਤਾਂ ਸਦਨ ‘ਚ ਸੰਵਿਧਾਨ ਦੀ ਕਾਪੀਆਂ ਤਕ ਪਾੜੀਆਂ। ਇਸ ਤੋਂ ਬਾਅਦ ਸਪੀਕਰ ਨੇ ਉਨ੍ਹਾਂ ਨੂੰ ਸੰਸਦ ਤੋਂ ਬਾਹਰ ਕਰ ਦਿੱਤਾ। ਮੁੱਖ ਵਿਰੋਧੀ ਧਿਰ ਕਾਂਗਰਸ ਨੇ ਇਸ ਬਿੱਲ ਨੂੰ ਕਸ਼ਮੀਰੀਆਂ ਨਾਲ ਸਰਕਾਰ ਦਾ ਧੋਖਾ ਕਿਹਾ। ਇਸ ਨੂੰ ਸੰਸਦੀ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ। ਕਾਂਗਰਸ ਦੇ ਨਾਲ ਸਮਾਜਵਾਦੀ ਪਰਟੀ, ਆਰਜੇਡੀ, ਡੀਐਮਕੇ, ਜੇਡੀਯੂ, ਮੁਸਲਿਮ ਲੀਗ ਤੇ ਤ੍ਰਿਣਮੁਲ ਕਾਂਗਰਸ, ਸੀਪੀਆਈ, ਸੀਪੀਐਮ ਸਣੇ ਕੁਝ ਵਿਰੋਧੀ ਧਿਰਾਂ ਨੇ ਮੋਦੀ ਸਰਕਾਰ ਦੇ ਫੈਸਲੇ ਦਾ ਜੰਮਕੇ ਵਿਰੋਧ ਕੀਤਾ। ਜਦਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜਵਾਦੀ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਨਾਲ ਸਰਕਾਰੀ ਦੀ ਹੋਰ ਸਾਥੀ ਪਾਰਟੀਆਂ ਨੇ ਇਸ ਫੈਸਲੇ ‘ਚ ਸਰਕਾਰ ਦੇ ਨਾਲ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਇਤਿਹਾਸਕ ਫੈਸਲੇ ਦੇ ਨਾਲ ਹੁਣ ਸਹੀ ਅਰਥਾਂ ‘ਚ ਕਸ਼ਮੀਰ, ਭਾਰਤ ‘ਚ ਸ਼ਾਮਲ ਹੋਇਆ ਹੈ। ਦਿਲਚਸਪ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 370 ਨੂੰ ਖ਼ਤਮ ਕਰਨ ਵਾਲਾ ਬਿੱਲ ਲੋਕ ਸਭਾ ਦੀ ਥਾਂ ਰਾਜ ਸਭਾ ‘ਚ ਪੇਸ਼ ਕੀਤਾ। ਜਦਕਿ ਰਾਜ ਸਭਾ ਨੇ ਕਿਹਾ ਕਿ ਸਰਕਾਰ ਕੋਲ ਬਹੁਮਤ ਦਾ ਅੰਕੜਾ ਨਹੀਂ  ਪਰ ਫੇਰ ਵੀ ਇਸ ਬਿੱਲ ਨੂੰ ਪਹਿਲਾਂ ਰਾਜ ਸਭਾ ‘ਚ ਪੇਸ਼ ਕੀਤਾ ਗਿਆ। ਅਮਿਤ ਦੇ ਬਿੱਲ ਪੇਸ਼ ਕਰਨ ਤੋਂ ਬਾਅਦ ਸਦਨ ‘ਚ ਖੂਬ ਹੰਗਾਮਾ ਹੋਇਆ। ਵਿਰੋਧੀ ਧਿਰਾਂ ਨੇ ਭਾਰਤ ਬਚਾਓ ਦੇਸ਼ ਬਚਾਓ ਦੇ ਨਾਅਰੇ ਲਾਏ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget