ਪੜਚੋਲ ਕਰੋ

Ration Card Benefit: ਇਸ ਰੰਗ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਮਹੀਨੇ 'ਚ ਦੋ ਵਾਰ ਮਿਲੇਗਾ ਰਾਸ਼ਨ, ਸਰਕਾਰ ਨੇ ਸਕੀਮ 'ਚ ਕੀਤਾ ਵੱਡਾ ਬਦਲਾਅ

Jharkhand Ration Card Benefits: ਝਾਰਖੰਡ ਸਰਕਾਰ ਨੇ ਰਾਜ ਖੁਰਾਕ ਸੁਰੱਖਿਆ ਯੋਜਨਾ ਵਿੱਚ ਕੁਝ ਬਦਲਾਅ ਕੀਤੇ ਹਨ। ਹੁਣ ਝਾਰਖੰਡ ਵਿੱਚ ਇਸ ਰੰਗ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਮਹੀਨੇ ਵਿੱਚ ਦੋ ਵਾਰ ਰਾਸ਼ਨ ਦਿੱਤਾ ਜਾਵੇੇਗਾ।

Jharkhand Ration Card Benefits: ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਲਈ ਕਈ ਯੋਜਨਾਵਾਂ ਚਲਾਉਂਦੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਗਰੀਬ ਲੋੜਵੰਦ ਲੋਕਾਂ ਲਈ ਹਨ। ਅੱਜ ਵੀ ਭਾਰਤ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਦੋ ਵਕਤ ਦੇ ਭੋਜਨ ਦਾ ਇੰਤਜ਼ਾਮ ਕਰਨ ਤੋਂ ਅਸਮਰੱਥ ਹਨ। ਭਾਰਤ ਸਰਕਾਰ ਅਜਿਹੇ ਲੋਕਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਘੱਟ ਕੀਮਤ 'ਤੇ ਰਾਸ਼ਨ ਪ੍ਰਦਾਨ ਕਰਦੀ ਹੈ। ਇਸ ਦੇ ਨਾਲ ਹੀ ਭਾਰਤ ਦੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਵੀ ਆਪਣੇ ਰਾਜਾਂ ਦੇ ਨਾਗਰਿਕਾਂ ਲਈ ਬਹੁਤ ਘੱਟ ਕੀਮਤਾਂ 'ਤੇ ਰਾਸ਼ਨ ਸਕੀਮਾਂ ਚਲਾਉਂਦੀਆਂ ਹਨ।

ਝਾਰਖੰਡ ਸਰਕਾਰ ਵੀ ਆਪਣੇ ਰਾਜ ਦੇ ਨਾਗਰਿਕਾਂ ਨੂੰ ਘੱਟ ਕੀਮਤ 'ਤੇ ਰਾਸ਼ਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਰਾਸ਼ਨ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਰਾਸ਼ਨ ਕਾਰਡ 'ਤੇ ਮਹੀਨੇ ਵਿੱਚ ਇੱਕ ਵਾਰ ਰਾਸ਼ਨ ਮਿਲਦਾ ਹੈ। ਹੁਣ ਝਾਰਖੰਡ ਸਰਕਾਰ ਨੇ ਇਸ ਯੋਜਨਾ 'ਚ ਕੁਝ ਬਦਲਾਅ ਕੀਤੇ ਹਨ। ਹੁਣ ਝਾਰਖੰਡ ਵਿੱਚ ਇਸ ਰੰਗ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਮਹੀਨੇ ਵਿੱਚ ਦੋ ਵਾਰ ਰਾਸ਼ਨ ਕਾਰਡ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਸੂਰਜ ਵਿਚ ਹੋਵੇਗਾ ਵੱਡਾ ਧਮਾਕਾ, ਧਰਤੀ 'ਤੇ ਭਿਆਨਕ ਤੂਫ਼ਾਨ ਮਚਾ ਸਕਦੈ ਤਬਾਹੀ, ਬਲੈਕਆਊਟ ਦਾ ਵੀ ਅਲਰਟ!

ਗ੍ਰੀਨ ਰਾਸ਼ਨ ਕਾਰਡ ਧਾਰਕ
ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਨੇ ਰਾਜ ਦੀ ਰਾਸ਼ਨ ਕਾਰਡ ਯੋਜਨਾ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ ਝਾਰਖੰਡ ਵਿੱਚ ਗ੍ਰੀਨ ਰਾਸ਼ਨ ਕਾਰਡ ਧਾਰਕਾਂ ਨੂੰ ਮਹੀਨੇ ਵਿੱਚ ਇੱਕ ਵਾਰ ਨਹੀਂ ਸਗੋਂ ਦੋ ਵਾਰ ਰਾਸ਼ਨ ਮਿਲੇਗਾ। ਦੀਵਾਲੀ ਤੋਂ ਪਹਿਲਾਂ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਦਿੱਤਾ ਵੱਡਾ ਤੋਹਫਾ ਇਸ ਤਹਿਤ ਇਨ੍ਹਾਂ ਰਾਸ਼ਨ ਕਾਰਡ ਧਾਰਕਾਂ ਨੂੰ ਅਕਤੂਬਰ ਮਹੀਨੇ ਦੀ ਪਹਿਲੀ ਤੋਂ 15 ਤਰੀਕ ਤੱਕ ਦਸੰਬਰ 2023 ਦਾ ਰਾਸ਼ਨ ਮਿਲੇਗਾ।  ਅਤੇ 16 ਤੋਂ 31ਤਰੀਕ ਤੱਕ ਅਕਤੂਬਰ 2024 ਦਾ ਰਾਸ਼ਨ ਮਿਲੇਗਾ।

ਠੀਕ ਇਸੇ ਤਰ੍ਹਾਂ ਨਵੰਬਰ ਮਹੀਨੇ ਦੀ 1 ਤੋਂ 15 ਤਰੀਕ ਤਕ ਜਨਵਰੀ 2024 ਦਾ ਰਾਸ਼ਨ  ਅਤੇ 16 ਤੋਂ 30 ਤਰੀਕ ਤਕ ਨਵੰਬਰ 2024 ਦਾ ਰਾਸ਼ਨ ਮਿਲੇਗਾ। ਇਸ ਤਰ੍ਹਾਂ ਦਸੰਬਰ ਵਿੱਚ, 1 ਤੋਂ 15 ਤਰੀਕ ਤਕ ਫਰਵਰੀ 2024 ਅਤੇ 16 ਤੋਂ 31 ਤਰੀਕ ਤਕ ਦਸੰਬਰ 2024 ਦਾ ਰਾਸ਼ਨ ਮਿਲੇਗਾ। ਸਾਲ 2020 ਵਿੱਚ, ਝਾਰਖੰਡ ਸਰਕਾਰ ਨੇ ਰਾਜ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ ਗ੍ਰੀਨ ਕਾਰਡ ਯੋਜਨਾ ਸ਼ੁਰੂ ਕੀਤੀ ਸੀ। ਜਿਸ ਰਾਹੀਂ ਲਾਭਪਾਤਰੀਆਂ ਨੂੰ ਹਰ ਮਹੀਨੇ 1 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਚੌਲ ਦਿੱਤੇ ਜਾਂਦੇ ਹਨ।

5 ਲੱਖ ਹੋਰ ਲੋਕਾਂ ਦੇ ਨਾਂ ਸ਼ਾਮਲ ਕੀਤੇ ਜਾਣਗੇ
ਝਾਰਖੰਡ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਰਾਜ ਖੁਰਾਕ ਸੁਰੱਖਿਆ ਯੋਜਨਾ ਦੇ ਤਹਿਤ ਗ੍ਰੀਨ ਰਾਸ਼ਨ ਕਾਰਡ ਧਾਰਕਾਂ ਦੇ ਲਾਭਪਾਤਰੀਆਂ ਦੀ ਗਿਣਤੀ ਵਧਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਰਾਜ ਵਿੱਚ ਗ੍ਰੀਨ ਰਾਸ਼ਨ ਕਾਰਡ ਧਾਰਕਾਂ ਦੀ ਸੂਚੀ ਵਿੱਚ ਹੁਣ 5 ਲੱਖ ਨਵੇਂ ਨਾਮ ਸ਼ਾਮਲ ਹੋਣਗੇ। ਇਸ ਤੋਂ ਬਾਅਦ ਇਹ ਸੂਚੀ 20 ਲੱਖ ਤੋਂ ਵਧ ਕੇ 25 ਲੱਖ ਹੋ ਜਾਵੇਗੀ। ਇਸ ਸਮੇਂ ਗ੍ਰੀਨ ਰਾਸ਼ਨ ਕਾਰਡ ਧਾਰਕਾਂ ਦੇ ਲਾਭਪਾਤਰੀਆਂ ਦੀ ਗਿਣਤੀ ਲਗਭਗ 17 ਲੱਖ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget