ਪੜਚੋਲ ਕਰੋ

1 ਜੁਲਾਈ ਤੋਂ ਇਨ੍ਹਾਂ ਨਿਯਮਾਂ ਵਿਚ ਹੋਣ ਜਾ ਰਹੀਆਂ ਹੈ ਵੱਡੀਆਂ ਤਬਦੀਲੀ, ਨਾ ਦਿੱਤਾ ਧਿਆਨ ਤਾਂ ਹੋ ਸਕਦਾ ਵੱਡਾ ਨੁਕਸਾਨ

1 ਜੁਲਾਈ ਤੋਂ ਪੀਐਫ ਨੂੰ ਵਾਪਸ ਲੈਣ ਤੋਂ ਇਲਾਵਾ, ਇਹ ਨਿਯਮ ਵੀ ਬਦਲਣ ਜਾ ਰਹੇ ਹਨ। ਇਸਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪੈਂਦਾ ਹੈ।

ਨਵੀਂ ਦਿੱਲੀ: ਕੋਰੋਨਾ ਸੰਕਟ (Corona crisis) ਦੇ ਮੱਦੇਨਜ਼ਰ ਕੇਂਦਰ ਸਰਕਾਰ (central government) ਨੇ ਆਮ ਲੋਕਾਂ ਨਾਲ ਜੁੜੀਆਂ ਕਈਂ ਚੀਜ਼ਾਂ ਵਿੱਚ ਰਿਆਇਤ ਦਿੱਤੀ। ਇਸ ਤੋਂ ਇਲਾਵਾ ਕਈ ਜ਼ਰੂਰੀ ਡੈਡਲਾਈਨਸ (Important deadlines) ਨੂੰ ਵੀ ਸਰਕਾਰ ਨੇ 30 ਜੂਨ ਤੱਕ ਵਧਾ ਦਿੱਤਾ ਸੀ। ਹੁਣ ਇਹ ਡੈਡਲਾਈਨ ਖਤਮ ਹੋਣ ਜਾ ਰਹੀ ਹੈ। ਹਾਲਾਂਕਿ, ਸਰਕਾਰ ਨੇ ਆਈਟੀਆਰ ਦਾਖਲ ਕਰਨ, ਪੈਨ-ਆਧਾਰ ਲਿੰਕਿੰਗ ਵਰਗਿਆਂ ਦੀ ਡੈਡਲਾਈਨ ਨੂੰ ਅੱਗੇ ਕਰ ਦਿੱਤਾ ਹੈ। ATM Withdrawal Charges: ਕੋਰੋਨਾ ਸੰਕਟ ਕਾਰਨ ਲਾਗੂ ਕੀਤੇ ਗਏ ਲੌਕਡਾਊਨ ਤੋਂ ਬਾਅਦ ਸਰਕਾਰ ਨੇ ATM ਚੋਂ ਨਕਦੀ ਕੱਢਵਾਉਣ ਨਾਲ ਲੱਗਣ ਵਾਲੇ ਚਾਰਜ ਤੋਂ ਰਾਹਤ ਦਿੰਦਿਆਂ ਕਿਹਾ ਸੀ ਕਿ ਡੈਬਿਟ ਕਾਰਡ ਧਾਰਕ ਕਿਸੇ ਵੀ ਬੈਂਕ ਤੋਂ ਤਿੰਨ ਮਹੀਨਿਆਂ ਲਈ ਲੈਣ-ਦੇਣ ਕਰ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਕੋਈ ਖਰਚਾ ਨਹੀਂ ਦੇਣਾ ਪਏਗਾ। ਇਹ ਛੋਟ 1 ਜੁਲਾਈ ਨੂੰ ਖਤਮ ਹੋਣ ਜਾ ਰਹੀ ਹੈ। Saving Account Bank Balance: 1 ਜੁਲਾਈ ਤੋਂ ਜੇਕਰ ਤੁਹਾਡੇ ਬੈਂਕ ਖਾਤੇ ਵਿੱਚ ਇੱਕ ਤੈਅ ਕੀਤੀ ਗਈ ਘੱਟੋ ਘੱਟ ਰਕਮ ਨਹੀਂ ਹੈ, ਤਾਂ ਬੈਂਕ ਇਸ ‘ਤੇ ਜੁਰਮਾਨਾ ਵਸੂਲ ਕਰ ਸਕੇਗਾ। ਦੱਸ ਦਈਏ ਕਿ ਅਜੇ ਤੱਕ ਇਸ ਛੋਟ ਨੂੰ ਜੂਨ ਤੋਂ ਵਧਾਉਣ ਬਾਰੇ ਕੋਈ ਗੱਲਬਾਤ ਨਹੀਂ ਹੋਈ ਹੈ। PF Advance: ਕੋਰੋਨਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੇ ਕਰਮਚਾਰੀਆਂ ਨੂੰ ਨਿਰਧਾਰਤ ਸ਼ਰਤਾਂ ਨਾਲ ਆਪਣੇ ਪੀਐਫ ਖਾਤੇ ਚੋਂ ਫੰਡ ਕੱਢਵਾਉਣ ਦੀ ਇਜਾਜ਼ਤ ਦੇ ਦਿੱਤੀ ਸੀ। ਇਹ ਛੋਟ 30 ਜੂਨ ਤੱਕ ਦਿੱਤੀ ਗਈ ਸੀ। ਇੱਕ ਜੁਲਾਈ ਤੋਂ ਕੋਈ ਖਾਤਾ ਧਾਰਕ ਹੁਣ PF ਪੇਸ਼ਗੀ ਦਾ ਦਾਅਵਾ ਕਰਨ ਦੇ ਯੋਗ ਨਹੀਂ ਹੋਵੇਗਾ। Service tax: ਸਰਕਾਰ ਦੁਆਰਾ ਪੇਸ਼ ਕੀਤੀ ਗਈ 'ਸਬਕਾ ਵਿਸ਼ਵਾਸ ਯੋਜਨਾ' ਦੀ ਅਦਾਇਗੀ ਦੀ ਆਖ਼ਰੀ ਤਰੀਕ 30 ਜੂਨ ਸੀ। ਇਸ ਯੋਜਨਾ ਦੇ ਲਾਭ 1 ਜੁਲਾਈ ਤੋਂ ਉਪਲਬਧ ਨਹੀਂ ਹੋਣਗੇ। ਇਸ ਵਿੱਚ ਸਰਵਿਸ ਟੈਕਸ ਅਤੇ ਸੈਂਟਰਲ ਆਬਕਾਰੀ (ਜੀਐਸਟੀ) ਨਾਲ ਜੁੜੇ ਪੁਰਾਣੇ ਲੰਬਿਤ ਵਿਵਾਦਿਤ ਮਾਮਲਿਆਂ ਦਾ ਹੱਲ ਕੀਤਾ ਜਾ ਰਿਹਾ ਹੈ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ 30 ਜੂਨ ਤੋਂ ਬਾਅਦ ਇਸ ਯੋਜਨਾ ਦੀ ਅੰਤਮ ਤਾਰੀਖ ਨਹੀਂ ਵਧਾਈ ਜਾਵੇਗੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹ ਲਓ ਆਹ ਖ਼ਬਰ, 48 ਥਾਵਾਂ 'ਤੇ ਤਿੰਨ ਘੰਟੇ ਰੇਲਾਂ ਰੋਕਣਗੇ ਕਿਸਾਨ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਹੋਏਗੀ ਸਖਤ ਕਾਨੂੰਨੀ ਕਾਰਵਾਈ...
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
ਇਸ ਦੇਸ਼ ਨੇ ਕੀਤਾ ਵੱਡਾ ਐਲਾਨ, ਕਿਹਾ- ਅਸੀਂ ਬਣਾ ਲਈ ਕੈਂਸਰ ਦੀ ਵੈਕਸੀਨ, ਸਾਰਿਆਂ ਨੂੰ ਮਿਲੇਗੀ ਫ੍ਰੀ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਸ ਪਿੰਡ ਦੇ ਲੋਕਾਂ ਨੇ ਬਿਜਲੀ ਦੇ ਟਾਵਰ 'ਤੇ ਚੜ੍ਹ ਮਚਾਇਆ ਹੰਗਾਮਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, 18 ਜ਼ਿਲ੍ਹਿਆਂ 'ਚ ਕੋਲਡ ਵੇਵ ਦਾ ਅਲਰਟ ਜਾਰੀ, ਫਰੀਦਕੋਟ ਰਿਹਾ ਸਭ ਤੋਂ ਠੰਡਾ
Punjab News: ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਪੰਜਾਬ 'ਚ ਦੇਰ ਰਾਤ ਘਰੋਂ ਬਾਹਰ ਨਿਕਲਣ ਵਾਲੇ ਸਾਵਧਾਨ! ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਸਖਤ ਹਦਾਇਤਾਂ ਜਾਰੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
ਟਰੰਪ ਨੇ ਭਾਰਤ ਨੂੰ ਦਿੱਤੀ ਧਮਕੀ, ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਬੋਲੇ- ਇਹ ਬਹੁਤ ਵੱਡੀ ਗਲਤੀ
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Punjab News: ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੇ ਹੁਕਮ, ਇਹ ਗਲਤੀ ਪਈ ਮਹਿੰਗੀ, ਪੜ੍ਹੋ ਖਬਰ...
Embed widget