ਪੜਚੋਲ ਕਰੋ

ਇੱਕ ਦਸੰਬਰ ਤੋਂ ਬਦਲੇ ਕਈ ਨਿਯਮ, ਫਾਇਦੇ ਦੇ ਨਾਲ ਲੋਕਾਂ ਨੂੰ ਹੋਵੇਗੀ ਪ੍ਰੇਸ਼ਾਨੀ ਵੀ

ਸਾਲ 2019 ਆਪਣੇ ਆਖਰੀ ਮਹੀਨੇ ‘ਚ ਹੈ। ਦਸੰਬਰ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਇਸ ਦੇ ਨਾਲ ਹੀ ਕੁਝ ਨਿਯਮ ਵੀ ਬਦਲ ਗਏ ਹਨ। ਬਦਲੇ ਹੋਏ ਨਿਯਮਾਂ ‘ਚ ਆਮ ਲੋਕਾਂ ਨੂੰ ਫਾਇਦਾ ਤਾਂ ਹੋਵੇਗਾ ਪਰ ਇਸ ਦੇ ਨਾਲ ਹੀ ਕੁਝ ਨਿਯਮਾਂ ਕਰਕੇ ਪ੍ਰੇਸ਼ਾਨੀ ਵੀ ਹੋ ਸਕਦੀ ਹੈ।

ਨਵੀਂ ਦਿੱਲੀ: ਸਾਲ 2019 ਆਪਣੇ ਆਖਰੀ ਮਹੀਨੇ ‘ਚ ਹੈ। ਦਸੰਬਰ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਇਸ ਦੇ ਨਾਲ ਹੀ ਕੁਝ ਨਿਯਮ ਵੀ ਬਦਲ ਗਏ ਹਨ। ਬਦਲੇ ਹੋਏ ਨਿਯਮਾਂ ‘ਚ ਆਮ ਲੋਕਾਂ ਨੂੰ ਫਾਇਦਾ ਤਾਂ ਹੋਵੇਗਾ ਪਰ ਇਸ ਦੇ ਨਾਲ ਹੀ ਕੁਝ ਨਿਯਮਾਂ ਕਰਕੇ ਪ੍ਰੇਸ਼ਾਨੀ ਵੀ ਹੋ ਸਕਦੀ ਹੈ। ਆਓ ਹੁਣ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਨਿਯਮਾਂ ਬਾਰੇ ਜੋ ਇੱਕ ਦਸੰਬਰ ਤੋਂ ਲਾਗ ਹੋ ਰਹੇ ਹਨ। ਰਾਸ਼ਟਰੀ ਇਲੈਕਟ੍ਰੋਨਿਕ ਫੰਡ ਟ੍ਰਾਂਸਫਰ ਹੁਣ ਪੂਰੇ 24 ਘੰਟੇ: ਜੀ ਹਾਂ ਰਾਸ਼ਟਰੀ ਇਲੈਕਟ੍ਰੋਨਿਕ ਫੰਡ ਟ੍ਰਾਂਸਫਰ ਦੀ ਸੁਵਿਧਾ ਹੁਣ ਇੱਕ ਦਸੰਬਰ ਤੋਂ ਪੂਰੇ 24 ਘੰਟੇ ਉਪਲੱਬਧ ਰਹੇਗੀ। ਹੁਣ ਸੱਤੋਂ ਦਿਨ ਤੇ 24 ਘੰਟੇ ਇਸ ਦਾ ਲਾਭ ਚੁੱਕਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਅਜੇ ਇੱਕ ਤੋਂ ਦੂਜੇ ਖਾਤੇ ‘ਚ ਪੈਸੇ ਟ੍ਰਾਂਸਫਰ ਕਰਨ ਦਾ ਇਹ ਚੈਨਲ ਕੇਵਲ ਵਰਕਿੰਗ ਡੇਜ਼ ਤੇ ਸਵੇਰੇ 8 ਤੋਂ ਸ਼ਾਮ 7 ਵਜੇ ਤਕ ਸੀ। ਟ੍ਰਾਂਜੈਕਸ਼ਨ ਫੇਲ੍ਹ ਹੋਣ ‘ਤੇ ਲੱਗੇਗਾ ਚਾਰਜ: ਇੱਕ ਦਸੰਬਰ ਤੋਂ ਇੱਕ ਨਿਯਮ ਹੋਰ ਬਦਲ ਗਿਆ ਹੈ। ਹੁਣ ਜੇਕਰ ਟ੍ਰਾਂਜੈਕਸ਼ਨ ਫੇਲ੍ਹ ਹੁੰਦਾ ਹੈ ਤਾਂ ਤੁਹਾਨੂੰ ਚਾਰਜ ਦੇਣਾ ਪਵੇਗਾ। ਇਹ ਬਦਲਾਅ ਆਈਡੀਬੀਆਈ ਬੈਂਕ ਨੇ ਕੀਤਾ ਹੈ। ਮਹਿੰਗਾ ਬੀਮਾ: ਬੀਮਾ ਕੰਪਨੀਆਂ ਨੇ ਵੀ ਇੱਕ ਦਸੰਬਰ ਤੋਂ ਕਈ ਨਿਯਮਾਂ ‘ਚ ਬਦਲਾਅ ਕੀਤਾ ਹੈ। ਹੁਣ ਬੀਮਾ ਪਲਾਨ ਤੇ ਪ੍ਰਪੋਜਲ ਫਾਰਮ ‘ਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮਾਂ ਕਰਕੇ 15 ਫੀਸਦ ਤਕ ਬੀਮਾ ਪਾਲਿਸੀ ਦਾ ਪ੍ਰੀਮੀਅਮ ਵਧਣ ਦੀ ਉਮੀਦ ਕੀਤੀ ਜਾ ਰਹੀ ਹੈ। ਮੋਬਾਈਲ ਬਿੱਲ ‘ਚ ਵਾਧਾ: ਮੋਬਾਈਲ ਫੋਨ ਦਾ ਇਸਤੇਮਾਲ ਕਰਨ ਵਾਲਿਆਂ ਲਈ ਵੀ ਨਿਯਮਾਂ ‘ਚ ਬਦਲਾਅ ਹੋਇਆ ਹੈ। ਵੋਡਾਫੋਨ-ਆਈਡੀਆ ਤੇ ਏਅਰਟੇਲ ਤੋਂ ਬਾਅਦ ਰਿਲਾਇੰਸ ਜੀਓ ਨੇ ਸਸਤੀ ਕਾਲ ਤੇ ਡੇਟਾ ਨੂੰ ਮਹਿੰਗਾ ਕਰ ਦਿੱਤਾ ਹੈ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget