ਪੜਚੋਲ ਕਰੋ

Holidays: ਇਸ ਹਫ਼ਤੇ 5 ਦਿਨ ਬੰਦ ਰਹਿਣਗੀਆਂ ਇਹ ਸੇਵਾਵਾਂ, 5 ਦਿਨਾਂ ਦੀ ਛੁੱਟੀ ਕਾਰਨ...

Holidays: ਇਸ ਹਫ਼ਤੇ ਉਨ੍ਹਾਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ, ਜੋ ਬੈਂਕ ਜਾ ਕੇ ਆਪਣਾ ਕੰਮ ਪੂਰਾ ਕਰਵਾ ਰਹੇ ਹਨ। ਦੱਸ ਦੇਈਏ ਕਿ 13 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ ਨਵਾਂ ਹਫਤਾ ਬੈਂਕ ਗਾਹਕਾਂ ਲਈ ਅਹਿਮ ਰਹਿਣ ਵਾਲਾ...

Holidays: ਇਸ ਹਫ਼ਤੇ ਉਨ੍ਹਾਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਏਗਾ, ਜੋ ਬੈਂਕ ਜਾ ਕੇ ਆਪਣਾ ਕੰਮ ਪੂਰਾ ਕਰਵਾ ਰਹੇ ਹਨ। ਦੱਸ ਦੇਈਏ ਕਿ 13 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ ਨਵਾਂ ਹਫਤਾ ਬੈਂਕ ਗਾਹਕਾਂ ਲਈ ਅਹਿਮ ਰਹਿਣ ਵਾਲਾ ਹੈ। ਇਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕਈ ਤਿਉਹਾਰਾਂ ਅਤੇ ਵਿਸ਼ੇਸ਼ ਮੌਕਿਆਂ ਦੇ ਚਲਦੇ ਬੈਂਕ ਕਈ ਦਿਨ ਬੰਦ ਰਹਿਣਗੇ। ਅਜਿਹੇ 'ਚ ਜੇਕਰ ਤੁਸੀਂ ਬੈਂਕ ਨਾਲ ਜੁੜਿਆ ਕੋਈ ਕੰਮ ਕਰਨਾ ਹੈ ਤਾਂ ਤੁਹਾਡੇ ਲਈ ਇਹ ਖਬਰ ਬੇਹੱਦ ਖ਼ਾਸ ਹੈ। 

ਦਰਅਸਲ, ਇਸ ਹਫਤੇ ਵਿਸਾਖੀ, ਅੰਬੇਡਕਰ ਜਯੰਤੀ, ਤਮਿਲ ਨਵਾਂ ਸਾਲ, ਵਿਸ਼ੂ ਅਤੇ ਪੋਹੇਲਾ ਵਿਸਾਖ ਵਰਗੇ ਵੱਡੇ ਤਿਉਹਾਰਾਂ ਕਾਰਨ ਵੱਖ-ਵੱਖ ਸੂਬਿਆਂ 'ਚ ਬੈਂਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚ ਐਤਵਾਰ ਦੀ ਹਫਤਾਵਾਰੀ ਛੁੱਟੀ ਵੀ ਸ਼ਾਮਲ ਹੈ। 

ਇੱਥੇ ਜਾਣੋ ਕਦੋਂ ਬੰਦ ਰਹਿਣਗੇ ਬੈਂਕ?

13 ਅਪ੍ਰੈਲ- ਵਿਸਾਖੀ/ਬਿਹੂ ਦੇ ਮੌਕੇ ਪੰਜਾਬ, ਹਰਿਆਣਾ ਅਤੇ ਕੁਝ ਹੋਰ ਸੂਬਿਆਂ 'ਚ ਬੈਂਕ ਬੰਦ ਰਹਿਣਗੇ। 

14 ਅਪ੍ਰੈਲ- ਅੰਬੇਡਕਰ ਜਯੰਤੀ, ਤਮਿਲ ਨਵਾਂ ਸਾਲ ਅਤੇ ਵਿਸ਼ੂ ਕਾਰਨ ਲਗਭਗ ਪੂਰੇ ਦੇਸ਼ 'ਚ ਬੈਂਕ ਬੰਦ ਰਹਿਣਗੇ। 

15 ਅਪ੍ਰੈਲ- ਬੰਗਾਲੀ ਨਵੇਂ ਸਾਲ ਮੌਕੇ ਪੱਛਮੀ ਬੰਗਾਲ, ਅਸਾਮ, ਤ੍ਰਿਪੁਰਾ ਅਤੇ ਹਿਮਾਚਲ ਪ੍ਰਦੇਸ਼ 'ਚ ਬੈਂਕ ਬੰਦ ਰਹਿਣਗੇ। 

16 ਅਪ੍ਰੈਲ- ਬੋਹਾਗ ਬਿਹੂ ਦੇ ਚਲਦੇ ਅਸਾਮ 'ਚ ਬੈਂਕ ਬੰਦ ਰਹਿਣਗੇ। 

19 ਅਪ੍ਰੈਲ- ਐਤਵਾਰ ਦੀ ਹਫਤਾਵਾਰ ਛੁੱਟੀ

ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਮੌਕੇ ਰਾਸ਼ਟਰੀ ਛੁੱਟੀ ਹੈ, ਇਸ ਲਈ ਇਸ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਵੀ ਬੰਦ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 
Tarun Tejpal ਨੂੰ 10 ਸਾਲ ਦੀ ਸਜ਼ਾ, ਬਲਾਤਕਾਰ ਮਾਮਲੇ 'ਚ ਹਾਈ ਕੋਰਟ ਨੇ ਹੇਠਲੀ ਅਦਾਲਤ ਦਾ ਪਲਟਿਆ ਫੈਸਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget