ਪੜਚੋਲ ਕਰੋ

Alcohol Home Delivery: ਸ਼ਰਾਬ ਦੇ ਸ਼ੌਕੀਨਾਂ ਦੇ ਲਈ ਚੰਗੀ ਖਬਰ, ਇੱਕ ਕਾਲ ਕਰਦਿਆਂ ਹੀ ਘਰ ਪਹੁੰਚ ਜਾਵੇਗੀ ਸ਼ਰਾਬ, ਇਦਾਂ ਕਰੋ ਆਨਲਾਈਨ ਬੁਕਿੰਗ

Alcohol: ਜੇਕਰ ਤੁਸੀਂ ਵੀ ਸ਼ਰਾਬ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ, ਹੁਣ ਤੁਹਾਨੂੰ ਘਰ ਬੈਠਿਆਂ ਹੀ ਸ਼ਰਾਬ ਮਿਲ ਜਾਵੇਗੀ। ਹੁਣ ਤੁਸੀਂ ਕਾਲ ਕਰੋਗੇ ਅਤੇ ਤੁਹਾਡੇ ਘਰ 10 ਮਿੰਟਾਂ ਵਿੱਚ ਸ਼ਰਾਬ ਪਹੁੰਚ ਜਾਵੇਗੀ।

Alcohol Home Delivery: ਜੇਕਰ ਤੁਸੀਂ ਵੀ ਸ਼ਰਾਬ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ, ਹੁਣ ਤੁਹਾਨੂੰ ਘਰ ਬੈਠਿਆਂ ਹੀ ਸ਼ਰਾਬ ਮਿਲ ਜਾਵੇਗੀ। ਹੁਣ ਤੁਸੀਂ ਕਾਲ ਕਰੋਗੇ ਅਤੇ ਤੁਹਾਡੇ ਘਰ 10 ਮਿੰਟਾਂ ਵਿੱਚ ਸ਼ਰਾਬ ਪਹੁੰਚ ਜਾਵੇਗੀ। ਤੁਸੀਂ ਆਨਲਾਈਨ ਆਰਡਰ ਕਰਕੇ ਸ਼ਰਾਬ ਘਰ ਹੀ ਮੰਗਵਾ ਸਕਦੇ ਹੋ। ਹੁਣ ਦਿੱਲੀ, ਕਰਨਾਟਕ, ਹਰਿਆਣਾ, ਪੰਜਾਬ, ਤਮਿਲਨਾਡੂ, ਗੋਆ ਅਤੇ ਕੇਰਲ ਦੇ ਲੋਕ ਹੁਣ ਆਨਲਾਈਨ ਆਰਡਰ ਕਰਕੇ ਸ਼ਰਾਬ ਘਰ ਮੰਗਵਾ ਸਕਦੇ ਹਨ।

ਦਰਅਸਲ ਇਹ ਸੂਬੇ ਪਾਇਲਟ ਪ੍ਰੋਗਰਾਮ ਦੇ ਤਹਿਤ ਸਵਿਗੀ, ਜੋਮਾਟੋ ਅਤੇ ਬਿਗ ਬਾਸਕੇਟ ਵਰਗੇ ਈ-ਕਾਮਰਸ ਪਲੇਟਫਾਰਮਸ ਰਾਹੀਂ ਸ਼ਰਾਬ ਦੀ ਹੋਮ ਡਿਲਵਰੀ ਕਰ ਸਕਦੇ ਹਨ। ਇਕੋਨੋਮਿਕ ਟਾਈਮਸ ਦੀ ਰਿਪੋਰਟ ਮੁਤਾਬਕ ਸ਼ਰਾਬ ਸ਼ੌਕੀਨਾਂ ਨੂੰ ਹੁਣ ਘਰ ਵਿੱਚ ਹੀ ਸ਼ਰਾਬ ਡਿਲੀਵਰ ਕਰੀ ਜਾਵੇਗੀ।

ਜਾਣਕਾਰੀ ਮੁਤਾਬਕ ਆਨਲਾਈਨ ਸ਼ਰਾਬ ਡਿਲੀਵਰੀ ਦੇ ਦੌਰਾਨ ਸ਼ਰਾਬ ਦੀ ਵਿਕਰੀ ਦੇ ਲਈ ਉਮਰ ਅਤੇ ਬਾਕੀ ਚੀਜ਼ਾਂ ਦਾ ਧਿਆਨ ਰੱਖਿਆ ਜਾਵੇਗਾ।
ਦੱਸ ਦਈਏ ਕਿ ਨਵੇਂ ਨਿਯਮਾਂ ਤਹਿਤ ਦੇਸ਼ੀ ਅਤੇ ਵਿਦੇਸ਼ੀ ਦੋਵੇਂ ਤਰ੍ਹਾਂ ਦੀ ਸ਼ਰਾਬ ਦੀ ਹੋਮ ਡਿਲੀਵਰੀ ਹੋ ਸਕੇਗੀ। ਇਸ ਦੇ ਲਈ ਮੋਬਾਈਲ ਐਪ ਜਾਂ ਆਨਲਾਈਨ ਵੈਬ ਪੋਰਟਲ 'ਤੇ ਜਾ ਕੇ ਜਾਣਕਾਰੀ ਬੁੱਕ ਕਰਨੀ ਹੋਵੇਗੀ। ਤੁਹਾਡਾ ਸ਼ਰਾਬ ਦਾ ਆਰਡਰ ਬੁੱਕ ਹੁੰਦਿਆਂ ਹੀ ਸ਼ਰਾਬ ਘਰ ਪਹੁੰਚ ਜਾਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, ਕਈਆਂ ਦੀ ਮੌਤ ਦਾ ਖ਼ਦਸ਼ਾ

Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ
Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ
Advertisement
ABP Premium

ਵੀਡੀਓਜ਼

ਵਿਦੇਸ਼ ਨੇ ਖਾਂ ਲਿਆ ਇੱਕ ਹੋਰ ਮਾਂ ਦਾ ਪੁੱਤ ! ਮੌਤ ਵਜਾਹ ਜਾਣ  ਕੇ ਹੋ ਜਾਓਗੇ ਹੈਰਾਨਘਨੌਰ ਦੇ ਪਿੰਡ ਖਾਨਪੁਰ ਰੇਲੂ ਵਿੱਚ ਦਹਿਸ਼ਤ, ਘਰ ਦੀ ਛੱਤ ਤੇ ਆਇਆ ਤੇਂਦੁਆਵੱਡੀ ਖ਼ਬਰ: ਰਾਜਪੁਰਾ 'ਚ ਹਥਿਆਰਾਂ ਦੀ ਖੇਪ ਬਰਾਮਦਪੰਜਾਬ ਦੇ ਤਹਿਸੀਲਦਾਰਾਂ ਦੀ ਹੜਤਾਲ ਖ਼ਤਮ, ਹੁਣ ਸੋਮਵਾਰ ਤੋਂ ਰਜਿਸਟਰੀਆਂ ਦਾ ਕੰਮ ਹੋਵੇਗਾ ਸ਼ੁਰੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Punjab News: ਅੰਮ੍ਰਿਤਪਾਲ ਦਾ ਸਾਥੀ ਦਲਜੀਤ ਕਲਸੀ ਪਹੁੰਚਿਆ ਹਾਈਕੋਰਟ, ਕਿਹਾ-ਮੇਰਾ ਅਜਨਾਲਾ ਕੇਸ ਨਾਲ ਕੋਈ ਸਬੰਧ ਨਹੀਂ, ਗ਼ਲਤ ਲਾਇਆ NSA, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, ਕਈਆਂ ਦੀ ਮੌਤ ਦਾ ਖ਼ਦਸ਼ਾ
ਨੇਪਾਲ 'ਚ ਵੱਡਾ ਸੜਕ ਹਾਦਸਾ ! 40 ਭਾਰਤੀਆਂ ਨੂੰ ਲਜਾ ਰਹੀ ਬੱਸ ਨਦੀ 'ਚ ਡਿੱਗੀ, ਕਈਆਂ ਦੀ ਮੌਤ ਦਾ ਖ਼ਦਸ਼ਾ
Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ
Gold Bond: SGB ਨਿਵੇਸ਼ਕਾਂ ਨੂੰ ਲੱਗ ਸਕਦਾ ਝਟਕਾ, ਸਰਕਾਰੀ ਗੋਲਡ ਬਾਂਡ ਬੰਦ ਕਰਨ ਦੀ ਤਿਆਰੀ, ਅਗਲੇ ਮਹੀਨੇ ਫੈਸਲਾ
Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ
Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ
Punjab News: ਪੰਜਾਬ ਦੇ ਨੌਜਵਾਨ ਦੀ ਇੰਗਲੈਂਡ 'ਚ ਮੌਤ, ਪਤੀ-ਪਤਨੀ 'ਚ ਰਹਿੰਦਾ ਸੀ ਕਲੇਸ਼, ਜਾਣੋ ਪੂਰਾ ਮਾਮਲਾ

Punjab Breaking News Live 23 August 2024: ਕਿਸਾਨਾਂ ਨੇ ਟੈਂਸ਼ਨ 'ਚ ਪਾਏ NHAI ਦੇ ਅਫ਼ਸਰ, ਘਰ ਖੜ੍ਹੀਆਂ ਗੱਡੀਆਂ 'ਤੇ ਵੀ ਮਾਨ ਸਰਕਾਰ ਨੇ ਲਗਾਇਆ ਟੈਕਸ, ਚੰਡੀਗੜ੍ਹ ਨਾਲ ਲੱਗਦੇ ਕਈ ਇਲਾਕਿਆਂ 'ਚ ਪਿਆ ਮੀਂਹ

Guru Granth Sahib: ਪੁਲਿਸ ਹਿਰਾਸਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ, ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ, ਕੇਂਦਰ ਸਰਕਾਰ ਨੂੰ ਕਾਰਵਾਈ ਦੀ ਮੰਗ

Punjab Holidays: ਪੰਜਾਬ ਸਰਕਾਰ ਨੇ ਛੁੱਟੀਆਂ ਦਾ ਕੀਤਾ ਐਲਾਨ, ਲਗਾਤਾਰ ਤਿੰਨ ਦਿਨ ਬੰਦ ਰਹਿਣਗੇ ਸਰਕਾਰੀ ਦਫ਼ਤਰ, ਵਿੱਦਿਅਕ ਅਦਾਰੇ 

Embed widget