ਪੜਚੋਲ ਕਰੋ

ਬੋਰਡ ਪ੍ਰੀਖਿਆਵਾਂ ‘ਚ ਚਾਹੁੰਦੇ ਹੋ ਚੰਗੇ ਨੰਬਰ ਤਾਂ ਇੰਜ ਕਰੋ ਤਿਆਰੀ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜ਼ੂਕੇਸ਼ਨ ਨੇ 17 ਦਸੰਬਰ, 2019 ਨੂੰ ਸਾਲ 2020 ‘ਚ ਹੋਣ ਵਾਲੀ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਰਿਲੀਜ਼ ਕੀਤੀ ਹੈ। ਡੇਟਸ਼ੀਟ ਮੁਤਾਬਕ 10ਵੀਂ ਦੇ ਮੈਨ ਪੇਪਰਾਂ ਦੀ ਪ੍ਰੀਖਿਆ 26 ਫਰਵਰੀ ‘ਚ ਸ਼ੁਰੂ ਹੋ ਰਹੀ ਹੈ, ਜਦਕਿ ਇਹ ਪ੍ਰੀਖਿਆਵਾਂ 30 ਮਾਰਚ ਨੂੰ ਖ਼ਤਮ ਹੋ ਰਹੀਆਂ ਹਨ।

ਨਵੀਂ ਦਿੱਲੀ: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜ਼ੂਕੇਸ਼ਨ ਨੇ 17 ਦਸੰਬਰ, 2019 ਨੂੰ ਸਾਲ 2020 ‘ਚ ਹੋਣ ਵਾਲੀ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਰਿਲੀਜ਼ ਕੀਤੀ ਹੈ। ਡੇਟਸ਼ੀਟ ਮੁਤਾਬਕ 10ਵੀਂ ਦੇ ਮੈਨ ਪੇਪਰਾਂ ਦੀ ਪ੍ਰੀਖਿਆ 26 ਫਰਵਰੀ ‘ਚ ਸ਼ੁਰੂ ਹੋ ਰਹੀ ਹੈ, ਜਦਕਿ ਇਹ ਪ੍ਰੀਖਿਆਵਾਂ 30 ਮਾਰਚ ਨੂੰ ਖ਼ਤਮ ਹੋ ਰਹੀਆਂ ਹਨ। ਅਜਿਹੇ ‘ਚ ਘੱਟ ਸਮੇਂ ‘ਚ ਚੰਗੀ ਤਿਆਰੀ ਕਿਵੇਂ ਕਰ ਵਧੀਆ ਨੰਬਰ ਕਿਵੇਂ ਹਾਸਲ ਕਰ ਸਕਦੇ ਹੋ ਆਓ ਤੁਹਾਨੂੰ ਦੱਸਦੇ ਹਾਂ। 1. ਮਾਹਰ ਕਹਿੰਦੇ ਹਨ ਕਿ ਹਰੇਕ ਵਿਦਿਆਰਥੀ ਨੂੰ ਪਿਛਲੇ ਸਾਲਾਂ ਦੇ ਪ੍ਰਸ਼ਨ ਪੱਤਰਾਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਨੂੰ ਹੱਲ ਕਰਨਾ ਨਾ ਸਿਰਫ ਪੂਰੇ ਸਿਲੇਬਸ ਦੇ ਮਹੱਤਵਪੂਰਨ ਹਿੱਸੇ ਨੂੰ ਸੰਸ਼ੋਧਿਤ ਕਰਦਾ ਹੈ, ਬਲਕਿ ਵਿਦਿਆਰਥੀਆਂ ਨੂੰ ਇਹ ਵੀ ਅੰਦਾਜ਼ਾ ਹੋ ਜਾਂਦਾ ਹੈ ਕਿ ਪ੍ਰੀਖਿਆ 'ਚ ਕਿਸ ਤਰ੍ਹਾਂ ਦੇ ਪ੍ਰਸ਼ਨ ਪੁੱਛੇ ਜਾਂਦੇ ਹਨ। 2. ਐਕਸਪਰਟ ਕਹਿੰਦੇ ਹਨ ਕਿ ਸਮਾਂ ਪ੍ਰਬੰਧਨ ਪ੍ਰੀਖਿਆ 'ਚ ਸਭ ਤੋਂ ਜ਼ਰੂਰੀ ਹਿੱਸਾ ਹੁੰਦਾ ਹੈ। ਵਿਦਿਆਰਥੀਆਂ ਨੂੰ ਜੋ ਪ੍ਰਸ਼ਨਾਂ ਦੇ ਜਵਾਬ ਆਉਂਦੇ ਹਨ, ਉਹ ਆਪਣਾ ਬਹੁਤਾ ਸਮਾਂ ਉਸ ਨੂੰ ਵਧੀਆ ਢੰਗ ਨਾਲ ਹੱਲ ਕਰਨ 'ਚ ਗੁਆ ਦਿੰਦੇ ਹਨ। 3. ਸਮਾਂ ਘੱਟ ਹੈ ਤਾਂ ਇਸ ਲਈ ਸਾਨੂੰ ਹਫ਼ਤੇ 'ਚ ਘੱਟੋ ਘੱਟ ਇੱਕ ਵਾਰ ਮਾਡਲ ਪ੍ਰਸ਼ਨਾਂ 'ਤੇ ਆਪਣਾ ਟੈਸਟ ਲੈਣਾ ਚਾਹੀਦਾ ਹੈ। ਇਸ ਤੋਂ ਬਾਅਦ ਤੁਹਾਨੂੰ ਆਪਣੇ ਆਪ ਦਾ ਮੁਲਾਂਕਣ ਕਰਨ ਦੀ ਜ਼ਰੂਰਤ ਹੈ। 4. ਜਿਵੇਂ ਹੀ ਪ੍ਰੀਖਿਆ ਨੇੜੇ ਆਉਂਦੀ ਹੈ, ਕੁਝ ਵਿਦਿਆਰਥੀਆਂ 'ਚ ਤਣਾਅ ਵੀ ਵੱਧ ਜਾਂਦਾ ਹੈ। ਜੋ ਪ੍ਰੀਖਿਆ ਲਈ ਲਾਭਕਾਰੀ ਨਹੀਂ ਹੈ। ਅਜਿਹੇ 'ਚ ਮਨੋਚਿਕਿਤਸਕ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਲਈ ਇਮਤਿਹਾਨ ਦੌਰਾਨ ਤਣਾਅ ਮੁਕਤ ਰਹਿਣਾ ਬਹੁਤ ਜ਼ਰੂਰੀ ਹੈ। 5. ਮਾਹਰ ਇਹ ਵੀ ਮੰਨਦੇ ਹਨ ਕਿ ਵਿਦਿਆਰਥੀਆਂ ਨੂੰ ਸਮਾਂ-ਸਾਰਣੀ ਬਣਾ ਕੇ ਅਧਿਐਨ ਕਰਨਾ ਚਾਹੀਦਾ ਹੈ। 6. ਪ੍ਰੀਖਿਆ ਲਈ ਨੀਤੀ ਬਹੁਤ ਲਾਭਕਾਰੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਹਰ ਵਿਦਿਆਰਥੀ ਨੂੰ ਸਿਲੇਬਸ ਧਿਆਨ 'ਚ ਰੱਖਦਿਆਂ ਰਣਨੀਤੀ ਬਣਾ ਲੈਣੀ ਚਾਹੀਦੀ ਹੈ। ਜੇ ਇਮਤਿਹਾਨ ਦੇ ਸਮੇਂ ਇਨ੍ਹਾਂ ਗਲਾਂ ਨੂੰ ਧਿਆਨ 'ਚ ਰੱਖਦੇ ਹਾਂ, ਤਾਂ ਨਿਸ਼ਚਤ ਤੌਰ 'ਤੇ ਵਧੇਰੇ ਅੰਕ ਪ੍ਰਾਪਤ ਹੋਣਗੇ। ਇਸਦੇ ਨਾਲ ਵਿਦਿਆਰਥੀਆਂ ਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪ੍ਰੀਖਿਆਵਾਂ ਜੀਵਨ ਦਾ ਅੰਤਮ ਟੀਚਾ ਨਹੀਂ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget